ਚੰਡੀਗੜ੍ਹ ਵਿਖੇ ਪੁਲਸ ਨੇ ਕੀਤੀ 13.60 ਗ੍ਰਾਮ ਹੈਰੋਇਨ ਸਮੇਤ ਮਹਿਲਾ ਗ੍ਰਿਫ਼ਤਾਰ
ਚੰਡੀਗੜ੍ਹ, 10 ਸਤੰਬਰ 2026 : ਪੰਜਾਬ ਦੀ ਰਾਜਧਾਨੀ ਚੰਡੀਗੜ੍ਹ (Chandigarh) ਦੇ ਥਾਣਾ ਮੌਲੀ ਜਾਗਰਾਂ ਦੀ ਪੁਲਸ ਟੀਮ ਵਲੋਂ ਇਕ ਮਹਿਲਾ ਨੂੰ 13. 60 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ (Arrested) ਕੀਤਾ ਗਿਆ ਹੈ । ਕੌਣ ਹੈ ਇਹ ਗ੍ਰਿਫ਼ਤਾਰ ਕੀਤੀ ਗਈ ਮਹਿਲਾ ਮਿਲੀ ਜਾਣਕਾਰੀ ਅਨੁਸਾਰ ਚੰਡੀਗੜ੍ਹ ਦੇ ਥਾਣਾ ਮੌਲੀ ਜਾਗਰਾਂ (Police Station Mauli Jagran) ਦੀ ਪੁਲਸ ਵਲੋਂ ਜੋ…
