66 ਡਾਕਟਰਾਂ ਦੀ ਛੁੱਟੀ ਰੱਦ 16 ਨੂੰ ਕਾਰਨ ਦੱਸੋ ਨੋਟਿਸ
ਚੰਡੀਗੜ੍ਹ, 9 ਦਸੰਬਰ 2025 : ਆਪਣੀਆਂ ਮੰਗਾਂ ਨੂੰ ਲੈ ਕੇ ਬੀਤੇ ਦਿਨ ਤੋਂ ਦੋ ਦਿਨ ਲਈ ਸਮੂਹਿਕ ਛੁੱਟੀ ਤੇ ਗਏ ਡਾਕਟਰਾਂ ਦੀ ਹੜ੍ਹਤਾਲ (Doctors’ strike) ਦੇ ਮੱਦੇਨਜ਼ਰ ਯਮੁਨਾਨਗਰ ਦੇ ਸੀ. ਐਮ. ਓ. ਨੇ 66 ਡਾਕਟਰਾਂ ਦੀ ਛੁੱਟੀ ਰੱਦ (Leave of 66 doctors cancelled) ਕਰਦਿਆਂ 16 ਡਾਕਟਰਾਂ ਨੂੰ ਕਾਰਨ ਦੱਸੋ ਨੋਟਿਸ (Show Cause Notice) ਜਾਰੀ ਕੀਤੇ…
