ਬਲਵੰਤ ਸਿੰਘ ਰਾਜੋਆਣਾ ਨੇ ਕੀਤੀ ਸੁਖਬੀਰ ਬਾਦਲ ‘ਤੇ ਹਮਲੇ ਦੀ ਨਿਖੇਧੀ
ਪਟਿਆਲਾ, 14 ਅਗਸਤ 2026 : ਕੇਂਦਰੀ ਜੇਲ ਪਟਿਆਲਾ ਵਿਖੇ ਬੰਦ ਬਲਵੰਤ ਸਿੰਘ ਰਾਜੋਆਣਾ (Balwant Singh Rajoana) ਵਲੋਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ‘ਤੇ ਹੋਏ ਹਮਲੇ ਦੀ ਸਖ਼ਤ ਨਿਖੇਧੀ (Condemnation) ਕੀਤੀ ਹੈ । ਖਾਲਸਾ ਪੰਥ ਦੇ ਨਾਮ ਜਾਰੀ ਪੱਤਰ ਵਿਚ ਕੀ ਆਖਿਆ ਰਾਜੋਆਣਾ ਨੇ ਮਿਲੀ ਜਾਣਕਾਰੀ ਅਨੁਸਾਰ ਕੇਂਦਰੀ ਜੇਲ੍ਹ ਪਟਿਆਲਾ ਵਿਖੇ ਬੰਦ ਭਾਈ ਬਲਵੰਤ…
