SSP Chahal

ਸੰਗਰੂਰ ਪੁਲਸ ਨੇ 7 ਦਿਨਾਂ ਵਿਚ 41 ਮੁਕੱਦਮੇ ਦਰਜ ਕਰਕੇ 60 ਮੁਲਜ਼ਮ ਕੀਤੇ ਗ੍ਰਿਫਤਾਰ

ਸੰਗਰੂਰ, 22 ਨਵੰਬਰ 2025 : ਐਸ. ਐਸ. ਪੀ. ਸੰਗਰੂਰ ਸਰਤਾਜ ਸਿੰਘ ਚਾਹਲ ਨੇ ਦੱਸਿਆ ਕਿ ਜਿ਼ਲ੍ਹਾ ਪੁਲਸ ਸੰਗਰੂਰ ਵੱਲੋਂ “ਯੁੱਧ ਨਸ਼ਿਆਂ ਵਿਰੁੱਧ” ਚਲਾਈ ਗਈ ਮੁਹਿੰਮ ਦੌਰਾਨ ਕਾਰਵਾਈ ਕਰਦਿਆਂ 15 ਨਵੰਬਰ ਤੋਂ 21 ਨਵੰਬਰ ਤਕ ਡਰੱਗ ਦੇ 32 ਮੁਕੱਦਮੇ ਦਰਜ ਕਰਕੇ 50 ਕਥਿਤ ਦੋਸ਼ੀਆਂ ਨੂੰ ਕਾਬੂ ਕਰਕੇ 301 ਗ੍ਰਾਮ ਹੈਰੋਇਨ, 8 ਨਸ਼ੀਲੇ ਟੀਕੇ ਅਤੇ 220 ਨਸ਼ੀਲੀਆਂ…

Read More
Unknown Persons

ਅਣਪਛਾਤੇ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਚਲਾਈਆਂ ਤਾਬੜ ਤੋੜ ਗੋਲੀਆਂ

ਬਟਾਲਾ, 22 ਨਵੰਬਰ 2025 : ਪੰਜਾਬ ਦੇ ਜਿ਼ਲਾ ਗੁਰਦਾਸਪੁਰ ਦੇ ਸ਼ਹਿਰ ਬਟਾਲਾ (Batala) ਦੇ ਜਲੰਧਰ ਰੋਡ `ਤੇ ਜਿ਼ਲ੍ਹਾ ਕਾਂਗਰਸ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਗੌਤਮ ਸੇਠ ਗੁੱਡੂ ਦੇ ਮੋਬਾਈਲ ਫੋਨ ਸ਼ੋਅਰੂਮ `ਤੇ ਅਣਪਛਾਤੇ ਮੋਟਰਸਾਈਕਲ ਸਵਾਰ ਨੌਜਵਾਨਾਂ (Unidentified youths riding motorcycles) ਨੇ ਗੋਲੀਆਂ ਚਲਾ ਦਿੱਤੀਆਂ । ਜਿਸ ਦੇ ਚਲਦਿਆਂ ਦੁਕਾਨ ਦੇ ਸ਼ੀਸ਼ੇ ਟੁੱਟ ਗਏ ਅਤੇ ਇਲਾਕੇ…

Read More
Gangster Arrested

ਮੁਖਤਾਰ ਅੰਸਾਰੀ ਨਾਲ ਜੁੜਿਆ ਗੈਂਗਸਟਰ ਕੋਲਕਾਤਾ `ਚ ਗ੍ਰਿਫ਼ਤਾਰ

ਨਵੀਂ ਦਿੱਲੀ, 22 ਨਵੰਬਰ 2025 : ਕਤਲ, ਡਕੈਤੀ, ਜਬਰੀ ਵਸੂਲੀ ਤੇ ਹੋਰ ਹਿੰਸਕ ਅਪਰਾਧਾਂ ਦੇ 30 ਤੋਂ ਵੱਧ ਮਾਮਲਿਆਂ `ਚ ਲੋੜੀਂਦੇ 38 ਸਾਲਾ ਸੀਰੀਅਲ ਕਿਲਰ ਨੂੰ ਕਈ ਸੂਬਿਆਂ `ਚ ਛਾਪੇਮਾਰੀ ਤੋਂ ਬਾਅਦ ਕੋਲਕਾਤਾ ਵਿਚ ਗ੍ਰਿਫ਼ਤਾਰ (Arrested in Kolkata) ਕੀਤਾ ਗਿਆ ਹੈ । ਮੁਲਜ਼ਮ ਦੀ ਪਛਾਣ ਸੋਹਰਾਬ ਉਰਫ਼ ਸੌਰਵ ਵਜੋਂ ਹੋਈ ਹੈ : ਪੁਲਸ ਪੁਲਸ ਨੇ…

