ਮੁੱਖ ਮੰਤਰੀ ਭਗਵੰਤ ਮਾਨ ਨੇ ਕੰਪ੍ਰੈਸਡ ਬਾਇਓ ਗੈਸ ਪਲਾਂਟ ਦਾ ਨੀਂਹ ਪੱਥਰ
ਲੁਧਿਆਣਾ, 14 ਅਗਸਤ 2026 : ਪੰਜਾਬ ਦੇ ਜਿਲਾ ਲੁਧਿਆਣਾ (Ludhiana) ਦੇ ਹੈਬੋਵਾਲ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਕੰਪ੍ਰੈਸਡ ਬਾਇਓ ਗੈਸ ਪਲਾਂਟ (Compressed biogas plant) ਦਾ ਨੀਂਹ ਪੱਥਰ ਰੱਖਿਆ ਗਿਆ ਹੈ । ਕਿੰਨੇ ਕਰੋੜ ਦੀ ਲਾਗਤ ਨਾਲ ਤਿਆਰ ਹੋਵੇਗਾ ਪਲਾਂਟ ਮਿਲੀ ਜਾਣਕਾਰੀ ਅਨੁਸਾਰ ਲੁਧਿਆਣਾ ਦੇ ਹੈਬੋਵਾਲ ਵਿਖੇ ਜੋ ਅੱਜ ਮੁੱਖ ਮੰਤਰੀ (Chief Minister) ਭਗਵੰਤ ਮਾਨ…
