School Buses Cheked

15 ਸਕੂਲੀ ਵਾਹਨਾਂ ਦੇ ਅਚਨਚੇਤੀ ਚੈਕਿੰਗ ਦੌਰਾਨ ਕੱਟੇ ਚਲਾਨ

ਮਾਲੇਰਕੋਟਲਾ, 20 ਨਵੰਬਰ 2025 : ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ (Deputy Commissioner) ਦੇ ਦਿਸ਼ਾ ਨਿਰਦੇਸ਼ਾਂ ਅਧੀਨ ਜਿ਼ਲ੍ਹਾ ਬਾਲ ਸੁਰੱਖਿਆ ਅਫ਼ਸਰ ਹਰਪ੍ਰੀਤ ਕੌਰ ਦੀ ਅਗਵਾਈ ਹੇਠ ਸੇਫ ਸਕੂਲ ਵਾਹਨ ਪੋਲਸੀ ਤਹਿਤ ਬਾਂਗੜੀਆਂ ਵਿਖੇ ਵੱਖ- ਵੱਖ ਸਕੂਲਾਂ ਦੀ 15 ਬੱਸਾਂ ਦੀ ਚੈਕਿੰਗ (Checking of 15 school buses) ਕੀਤੀ ਗਈ । ਬੱਚਿਆਂ ਦੀ ਸੁਰੱਖਿਆ ਨੂੰ ਧਿਆਨ ਵਿਚ ਰੱਖਦਿਆਂ…

Read More
Bomb Threate

ਸਕੂਲ ’ਚ ਬੰਬ ਦੀ ਧਮਕੀ ਨੇ ਫੈਲਾਈ ਦਹਿਸ਼ਤ

ਨਵੀਂ ਦਿੱਲੀ, 20 ਨਵੰਬਰ 2025 : ਭਾਰਤ ਦੀ ਰਾਜਧਾਨੀ ਦਿੱਲੀ ਦੇ ਚਾਣਕਿਆਪੁਰੀ (Delhi Chanakyapuri)  ਵਿੱਚ ਸਥਿਤ ਸੰਸਕ੍ਰਿਤੀ ਸਕੂਲ ਵਿੱਚ ਬੰਬ ਦੀ ਧਮਕੀ (Bomb threat) ਵਾਲੀ ਈਮੇਲ ਨਾਲ ਦਹਿਸ਼ਤ ਫੈਲ ਗਈ । ਇਸ ਦੇ ਚਲਦਿਆਂ ਬੱਚਿਆਂ ਅਤੇ ਸਟਾਫ਼ ਨੂੰ ਤੁਰੰਤ ਬਾਹਰ ਕੱਢ ਲਿਆ ਗਿਆ ਅਤੇ ਸਕੂਲ ਨੂੰ ਖਾਲੀ ਕਰਵਾ ਲਿਆ ਗਿਆ । ਬੰਬ ਸਕੁਐਡ, ਡੌਗ ਸਕੁਐਡ…

Read More
Vidhan Sabha

ਮੌਕ ਸੈਸ਼ਨ ਲਈ ਵਿਦਿਆਰਥੀਆਂ ਨੂੰ ਦਿੱਤੀ ਗਈ ਸਿਖਲਾਈ : ਸਪੀਕਰ

ਚੰਡੀਗੜ੍ਹ, 20 ਨਵੰਬਰ 2025 : ਪੰਜਾਬ ਵਿਧਾਨ ਸਭਾ ਦੇ ਸਪੀਕਰ (Speaker of Punjab Vidhan Sabha) ਕੁਲਤਾਰ ਸਿੰਘ ਸੰਧਵਾਂ ਨੇ ਦੱਸਿਆ ਕਿ 26 ਨਵੰਬਰ ਨੂੰ ਸੰਵਿਧਾਨ ਦਿਵਸ (Constitution Day) ਵਾਲੇ ਦਿਨ ਪੰਜਾਬ ਵਿਧਾਨ ਸਭਾ ਦਾ ਇੱਕ ਮੌਕ ਸੈਸ਼ਨ ਕਰਵਾਇਆ ਜਾ ਰਿਹਾ ਹੈ । ਜਿਸ ਲਈ ਪੰਜਾਬ ਦੇ 117 ਹਲਕਿਆਂ ਦੇ ਵਿਦਿਆਰਥੀ ਮੌਕ ਸੈਸ਼ਨ ਦੀ ਰਿਹਰਸਲ ਲਈ…

