ਵਿਜੀਲੈਂਸ ਬਿਊਰੋ ਰਿਸ਼ਵਤ ਲੈਂਦਾ ਪਟਵਾਰੀ ਅਤੇ ਉਸ ਦਾ ਏਜੰਟ ਰੰਗੇ ਹੱਥੀਂ ਕੀਤਾ ਗ੍ਰਿਫ਼ਤਾਰ
ਚੰਡੀਗੜ੍ਹ, 8 ਅਕਤੂਬਰ 2026 : ਪੰਜਾਬ ਵਿਜੀਲੈਂਸ ਬਿਊਰੋ (Punjab Vigilance Bureau) ਵਲੋਂ ਲੁਧਿਆਣਾ ਵਿਖੇ ਪਟਵਾਰੀ ਅਤੇ ਉਸਦੇ ਏਜੰਟ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ (Arrested) ਕੀਤੇ ਜਾਣ ਦਾ ਸਮਾਚਾਰ ਹੈ । ਕੌਣ ਹਨ ਇਹ ਦੋਵੇਂ ਜਣੇ ਮਿਲੀ ਜਾਣਕਾਰੀ ਅਨੁਸਾਰ ਪੰਜਾਬ ਵਿਜੀਲੈਂਸ (Vigilance) ਬਿਊਰੋ ਵਲੋਂ ਜੋ ਭ੍ਰਿਸ਼ਟਾਚਾਰ ਵਿਰੁਧ ਸ਼ੁਰੂ ਕੀਤੀ ਮੁਹਿੰਮ ਦੇ ਚਲਦਿਆਂ ਜਿਲਾ ਲੁਧਿਆਣਾ ਦੇ…
