ਨਹਿਰ ਵਿਚ ਛਾਲ ਮਾਰਨ ਵਾਲੇ ਤਿੰਨ ਵਿਚੋਂ ਦੋ ਨੌਜਵਾਨਾਂ ਦੀਆਂ ਲਾਸ਼ਾਂ ਮਿਲੀਆਂ
ਸਰਹਿੰਦ, 19 ਅਗਸਤ 2026 : ਪੰਜਾਬ ਦੇ ਬੋੜਾਵਾਲੀ ਦੇ ਰਹਿਣ ਵਾਲੇ ਤਿੰਨ ਨੌਜਵਾਨਾਂ ਵਿਚੋਂ ਦੋ ਨੌਜਵਾਨਾਂ ਦੀਆਂ ਲਾਸ਼ਾਂ (Corpses) ਸਰਹਿੰਦ ਫੀਡਰ ਨਹਿਰ ਵਿਚੋਂ ਬਰਾਮਦ ਕਰ ਲਈਆਂ ਗਈਆਂ ਹਨ । ਕੌਣ ਹਨ ਇਹ ਦੋਵੇਂ ਨੌਜਵਾਨ ਮਿਲੀ ਜਾਣਕਾਰੀ ਅਨੁਸਾਰ ਬੋੜਵਾਲੀ ਦੇ ਰਹਿਣ ਵਾਲੇ ਲਾਪਤਾ ਹੋਏ ਤਿੰਨ ਨੌਜਵਾਨਾਂ ਵਿਚੋਂ ਜਿਨ੍ਹਾਂ ਦੋ ਨੌਜਵਾਨਾਂ ਦੀਆਂ ਲਾਸ਼ਾਂ ਸਰਹਿੰਦ ਫੀਡਰ ਨਹਿਰ (Sirhind…
