DIG-Goyal

ਭੱਟੀ ਅਤੇ ਜ਼ੀਸ਼ਾਨ ਅਖ਼ਤਰ ਵੱਲੋਂ ਰਚੀ ਗਈ ਸੀ ਗ੍ਰਨੇਡ ਹਮਲੇ ਦੀ ਸਾਜ਼ਿਸ਼

ਚੰਡੀਗੜ੍ਹ/ਅੰਮ੍ਰਿਤਸਰ, 2 ਦਸੰਬਰ 2025 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ (Punjab is a safe state) ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਪਾਕਿਸਤਾਨ ਦੇ ਆਈ. ਐਸ. ਆਈ.-ਸਮਰਥਿਤ ਅੱਤਵਾਦੀ ਨੈੱਟਵਰਕ ਵਿਰੁੱਧ ਵੱਡੀ ਸਫਲਤਾ ਤਹਿਤ ਗੁਰਦਾਸਪੁਰ ਪੁਲਸ (Gurdaspur Police) ਨੇ ਕਾਊਂਟਰ ਇੰਟੈਲੀਜੈਂਸ (ਸੀ. ਆਈ.) ਵਿੰਗ ਪੰਜਾਬ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਗੁਰਦਾਸਪੁਰ…

Read More
Infeormer arrest

ਸ਼੍ਰੀ ਗੰਗਾਨਗਰ ਤੋਂ ਪੰਜਾਬ ਨਿਵਾਸੀ ਆਈ. ਐੱਸ. ਆਈ. ਜਾਸੂਸ ਗ੍ਰਿਫਤਾਰ

ਸ਼੍ਰੀਗੰਗਾਨਗਰ, 2 ਦਸੰਬਰ 2025 : ਰਾਜਸਥਾਨ ਪੁਲਸ (Rajasthan Police) ਦੀ ਸੀ. ਆਈ. ਡੀ. ਇੰਟੈਲੀਜੈਂਸ (C. I. D. Intelligence) ਨੇ ਪਾਕਿਸਤਾਨ ਦੀ ਖੁਫੀਆ ਏਜੰਸੀ ਆਈ. ਐੱਸ. ਆਈ. ਲਈ ਜਾਸੂਸੀ (Spying for I. S. I.) ਕਰਨ ਵਾਲੇ ਇਕ ਸਰਗਰਮ ਨੈੱਟਵਰਕ ਦਾ ਪਰਦਾਫਾਸ਼ ਕਰਦੇ ਹੋਏ ਇਕ ਨੌਜਵਾਨ ਨੂੰ ਗ੍ਰਿਫਤਾਰ (Young man arrested) ਕੀਤਾ ਹੈ । ਕੌਣ ਹੈ ਫੜਿਆ…

Read More
Lawrence Bishnoi

ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਕਰੀਬੀ ਸਾਥੀ ਦਾ ਗੋਲੀਆਂ ਮਾਰ ਕੇ ਕਤਲ

ਚੰਡੀਗੜ੍ਹ, 2 ਦਸੰਬਰ 2025 : ਪ੍ਰਸਿੱਧ ਗੈਂਗਸਟਰ ਲਾਰੈਂਸ ਬਿਸ਼ਨੋਈ (Gangster Lawrence Bishnoi) ਦੇ ਕਰੀਬੀ ਇੰਦਰਪ੍ਰੀਤ ਸਿੰਘ ਪੈਰੀ ਦਾ ਸੈਕਟਰ-26 ਇੰਬਰ ਮਾਰਕੀਟ `ਚ ਗੋਲੀਆਂ ਮਾਰ ਕੇ ਕਤਲ (Murder by shooting) ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਗੋਲੀਆਂ ਚੱਲਣ ਦੀ ਆਵਾਜ ਸੁਣ ਲੋਕਾਂ ਨੇ ਦਿੱਤੀ ਪੁਲਸ ਨੂੰ ਜਾਣਕਾਰੀ ਕਾਰ ਸਵਾਰ ਤਿੰਨ ਹਮਲਾਵਰਾਂ (Three attackers) ਨੇ…

Read More
Reserve Bank Of India

ਆਰ. ਬੀ. ਆਈ. ਨੇ ਬੈਂਕਾਂ ਲਈ ਨਵੇਂ ਨਿਯਮ ਕੀਤੇ ਜਾਰੀ

ਨਵੀਂ ਦਿੱਲੀ, 2 ਦਸੰਬਰ 2025 : ਭਾਰਤੀ ਰਿਜ਼ਰਵ ਬੈਂਕ (Reserve Bank of India) (ਆਰ. ਬੀ. ਆਈ.) ਨੇ ਵਪਾਰਕ ਬੈਂਕਾਂ `ਚ ਜਮ੍ਹਾ ਖਾਤਿਆਂ ਦੀਆਂ ਵਿਆਜ ਦਰਾਂ (Interest rates)  ਨਾਲ ਜੁੜੇ ਮਹੱਤਵਪੂਰਨ ਬਦਲਾਵਾਂ ਦਾ ਐਲਾਨ ਕੀਤਾ ਹੈ । ਇਕ ਲੱਖ ਤੱਕ ਦੀ ਜਮ੍ਹਾ ਰਾਸ਼ੀ `ਤੇ ਸਾਰੇ ਬੈਂਕ ਇਕੋ ਜਿਹਾ ਵਿਆਜ ਦੇਣਗੇ ਨਵੇਂ ਨਿਯਮ ਤਹਿਤ ਬੱਚਤ ਖਾਤਿਆਂ ਵਿਚ…