Read More
Road accident

ਪੀ. ਆਰ. ਟੀ. ਸੀ. ਤੇ ਇੰਡੋ ਕੈਨੇਡੀਅਨ ਬੱਸ ਦੀ ਹੋਈ ਟੱਕਰ

ਰਾਜਪੁਰਾ, 22 ਨਵੰਬਰ 2025 : ਰਾਜਪੁਰਾ ਦੇ ਗਗਨ ਚੌਂਕ ਵਿਖੇ ਇਕ ਪੈਪਸੂ ਰੋਡ ਟ੍ਰਾਂਸਪੋਰਟੇਸ਼ਨ ਕਾਰਪੋਰੇਸ਼ਨ (ਪੀ. ਆਰ. ਟੀ. ਸੀ.) ਤੇ ਇੰਡੋ ਕੈਨੇਡੀਅਨ (Indo Canadian bus) ਬੱਸ ਦੀ ਹੋਈ ਟੱਕਰ (Collision) ਵਿਚ ਲਗਭਗ 15 ਦੇ ਕਰੀਬ ਸਵਾਰੀਆਂ ਦੇ ਸੱਟਾਂ ਲੱਗਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਪੀ. ਆਰ. ਟੀ. ਸੀ. ਡਰਾਈਵਰ ਦੀ ਹਾਲਤ ਦੱਸੀ ਜਾ ਰਹੀ ਹੈ…

Read More
pakistan Factory blast

ਪਾਕਿਸਤਾਨ ਪੰਜਾਬ ਦੀ ਫੈਕਟਰੀ ਦੇ ਬੁਆਇਲਰ `ਚ ਧਮਾਕਾ ਹੋਣ ਨਾਲ 15 ਦੀ ਮੌਤ

ਲਾਹੌਰ, 22 ਨਵੰਬਰ 2025 : ਪਾਕਿਸਤਾਨ ਦੇ ਪੰਜਾਬ (Pakistan Punjab) ਸੂਬੇ `ਚ ਸ਼ੁੱਕਰਵਾਰ ਨੂੰ ਇਕ ਫੈਕਟਰੀ ਦੇ ਬੁਆਇਲਰ `ਚ ਧਮਾਕਾ ਹੋਣ ਨਾਲ ਘੱਟੋ-ਘੱਟ 15 ਲੋਕਾਂ ਦੀ ਮੌਤ ਹੋ ਗਈ ਅਤੇ ਕਈ ਜ਼ਖ਼ਮੀ ਹੋ ਗਏ । ਇਹ ਘਟਨਾ ਲਾਹੌਰ ਤੋਂ ਲੱਗਭਗ 130 ਕਿਲੋਮੀਟਰ ਦੂਰ ਪੰਜਾਬ ਦੇ ਫੈਸਲਾਬਾਦ ਜ਼ਿਲੇ (ਫੈਸਲਾਬਾਦ ਜ਼ਿਲੇ )`ਚ ਸਵੇਰੇ ਵਾਪਰੀ । ਹੁਣ ਤੱਕ…

Read More
Amritpal Singh

ਗ੍ਰਹਿ ਵਿਭਾਗ ਹਫ਼ਤੇ ਅੰਦਰ ਲਵੇ ਅੰਮ੍ਰਿਤਪਾਲ ਦੀ ਪਟੀਸ਼ਨ `ਤੇ ਫ਼ੈਸਲਾ : ਹਾਈ ਕੋਰਟ

ਚੰਡੀਗੜ੍ਹ, 22 ਨਵੰਬਰ 2025 : ਪੰਜਾਬ ਤੇ ਹਰਿਆਣਾ ਹਾਈ ਕੋਰਟ (Punjab and Haryana High Court) ਨੇ ਪੰਜਾਬ ਦੇ ਗ੍ਰਹਿ ਵਿਭਾਗ (Home Department)  ਨੂੰ ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ (Member of Lok Sabha) ਅੰਮਿਤਪਾਲ ਸਿੰਘ ਦੀ ਪਟੀਸ਼ਨ `ਤੇ ਇਕ ਹਫ਼ਤੇ ਅੰਦਰ ਫ਼ੈਸਲਾ ਕਰਨ ਲਈ ਕਿਹਾ ਹੈ । ਇਹ ਪਟੀਸ਼ਨ ਸਰਦ ਰੁੱਤ ਇਜਲਾਸ `ਚ ਸ਼ਾਮਲ ਹੋਣ…