Read More
Nitish Kumar yadav

ਨਿਤੀਸ਼ ਕੁਮਾਰ ਨੇ ਚੁੱਕੀ 10ਵੀਂ ਵਾਰ ਬਿਹਾਰ ਦੇ ਮੁੱਖ ਮੰਤਰੀ ਵਜੋਂ ਸਹੂੰ

ਬਿਹਾਰ, 20 ਨਵੰਬਰ 2025 : ਹਾਲ ਹੀ ਵਿਚ ਹੋਈਆਂ ਬਿਹਾਰ ਵਿਧਾਨ ਸਭਾ ਚੋਣਾਂ (Bihar Assembly Elections) ਵਿਚ ਜਿੱਤ ਪ੍ਰਾਪਤ ਕਰਨ ਵਾਲੀ ਐਨ. ਡੀ. ਏ. ਪਾਰਟੀ ਦੇ ਵਿਰੋਧੀ ਧਿਰ ਦੇ ਨੇਤਾ ਚੁਣੇ ਜਾਣ ਤੋਂ ਬਾਅਦ ਅੱਜ ਨਿਤੀਸ਼ ਕੁਮਾਰ ਯਾਦਵ ਨੇ 10ਵੀਂ ਵਾਰ ਮੁੱਖ ਮੰਤਰੀ (Chief Minister for the 10th time) ਬਿਹਾਰ ਵਜੋਂ ਸਹੂੰ ਚੁੱਕੀ । ਸਮਰਾਟ…

Read More
Amritpal Singh

ਐਮ. ਪੀ. ਅੰਮ੍ਰਿਤਪਾਲ ਸਿੰਘ ਦੀ ਪੈਰੋਲ ਪਟੀਸ਼ਨ ਤੇ 21 ਨੂੰ ਹੋਵੇਗੀ ਸੁਣਵਾਈ

ਚੰਡੀਗੜ੍ਹ, 20 ਨਵੰਬਰ 2025 : ਪੰਜਾਬ ਦੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ (Member of Parliament Amritpal Singh) ਦੀ ਪੈਰੋਲ ਪਟੀਸ਼ਨ ਤੇ 21 ਨਵੰਬਰ ਨੂੰ ਹਾਈਕੋਰਟ ਵਲੋਂ ਸੁਣਵਾਈ ਕੀਤੀ ਜਾਵੇਗੀ । ਜਿ਼ਕਰਯੋਗ ਹੈ ਕਿ ਅੰਮ੍ਰਿਤਪਾਲ ਸਿੰਘ ਰਾਸ਼ਟਰੀ ਸੁਰੱਖਿਆ ਐਕਟ ਅਧੀਨ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹੈ । ਮਾਮਲੇ ਦੀ ਸੁਣਵਾਈ ਹੋਈ ਚੀਫ…

Read More
DGP Punjab

ਯੁੱਧ ਨਸ਼ਿਆਂ ਵਿਰੁੱਧ ਨੂੰ ਹੋਇਆ 263ਵਾਂ ਦਿਨ

ਚੰਡੀਗੜ੍ਹ, 20 ਨਵੰਬਰ 2025 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ (Eradication of drugs from the state) ਲਈ ਵਿੱਢੀ ਨਸ਼ਾ ਵਿਰੁੱਧ ਜੰਗ “ਯੁੱਧ ਨਸ਼ਿਆਂ ਵਿਰੁੱਧ (‘War on Drugs)  ਨੂੰ ਲਗਾਤਾਰ 263ਵੇਂ ਦਿਨ ਵੀ ਜਾਰੀ ਰੱਖਦਿਆਂ, ਪੰਜਾਬ ਪੁਲਸ ਨੇ 298 ਥਾਵਾਂ `ਤੇ ਛਾਪੇਮਾਰੀ (Raids at 298 places) ਕੀਤੀ, ਜਿਸ ਦੌਰਾਨ ਸੂਬੇ…

Read More
Dr. Baljeet Kur

ਵਰਕਿੰਗ ਵੂਮੈਨ ਲਈ ਪੰਜਾਬ ਸਰਕਾਰ ਦੀ ਵੱਡੀ ਪਹਿਲ ਡਾ. ਬਲਜੀਤ ਕੌਰ

ਚੰਡੀਗੜ੍ਹ, 20 ਨਵੰਬਰ 2025 : ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ (Dr. Baljit Kaur) ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੀਆਂ ਔਰਤਾਂ ਦੀ ਭਲਾਈ ਅਤੇ ਸਸ਼ਕਤੀਕਰਨ (Empowerment) ਲਈ ਨਿਰੰਤਰ ਯਤਨ ਕਰ ਰਹੀ ਹੈ । ਕੰਮਕਾਜੀ ਮਹਿਲਾਵਾਂ ਨੂੰ ਸੁਰੱਖਿਅਤ ਤੇ ਸੁਵਿਧਾਜਨਕ ਰਿਹਾਇਸ਼ ਮੁਹੱਈਆ ਕਰਵਾਉਣ…

