ਵਿਜੀਲੈਂਸ ਬਿਊਰੋ ਵੱਲੋਂ ਰਿਸ਼ਵਤ ਲੈਂਦਾ ਪੰਚਾਇਤ ਸਕੱਤਰ ਰੰਗੇ ਹੱਥੀਂ ਗ੍ਰਿਫ਼ਤਾਰ
ਪਟਿਆਲਾ, 10 ਸਤੰਬਰ 2026 : ਪੰਜਾਬ ਵਿਜੀਲੈਂਸ ਬਿਊਰੋ (Punjab Vigilance Bureau) ਵਲੋਂ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਕਾਰਵਾਈ ਕਰਦਿਆਂ ਇਕ ਵਿਅਕਤੀ ਨੂੰ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ (Arrested) ਕੀਤਾ ਗਿਆ ਹੈ । ਕੌਣ ਹੈ ਇਹ ਵਿਅਕਤੀ ਮਿਲੀ ਜਾਣਕਾਰੀ ਅਨੁਸਾਰ ਪੰਜਾਬ ਵਿਜੀਲੈਂਸ (Vigilance) ਬਿਊਰੋ ਵਲੋਂ ਜੋ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ ਚਲਾਈ ਜਾ ਰਹੀ ਦੇ ਦੌਰਾਨ ਜਿਸ ਵਿਅਕਤੀ ਨੂੰ…
