Shoot Dead

ਪਤਨੀ ਤੇ ਸੱਸ ਨੂੰ ਗੋਲੀ ਮਾਰ ਸਰਕਾਰੀ ਗਾਰਡ ਨੇ ਉਤਾਰਿਆ ਮੌਤ ਦੇ ਘਾਟ

ਗੁਰਦਾਸਪੁਰ, 19 ਨਵੰਬਰ 2025 : ਪੰਜਾਬ ਦੇ ਜਿ਼ਲਾ ਗੁਰਦਾਸਪੁਰ ਦੇ ਪਿੰਡ ਗੁੱਥੀ (Village Guthi) ਵਿਚ ਇਕ ਘਰੇਲੂ ਝਗੜੇ ਦੇ ਚਲਦਿਆਂ ਇਕ ਸੁਰੱਖਿਆ ਗਾਰਡ ਨੇ ਪਤਨੀ ਅਤੇ ਸੱਸ (Wife and mother-in-law) ਦੋਹਾਂ ਨੂੰ ਹੀ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ । ਦੱਸਣਯੋਗ ਹੈ ਕਿ ਸਰਕਾਰੀ ਗਾਰਡ ਗੁਰਦੁਾਸਪੁਰ ਦੀ ਕੇਂਦਰੀ ਜੇਲ ਵਿਚ ਪ੍ਰਾਈਵੇਟ ਕੰਪਨੀ ਪੈਸਕੋ…

Read More
Power Minister

ਨਵੇਂ ਬਿਜਲੀ ਕੁਨੈਕਸ਼ਨਾਂ ਲਈ ਐਨ. ਓ. ਸੀ. ਦੀ ਲੋੜ ਨਹੀਂ : ਕੈਬਨਿਟ ਮੰਤਰੀ

ਚੰਡੀਗੜ੍ਹ, 19 ਨਵੰਬਰ 2025 : ਪੰਜਾਬ ਦੇ ਬਿਜਲੀ ਮੰਤਰੀ ਸੰਜੀਵ ਅਰੋੜਾ (Power Minister Sanjiv Arora) ਨੇ ਪੰਜਾਬ ਸਰਕਾਰ ਦੇ ਅਹਿਮ ਲੋਕ-ਪੱਖੀ ਫੈਸਲੇ ਦਾ ਐਲਾਨ ਕਰਦਿਆਂ ਕਿਹਾ ਕਿ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ. ਐਸ. ਪੀ. ਸੀ. ਐਲ.) ਹੁਣ ਬਿਨੈਕਾਰਾਂ ਦੁਆਰਾ ਲਾਜ਼ਮੀ ਗਰੰਟੀ ਭਰਨ ਤੋਂ ਬਾਅਦ ਇਤਰਾਜ਼-ਹੀਣਤਾ ਸਰਟੀਫੀਕੇਟ (No Objection Certificate) (ਐਨ. ਓ. ਸੀ.) ਤੋਂ ਬਿਨਾਂ…

Read More
Chief Minister

ਪੰਜਾਬ ਤੇ ਪੰਜਾਬੀਆਂ ਦੇ ਹਿੱਤਾਂ ਲਈ ਚਟਾਨ ਵਾਂਗ ਖੜ੍ਹਾ ਹਾਂ : ਮੁੱਖ ਮੰਤਰੀ

ਨਵੀਂ ਦਿੱਲੀ, 19 ਨਵੰਬਰ 2025 : ਪੰਜਾਬ ਤੇ ਪੰਜਾਬੀਆਂ ਦੇ ਹਿੱਤਾਂ ਦੀ ਸੁਰੱਖਿਆ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Chief Minister Bhagwant Singh Mann) ਨੇ ਕਿਹਾ ਕਿ ਪੰਜਾਬ ਤੇ ਪੰਜਾਬੀਆਂ ਦੇ ਹਿੱਤਾਂ ਦੀ ਖਾਤਰ ਚਟਾਨ ਵਾਂਗ ਖੜ੍ਹਾ ਹਾਂ ਅਤੇ ਕਿਸੇ ਨੂੰ ਪੰਜਾਬ ਦੇ ਹੱਕ ਖੋਹਣ ਦੀ ਇਜਾਜ਼ਤ…

