ਗੈਂਗਸਟਰਾਂ ਵਿਰੁੱਧ ਜੰਗ ਮੁਹਿੰਮ ਦੇ 10ਵੇਂ ਦਿਨ 157 ਜਣੇ ਗ੍ਰਿਫ਼ਤਾਰ
ਚੰਡੀਗੜ੍ਹ, 30 ਜਨਵਰੀ 2026 : ਪੰਜਾਬ ਵਿਚੋਂ ਗੈਂਗਸਟਰਾਂ (Gangsters) ਦੇ ਖਾਤਮੇ ਲਈ ਸ਼਼ੁਰੂ ਕੀਤੀ ਗਈ ਮੁਹਿੰਮ ਦੇ 10ਵੇਂ ਦਿਨ ਪੰਜਾਬ ਪੁਲਸ (Punjab Police) ਵਲੋਂ 576 ਵਿਅਕਤੀਆਂ ਦੀ ਜਾਂਚ ਕਰਨ ਦੇ ਨਾਲ 157 ਵਿਅਕਤੀਆਂ ਨੂੰ ਗ੍ਰਿਫ਼ਤਾਰ (Arrested) ਕੀਤਾ ਗਿਆ । ਕਦੋਂ ਸ਼ੁਰੂ ਕੀਤੀ ਗਈ ਸੀ ਮੁਹਿੰਮ ਮੁੱਖ ਮੰਤਰੀ ਪੰਜਾਬ (Chief Minister Punjab) ਦੇ ਹੁਕਮਾਂ ਤੇ ਡੀ….