Read More
balbeer singh

ਸਿਹਤ ਮੰਤਰੀ ਪੰਜਾਬ ਨੇ ਕੀਤੀ ‘ਲੀਡਰਸ਼ਿਪ ਇਨ ਮੈਂਟਲ ਹੈਲਥ’ ਪ੍ਰੋਗਰਾਮ ਦੀ ਸ਼ੁਰੂਆਤ

ਚੰਡੀਗੜ੍ਹ, 22 ਨਵੰਬਰ 2025 : ਵਿਧਾਨ ਸਭਾ ਹਲਕਾ ਪਟਿਆਲਾ ਦਿਹਾਤੀ ਤੋਂ ਵਿਧਾਇਕ ਤੇ ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ (Health Minister Punjab Dr. Balbir Singh)  ਨੇ ਸ਼ੁੱਕਰਵਾਰ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਅਧੀਨ ‘ਲੀਡਰਸ਼ਿਪ ਇਨ ਮੈਂਟਲ ਹੈਲਥ’ ਪ੍ਰੋਗਰਾਮ (Leadership in Mental Health Program) ਦੀ ਸ਼ੁਰੂਆਤ ਕੀਤੀ ।  ਉਨ੍ਹਾਂ ਦੱਸਿਆ ਕਿ ਜਿਸ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਗਈ…

Read More
Death

ਪ੍ਰੇਮੀ ਨਾਲ ਵੇਖ ਕੇ ਪਿਤਾ ਨੇ ਬੇਟੀ ਦੀ ਕੁੱਟ-ਕੁੱਟ ਕੇ ਕਰ ਦਿੱਤੀ ਹੱਤਿਆ

ਗੜਵਾ, 22 ਨਵੰਬਰ 2025 : ਭਾਰਤ ਦੇਸ਼ ਦੇ ਸੂਬੇ ਝਾਰਖੰਡ (Jharkhand) ਦੇ ਗੜਵਾ ਜਿ਼ਲੇ `ਚ ਆਨਰ ਕਿਲਿੰਗ ਦਾ ਇਕ ਮਾਮਲਾ ਉਸ ਵੇਲੇ ਸਾਹਮਣੇ ਆਇਆ ਜਦੋਂ ਆਪਣੀ ਅੱਲ੍ਹੜ ਧੀ ਨੂੰ ਪ੍ਰੇਮੀ ਨਾਲ ਵੇਖ ਕੇ ਪਿਤਾ ਨੇ ਕਥਿਤ ਤੌਰ `ਤੇ ਕੁੱਟ-ਕੁੱਟ (beating) ਕੇ ਉਸ ਨੂੰ ਮਾਰ ਦਿੱਤਾ । ਪੁਲਸ ਨੇ ਸ਼ੁੱਕਰਵਾਰ ਕਿਹਾ ਕਿ ਇਕ ਸੂਚਨਾ `ਤੇ ਕਾਰਵਾਈ…

Read More
Aman Arora

ਅਮਨ ਅਰੋੜਾ ਨੇ ਕੀਤਾ ਐਨ. ਡੀ. ਏ. ਕੈਡਿਟਾਂ ਲਈ ਹੋਸਟਲ ਦਾ ਉਦਘਾਟਨ

ਚੰਡੀਗੜ੍ਹ/ਐਸ. ਏ. ਐਸ. ਨਗਰ (ਮੋਹਾਲੀ), 22 ਨਵੰਬਰ 2025 : ਪੰਜਾਬ ਦੀਆਂ ਲੜਕੀਆਂ ਨੂੰ ਭਾਰਤੀ ਹਥਿਆਰਬੰਦ ਸੈਨਾਵਾਂ ਵਿੱਚ ਸ਼ਾਮਲ ਹੋਣ ਦੇ ਯੋਗ ਬਣਾ ਕੇ ਉਨ੍ਹਾਂ ਨੂੰ ਵੱਧ ਤੋਂ ਵੱਧ ਸਸ਼ਕਤ ਬਣਾਉਣ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਮਨ ਅਰੋੜਾ ਨੇ ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਫਾਰ…

Read More
vizilence bureau

ਵਿਜੀਲੈਂਸ ਬਿਊਰੋ ਵੱਲੋਂ 25000 ਰੁਪਏ ਲੈਂਦਾ ਪਟਵਾਰੀ ਕਾਬੂ

ਚੰਡੀਗੜ੍ਹ, 22 ਨਵੰਬਰ 2025 : ਭ੍ਰਿਸ਼ਟਾਚਾਰ ਵਿਰੁੱਧ (Against corruption) ਚੱਲ ਰਹੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਸਰਕਲ ਗੋਲਵਾਰਡ ਪਿੰਡ ਬਾਲਾ ਚੱਕ ਜ਼ਿਲ੍ਹਾ ਤਰਨਤਾਰਨ ਵਿਖੇ ਤਾਇਨਾਤ ਪਟਵਾਰੀ ਸਰਬਜੀਤ ਸਿੰਘ (Patwari Sarabjit) ਨੂੰ ਗ੍ਰਿਫ਼ਤਾਰ ਕੀਤਾ ਹੈ । ਉਸਨੂੰ ਸ਼ਿਕਾਇਤਕਰਤਾ,ਜੋ ਕਿ ਜ਼ਿਲ੍ਹਾ ਅੰਮ੍ਰਿਤਸਰ ਦਾ ਰਹਿਣ ਵਾਲਾ ਹੈ ਤੋਂ 25 ਹਜ਼ਾਰ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 25000 ਰੁਪਏ…

Read More