Read More
Arpit Shukla

ਪੰਜਾਬ ਪੁਲਸ ਨੇ ਰਾਜ ਭਰ ਵਿੱਚ 391 ਡਰੱਗ ਹੌਟਸਪੌਟਾਂ ’ਤੇ ਕੀਤੀ ਛਾਪੇਮਾਰੀ

ਚੰਡੀਗੜ੍ਹ, 19 ਨਵੰਬਰ 2025 : ਮੁੱਖ ਮੰਤਰੀ ਭਗਵੰਤ ਸਿੰਘ ਮਾਨ (Chief Minister Bhagwant Singh Mann) ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਵਿੱਚੋਂ ਨਸ਼ਿਆਂ ਨੂੰ ਖਤਮ ਕਰਨ ਲਈ ਪੰਜਾਬ ਪੁਲਸ ਨੇ ਮੰਗਲਵਾਰ ਨੂੰ ਸੂਬੇ ਭਰ ਵਿੱਚ ਪਛਾਣੇ ਗਏ ਡਰੱਗ ਹੌਟਸਪੌਟਸ-ਨਸ਼ਾ ਅਤੇ ਨਸ਼ੀਲੇ ਪਦਾਰਥਾਂ ਦੀ ਵਿਕਰੀ ਦੀਆਂ ਥਾਵਾਂ ’ਤੇ ਰਾਜ ਵਿਆਪੀ ਘੇਰਾਬੰਦੀ ਅਤੇ ਖੋਜ ਮੁਹਿੰਮ (ਕਾਸੋ) ਚਲਾਈ, ਜੋ ਕਿ…

Read More
PSTCL

ਪੀ. ਐਸ. ਟੀ. ਸੀ. ਐਲ. ਨੇ ਕੱਢੀਆਂ ਅਸਾਮੀਆਂ

ਪਟਿਆਲਾ, 19 ਨਵੰਬਰ 2025 : ਪੰਜਾਬ ਸਟੇਟ ਟ੍ਰਾਂਸਮਿਸ਼ਨ ਕਾਰਪੋਰੇਸ਼ਨ ਲਿਮਟਿਡ (Punjab State Transmission Corporation Limited) ਦੇ ਡਿਪਟੀ ਚੀਫ ਇੰਜੀਨੀਅਰ-ਐਚ. ਆਰ. ਐਂਡ ਐਡਮਿਨ ਵਲੋਂ ਜਾਰੀ ਕੀਤੇ ਗਏ ਨੋਟੀਫਿਕੇਸ਼ਨ ਅਨੁਸਾਰ ਪੀ. ਐਸ. ਟੀ. ਸੀ. ਐਲ. ਵਿਚ 339 ਵੱਖ-ਵੱਖ ਤਰ੍ਹਾਂ ਦੀਆਂ ਅਸਾਮੀਆਂ ਕੱਢੀਆਂ ਗਈਆਂ ਗਈਆਂ ਹਨ । ਜਿਸ ਵਿਚ ਅਸਿਸਟੈਂਟ ਲਾਈਨਮੈਨ (ਏ. ਐਲ. ਐਮ.) ਦੀਆਂ 129, ਅਸਿਸਟੈਂਟ ਸਬ-ਸਟੇਸ਼ਨ…

