ਪਰਵਿੰਦਰ ਸਿੰਘ ਝੋਟਾ ਨੂੰ ਦਿੱਤਾ ਜੱਥੇਦਾਰ ਗੜ੍ਹਗੱਜ ਨੇ ਦਿੱਤਾ ਸ਼ਹੀਦ ਕਰਾਰ
ਬਠਿੰਡਾ, 16 ਅਕਤੂਬਰ 2026 : ਪੰਜਾਬ ਦੇ ਜਿਲਾ ਮਾਨਸਾ (Mansa) ਵਿਖੇ ਪਰਵਿੰਦਰ ਸਿੰਘ ਝੋਟਾ ਦੀ ਮੌਤ ਨੂੰ ਜੱਥੇਦਾਰ ਕੁਲਦੀਪ ਸਿੰਘ ਗੜ੍ਹਗੱਜ (Jathedar Kuldeep Singh Garhgaj) ਵਲੋਂ ਸ਼ਹੀਦ ਕਰਾਰ ਦਿੱਤੇ ਜਾਣ ਦਾ ਸਮਾਚਾਰ ਹੈ । ਹੋਰ ਕੀ ਕੀ ਆਖਿਆ ਜੱਥੇਦਾਰ ਗੜ੍ਹਗੱਜ ਨੇ ਮਾਨਸਾ ਵਿਖੇ ਮੌਤ ਦੇ ਘਾਟ ਉਤਰੇ ਪਰਵਿੰਦਰ ਸਿੰਘ ਝੋਟਾ (Parvinder Singh Jhota) ਦੇ ਕਤਲ…
