ਪੰਜਾਬ `ਚ ਸਰਕਾਰੀ ਇਮਾਰਤਾਂ ਤੇ ਪੁਲਾਂ ਦੀ ਸੁਰੱਖਿਆ ਜਾਂਚ ਦੇ ਦਿੱਤੇ ਹੁਕਮ
ਚੰਡੀਗੜ੍ਹ, 8 ਸਤੰਬਰ 2026 : ਪੰਜਾਬ ਦੇ ਲੋਕ ਨਿਰਮਾਣ ਮੰਤਰੀ (Public Works Minister) ਵਲੋਂ ਵਿਭਾਗ ਦੇ ਅਧਿਕਾਰੀਆਂ ਨੂੰ ਸਰਕਾਰੀ ਇਮਾਰਤਾਂ, ਪੁਲਾਂ ਅਤੇ ਹੋਰ ਬ੍ਰਿਜ ਸਟਰਕਚਰਜ਼ ਦੀ ਸੁਰੱਖਿਆ ਜਾਂਚ ਕਰਵਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ । ਕਿਹੜੀ ਇਮਾਰਤਾਂ ਤੇ ਪੁਲਾਂ ਦੀ ਸੁਰੱਖਿਆ ਜਾਂਚ ਦੇ ਦਿੱਤੇ ਗਏ ਹਨ ਹੁਕਮ ਮਿਲੀ ਜਾਣਕਾਰੀ ਅਨੁਸਾਰ ਮੁੱਖ ਮੰਤਰੀ (Chief Minister)…