Read More
PSPCL

ਪੀ. ਐਸ. ਪੀ. ਟੀ. ਐਲ. ਤੇ ਪੀ. ਐਸ. ਪੀ. ਸੀ. ਐਲ. ਨੇ ਕੱਢੀਆਂ 270 ਅਸਾਮੀਆਂ

ਪਟਿਆਲਾ, 19 ਨਵੰਬਰ 2025 : ਪੰਜਾਬ ਸਟੇਟ ਟ੍ਰਾਂਸਮਿਸ਼ਨ ਕਾਰਪੋਰੇਸ਼ਨ ਲਿਮਟਿਡ ਦੇ ਡਿਪਟੀ ਚੀਫ ਇੰਜੀਨੀਅਰ-ਐਚ. ਆਰ. ਐਂਡ ਐਡਮਿਨ ਵਲੋਂ ਜਾਰੀ ਕੀਤੇ ਗਏ ਨੋਟੀਫਿਕੇਸ਼ਨ ਅਨੁਸਾਰ ਪੀ. ਐਸ. ਟੀ. ਸੀ. ਐਲ. ਅਤੇ ਪੀ. ਐਸ. ਪੀ. ਸੀ. ਐਲ. ਵਿਚ ਕੁੱਲ 270 ਅਸਾਮੀਆਂ ਕੱਢੀਆਂ ਗਈਆਂ ਹਨ। ਜਿਸ ਦੇ ਚਲਦਿਆਂ ਇੱਕੋ ਹੀ ਅਸਾਮੀ ਤੇ 61 ਵਿਅਕਤੀਆਂ ਨੂੰ ਰੱਖਿਆ ਜਾਣਾ ਹੈ, ਜਿਸ…

Read More
Athletics Championship

ਪੰਜਾਬ ਪਬਲਿਕ ਸਕੂਲ ਨਾਭਾ ਵਿਖੇ ਸਾਲਾਨਾ ਇੰਟਰ-ਹਾਊਸ ਅਥਲੈਟਿਕਸ ਚੈਂਪੀਅਨਸ਼ਿਪ ਸਮਾਪਤ

ਨਾਭਾ 18 ਨਵੰਬਰ 2025 : ਪੰਜਾਬ ਪਬਲਿਕ ਸਕੂਲ, ਨਾਭਾ ਵਿਖੇ ਸਲਾਨਾ ਇੰਟਰ-ਹਾਊਸ ਐਥਲੈਟਿਕਸ ਚੈਂਪੀਅਨਸ਼ਿਪ 16 ਨਵੰਬਰ, 2025 ਨੂੰ ਸਮਾਪਤ ਹੋਈ। ਬਿਆਸ ਹਾਊਸ ਦੇ ਕੁਵਰਦੇਸ਼ਵਰ ਸਿੰਘ, ਬਖਸ਼ਦੀਪ ਸਿੰਘ ਸਿੱਧੂ ਅਤੇ ਰਾਵੀ ਹਾਊਸ ਦੇ ਸੁਖਮਨਵੀਰ ਸਿੰਘ ਸਿੱਧੂ ਨੂੰ ਕ੍ਰਮਵਾਰ ਸੈਕਸ਼ਨ-ਏ, ਸੈਕਸ਼ਨ-ਬੀ ਅਤੇ ਸੈਕਸ਼ਨ-ਸੀ ਵਿੱਚ ਸਰਵੋਤਮ ਐਥਲੀਟ ਐਲਾਨਿਆ ਗਿਆ। ਬਿਆਸ ਹਾਊਸ ਦੀ ਗੁਰਲੀਨ ਕੌਰ ਅਤੇ ਰਾਵੀ ਹਾਊਸ ਦੀ…

