ਪੰਜਾਬ ਐਡਵੋਕੇਟ ਜਨਰਲ ਮਨਿੰਦਰਜੀਤ ਸਿੰਘ ਬੇਦੀ ਸੀਨੀਅਰ ਐਡਵੋਕੇਟ ਵਜੋਂ ਨਾਮਜ਼ਦ
ਚੰਡੀਗੜ੍ਹ, 22 ਨਵੰਬਰ 2025 : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਐਡਵੋਕੇਟ ਜਨਰਲ (Advocate General) ਮਨਿੰਦਰਜੀਤ ਸਿੰਘ ਬੇਦੀ ਨੂੰ ਸੀਨੀਅਰ ਐਡਵੋਕੇਟ (Senior Advocate) ਵਜੋਂ ਨਾਮਜ਼ਦ ਕੀਤਾ ਗਿਆ ਹੈ । ਇਸ ਸਬੰਧੀ ਅਦਾਲਤ ਦੀ ਆਫ਼ਿਸ਼ੀਅਲ ਨੋਟੀਫਿਕੇਸ਼ਨ ਅਨੁਸਾਰ ਐਡਵੋਕੇਟ ਐਕਟ 1961 ਦੀ ਧਾਰਾ 16 (2) ਤਹਿਤ ਆਪਣੇ ਅਧਿਕਾਰ ਦੀ ਵਰਤੋਂ ਕਰਦਿਆਂ ਇਹ ਨੋਟੀਫਿਕੇਸ਼ਨ ਜਾਰੀ ਹੋਣ ਦੀ ਮਿਤੀ…
