ਵਿਜੀਲੈਂਸ ਨੇ ਐਸ. ਡੀ. ਓ. ਨੂੰ ਕੀਤਾ ਰਿਸ਼ਵਤ ਲੈਣ ਦੇ ਦੋੋਸ਼ ਰੰਗੇ ਹੱਥੀਂ ਗ੍ਰਿਫਤਾਰ
ਪਟਿਆਲਾ, 8 ਅਕਤੂਬਰ 2026 : ਪੰਜਾਬ ਵਿਜੀਲੈਂਸ ਬਿਊਰੋ (Punjab Vigilance Bureau) ਵਲੋਂ ਅੱਜ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਐਸ. ਡੀ. ਓ. ਨੂੰ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ (Arrested) ਕੀਤਾ ਗਿਆ ਹੈ । ਕੌਣ ਹੈ ਇਹ ਐਸ. ਡੀ. ਓ. ਮਿਲੀ ਜਾਣਕਾਰੀ ਅਨੁਸਾਰ ਵਿਜੀਲੈਂਸ (Vigilance) ਵਿਭਾਗ ਵਲੋਂ ਜੋ ਪੰਜਾਬ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਮਾਈਨਿੰਗ ਵਿਭਾਗ…
