ਗੈਂਗਸਟਰਾਂ ‘ਤੇ ਵਾਰ ਮੁਹਿੰਮ ਦੇ 136ਵੇਂ ਦਿਨ 548 ਥਾਈਂ ਹੋਈ ਛਾਪੇਮਾਰੀ
ਚੰਡੀਗੜ੍ਹ, 6 ਜੂਨ 2026 : ’ਗੈਂਗਸਟਰਾਂ ‘ਤੇ ਵਾਰ’ (‘War on gangsters’) ਦੇ 136ਵੇਂ ਦਿਨ ਪੰਜਾਬ ਪੁਲਸ ਵਲੋਂ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 548 ਟਿਕਾਣਿਆਂ ’ਤੇ ਛਾਪੇਮਾਰੀ (Raid) ਕੀਤੀ । ਕਿੰਨੇ ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ ਮੁਹਿੰਮ ਦੇ 136ਵੇਂ ਦਿਨ ਪੁਲਿਸ ਟੀਮਾਂ ਨੇ ਇੱਕ ਹਥਿਆਰ ਸਮੇਤ 295 ਵਿਅਕਤੀਆਂ ਨੂੰ ਗ੍ਰਿਫ਼ਤਾਰ…