Read More
District School Games Softball

69ਵੀਆਂ ਅੰਤਰ ਜ਼ਿਲਾ ਸਕੂਲ ਖੇਡਾਂ ਸਾਫਟਬਾਲ ‘ਚ ਪਟਿਆਲਾ ਨੇ ਸੰਗਰੂਰ ਨੂੰ ਹਰਾਇਆ

ਪਟਿਆਲਾ, 18 ਨਵੰਬਰ 2025 : ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸੰਜੀਵ ਸ਼ਰਮਾ ਤੇ ਉਪ ਜਿਲ੍ਹਾ ਸਿੱਖਿਆ ਅਫਸਰ ਡਾ. ਰਵਿੰਦਰਪਾਲ ਸਿੰਘ ਦੇ ਦਿਸ਼ਾ ਨਿਰਦੇਸ਼ ਅਨੁਸਾਰ,ਜਿਲ੍ਹਾ ਸਪੋਰਟਸ ਕੋਆਰਡੀਨੇਟਰ ਡਾ. ਦਲਜੀਤ ਸਿੰਘ ਅਤੇ ਜ਼ਿਲ੍ਹਾ ਟੂਰਨਾਮੈਂਟ ਕਮੇਟੀ ਦੇ ਸਕੱਤਰ ਚਰਨਜੀਤ ਸਿੰਘ ਭੁੱਲਰ ਦੇ ਤਾਲਮੇਲ ਨਾਲ ਸਾਫਟਬਾਲ ਅੰਡਰ 19 ਲੜਕੀਆਂ ਦੇ ਮੁਕਾਬਲੇ ਪੀ. ਐਮ. ਸ਼੍ਰੀ ਸਰਕਾਰੀ ਕੋ-ਐਡ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਕੂਲ…

Read More
Harpal Cheema

345 ਵੈਟਰਨਰੀ ਇੰਸਪੈਕਟਰਾਂ ਦੀ ਭਰਤੀ ਸਬੰਧੀ ਮਤੇ ਨੂੰ ਵਿੱਤ ਮੰਤਰੀ ਨੇ ਦਿੱਤੀ ਪ੍ਰਵਾਨਗੀ

ਚੰਡੀਗੜ੍ਹ, 18 ਨਵੰਬਰ 2025 : ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ (Finance Minister Advocate Harpal Singh Cheema) ਨੇ ਐਲਾਨ ਕੀਤਾ ਕਿ ਪੰਜਾਬ ਦੇ ਵਿੱਤ ਵਿਭਾਗ ਨੇ ਪਸ਼ੂ ਪਾਲਣ ਵਿਭਾਗ ‘ਚ 345 ਵੈਟਰਨਰੀ ਇੰਸਪੈਕਟਰਾਂ ਦੀ ਪੜਾਅਵਾਰ ਭਰਤੀ ਸਬੰਧੀ ਪ੍ਰਸਤਾਵ ਨੂੰ ਪ੍ਰਵਾਨਗੀ ਦੇ ਦਿੱਤੀ ਹੈ । 345 ਵਿਚੋਂ 150 ਅਸਾਮੀਆਂ ਭਰੀਆਂ ਜਾਣਗੀਆਂ ਚਾਲੂ ਵਿੱਤੀ ਸਾਲ…

Read More
Aakash batta

ਆਕਾਸ਼ ਬੱਤਾ ਦੀ ਸੁਰੱਖਿਆ ਦੋ ਕਰਮਚਾਰੀ ਹੋਣਗੇ ਤਾਇਨਾਤ

ਚੰਡੀਗੜ੍ਹ, 18 ਨਵੰਬਰ 2025 : ਪੰਜਾਬ ਦੇ ਰੋਪੜ ਰੇਂਜ ਦੇ ਡੀ. ਆਈ. ਜੀ. ਹਰਚਰਨ ਸਿੰਘ ਭੁੱਲਰ (D. I. G. Harcharan Singh Bhullar) ਦੀ ਸਿ਼ਕਾਇਤ ਸੀ. ਬੀ. ਆਈ. ਕੋਲ ਕੀਤੇ ਜਾਣ ਦੇ ਮਾਮਲੇ ਵਿਚ ਸੁਰੱਖਿਆ ਦੀ ਮੰਗ ਕਰ ਰਹੇ ਆਕਾਸ਼ ਬੱਤਾ ਦੀ ਸੁਰੱਖਿਆ ਵਿਚ ਦੋ ਪੁਲਸ ਮੁਲਾਜਮ ਤਾਇਨਾਤ ਹੋਣਗੇ । ਇਸ ਸਬੰਧੀ ਪੰਜਾਬ ਸਰਕਾਰ ਵੱਲੋਂ ਮਾਣਯੋਗ…

Read More