Read More
Nine Pistols

ਫਿਰੌਤੀ ਗਿਰੋਹ ਦੇ ਮੁੱਖ ਮੈਂਬਰ ਸਮੇਤ ਤਿੰਨ ਵਿਅਕਤੀ ਨੌਂ ਪਿਸਤੌਲਾਂ ਸਮੇਤ ਗ੍ਰਿਫ਼ਤਾਰ

ਚੰਡੀਗੜ੍ਹ/ਕਪੂਰਥਲਾ, 20 ਨਵੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਗੈਰ-ਕਾਨੂੰਨੀ ਹਥਿਆਰਾਂ ਦੇ ਨੈੱਟਵਰਕ (Illegal weapons networks) ਵਿਰੁੱਧ ਫੈਸਲਾਕੁੰਨ ਕਾਰਵਾਈ ਕਰਦਿਆਂ, ਕਪੂਰਥਲਾ ਪੁਲਿਸ ਨੇ ਜੱਗਾ ਫੁਕੀਵਾਲ ਫਿਰੌਤੀ ਗਿਰੋਹ ਦੇ ਤਿੰਨ ਕਾਰਕੁੰਨਾਂ ਨੂੰ ਨੌਂ ਦੇਸੀ ਪਿਸਤੌਲਾਂ (Nine country-made pistols) ਅਤੇ ਜ਼ਿੰਦਾ ਕਾਰਤੂਸਾਂ ਸਮੇਤ ਗ੍ਰਿਫ਼ਤਾਰ…

Read More
Electric Buses

ਜਨਤਕ ਆਵਾਜਾਈ ਨੂੰ ਵਧੀਆ ਬਣਾਉਣ ਲਈ ਸ਼ੁਰੂ ਹੋਣਗੀਆਂ ਇਲੈਕਟ੍ਰਿਕ ਬੱਸਾਂ

ਅੰਮ੍ਰਿਤਸਰ, 20 ਨਵੰਬਰ 2025 : ਗੁਰੂ ਕੀ ਨਗਰੀ ਦੇ ਨਾਮ ਨਾਲ ਜਾਣੇ ਜਾਂਦੇ ਸ਼ਹਿਰ ਅੰਮ੍ਰਿਤਸਰ (Amritsar) ਵਿਚ ਜਨਤਕ ਆਵਾਜਾਈ ਨੂੰ ਆਧੁਨਿਕ ਬਣਾਉਣ ਅਤੇ ਵਧੀਆ ਬਣਾਉਣ ਦੇ ਚਲਦਿਆਂ ਪ੍ਰਧਾਨ ਮੰਤਰੀ ਈ-ਬੱਸ ਸੇਵਾ ਯੋਜਨਾ (Prime Minister E-Bus Service Scheme) (ਪੀ. ਐੱਮ.-ਈ-ਬੱਸ ਸੇਵਾ) ਯੋਜਨਾ ਦੇ ਤਹਿਤ ਅਗਲੇ ਸਾਲ ਤੋਂ ਸ਼ਹਿਰ ਦੀਆਂ ਸੜਕਾਂ ਤੇ 100 ਨਵੀਆਂ ਇਲੈਕਟ੍ਰਿਕ ਬੱਸਾਂ (Electric…

Read More
Harcharan Bhullar

ਸਸਪੈਂਡ ਡੀ. ਆਈ. ਜੀ. ਭੁੱਲਰ ਹੋਣਗੇ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼

ਚੰਡੀਗੜ੍ਹ, 20 ਨਵੰਬਰ 2025 : ਪੰਜਾਬ ਦੇ ਸਸਪੈਂਡ ਚੱਲੇ ਆ ਰਹੇ ਡੀ. ਆਈ. ਜੀ. ਹਰਚਰਨ ਸਿੰਘ ਭੁੱਲਰ (D. I. G. Bhullar) ਅੱਜ ਵੀਡੀਓ ਕਾਨਫਰੈਂਸਿੰਗ ਰਾਹੀਂ ਮਾਨਯੋਗ ਕੋਰਟ ਅੱਗੇ ਪੇਸ਼ ਹੋਣਗੇ । ਦੱਸਣਯੋਗ ਹੈ ਕਿ ਹਰਚਰਨ ਸਿੰਘ ਭੁੱਲਰ ਆਮਦਨ ਤੋਂ ਵੱਧ ਕਰੋੜਾਂ ਰੁਪਏ ਦੀ ਜਾਇਦਾਦ ਇਕੱਠੀ ਕਰਨ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਹਨ ਅਤੇ ਅੱਜ…

Read More