ਕਾਰ ਨਾਲ ਕੁਚਲੇ ਜਾਣ ਕਾਰਨ ਵਾਪਰੇ ਹਾਦਸੇ ’ਚ ਮਾਸੂਮ ਬੱਚੇ ਦੀ ਮੌਤ
ਖੰਨਾ, 14 ਸਤੰਬਰ 2026 : ਪੰਜਾਬ ਦੇ ਜਿਲਾ ਲੁਧਿਆਣਾ (Ludhiana) ਆਉਂਦੇ ਸ਼ਹਿਰ ਖੰਨਾ ਦੇ ਪਿੰਡ ਭਾਦਲਾ ਦੀ ਬਾਜੀਗਰ ਬਸਤੀ ਵਿਚ ਕਾਰ ਨਾਲ ਕੁਚਲੇ ਜਾਣ ਕਾਰਨ ਤਿੰਨ ਸਾਲਾਂ ਬੱਚੇ ਦੀ ਮੌਤ (Death) ਹੋ ਗਈ ਹੈ । ਕਿਵੇਂ ਵਾਪਰਿਆ ਸੜਕ ਹਾਦਸਾ ਮਿਲੀ ਜਾਣਕਾਰੀ ਅਨੁਸਾਰ ਉਕਤ ਸੜਕ ਹਾਦਸਾ (Road accident) ਉਸ ਵੇਲੇ ਵਾਪਰਿਆ ਜਦੋਂ ਤਿੰਨ ਸਾਲ ਦਾ ਮਾਸੂਮ…
