ਕਾਂਗਰਸੀ ਨੇਤਾ ਤੇ ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਹੋਈ ਮੌਤ
ਨਵੀਂ ਦਿੱਲੀ, 20 ਅਗਸਤ 2026 : ਭਾਰਤ ਦੇਸ਼ ਦੀ ਰਾਜਧਾਨੀ ਦਿੱਲੀ (Delhi) ਵਿਖੇ ਕਾਂਗਰਸੀ ਨੇਤਾ ਤੇ ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ (Sajjan Kumar) ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਮਰਨ ਤੋਂ ਬਾਅਦ ਲਿਆਂਦਾ ਗਿਆ ਸੀ ਹਸਪਤਾਲ ਮਿਲੀ ਜਾਣਕਾਰੀ ਅਨੁਸਾਰ ਕਾਂਗਰਸ ਦੇ ਸਾਬਕਾ ਸੰਸਦ ਮੈਂਬਰ (Former Member of Parliament) ਅਤੇ ਨੇਤਾ…