Read More
Amritpal Singh

ਅੰਮ੍ਰਿਤਪਾਲ ਸਿੰਘ ਦੇ ਪੈਰੋਲ ਮਾਮਲੇ ਦੀ ਸੁਣਵਾਈ 8 ਤੇ ਪਈ

ਚੰਡੀਗੜ੍ਹ, 1 ਦਸੰਬਰ 2025 : ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ (Member of Parliament Amritpal Singh) ਵੱਲੋਂ ਸੰਸਦ ਦੇ ਸਰਦ ਰੁੱਤ ਇਜਲਾਸ ਵਿੱਚ ਸ਼ਾਮਲ ਹੋਣ ਲਈ ਦਾਇਰ ਪਟੀਸ਼ਨ `ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ (Punjab and Haryana High Court) ਵਿੱਚ ਸੁਣਵਾਈ ਹੋਈ । ਅਦਾਲਤ ਨੇ ਮਾਮਲੇ ਦੀ ਅਗਲੀ ਸੁਣਵਾਈ 8 ਦਸੰਬਰ (Hearing…

Read More
Shekh haseena

ਜ਼ਮੀਨ ਘੁਟਾਲੇ `ਚ ਸ਼ੇਖ ਹਸੀਨਾ ਨੂੰ ਸੁਣਾਈ ਗਈ 5 ਸਾਲ ਦੀ ਸਜ਼ਾ

ਢਾਕਾ, 1 ਦਸੰਬਰ 2025 : ਭਾਰਤ ਦੇਸ਼ ਦੇ ਗੁਆਂਢੀ ਦੇਸ਼ ਬੰਗਲਾਦੇਸ਼ (Bangladesh) ਦੀ ਇਕ ਅਦਾਲਤ ਨੇ ਸੋਮਵਾਰ ਨੂੰ ਜ਼ਮੀਨ ਘੁਟਾਲੇ (Land scams) ਦੇ ਇਕ ਮਾਮਲੇ ਵਿਚ ਅਹੁਦੇ ਤੋਂ ਹਟਾਈ ਗਈ ਪ੍ਰਧਾਨ ਮੰਤਰੀ ਸ਼ੇਖ ਹਸੀਨਾ (Prime Minister Sheikh Hasina) ਨੂੰ ਪੰਜ ਸਾਲ ਦੀ ਕੈਦ ਅਤੇ ਉਸਦੀ ਭਤੀਜੀ, ਬ੍ਰਿਟਿਸ਼ ਸੰਸਦ ਮੈਂਬਰ ਟਿਊਲਿਪ ਸਿੱਦੀਕ ਨੂੰ ਦੋ ਸਾਲ ਦੀ…

Read More
Arrest

ਦਿੱਲੀ ਬੰਬ ਧਮਾਕਾ ਮਾਮਲੇ ਵਿਚ ਜਲੰਧਰ ਦਾ ਕਾਰੋਬਾਰੀ ਅਜੈ ਅਰੋੜਾ ਗ੍ਰਿਫ਼ਤਾਰ

ਚੰਡੀਗੜ੍ਹ, 1 ਦਸੰਬਰ 2025 : ਦਿੱਲੀ ਬੰਬ ਧਮਾਕੇ (Delhi bomb blasts) ਮਾਮਲੇ ਵਿਚ ਹਰਿਆਣਾ ਪੁਲਸ ਨੇ ਹਾਲ ਹੀ ਵਿਚ (ਨਵੰਬਰ 2025 ਦੇ ਅਖ਼ੀਰ ਵਿੱਚ) ਅਜੈ ਅਰੋੜਾ (Ajay Arora) ਨੂੰ ਜਲੰਧਰ ਤੋਂ ਅਤੇ ਵਕੀਲ ਰਿਜ਼ਵਾਨ ਨੂੰ ਗੁਰੂਗ੍ਰਾਮ ਤੋਂ ਗ੍ਰਿਫ਼ਤਾਰ ਕੀਤਾ ਹੈ । ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਇਹ ਗ੍ਰਿਫ਼ਤਾਰੀਆਂ ਹਾਲ ਹੀ ਵਿਚ ਦਿੱਲੀ ਲਾਲ ਕਿਲ੍ਹਾ ਧਮਾਕੇ…

Read More
Deepti

ਦੀਪਤੀ ਦੀ ਮਾਂ ਨੇ ਲਗਾਏ ਗਰਭਵਤੀ ਧੀ ਨੂੰ ਘੜੀਸਣ ਅਤੇ ਕੁੱਟਣ ਦੇ ਦੋਸ਼

ਨਵੀਂ ਦਿੱਲੀ, 1 ਦਸੰਬਰ 2025 : ਦਿੱਲੀ ਦੇ ਵਸੰਤ ਵਿਹਾਰ ਇਲਾਕੇ ਵਿਚ ਮਸ਼ਹੂਰ ਪਾਨ ਮਸਾਲਾ ਕਾਰੋਬਾਰੀ (Pan masala businessman) ਦੀ 38 ਸਾਲਾ ਨੂੰਹ ਦੀਪਤੀ ਚੌਰਸੀਆ (Deepti Chaurasia) ਦੀ ਕਥਿਤ ਖੁਦਕੁਸ਼ੀ ਦੇ ਮਾਮਲੇ ਵਿਚ ਮ੍ਰਿਤਕਾ ਦੇ ਪਰਿਵਾਰ ਨੇ ਉਸ ਦੇ ਪਤੀ ਅਰਪਿਤ ਅਤੇ ਸਹੁਰਿਆਂ `ਤੇ ਤੰਗ-ਪ੍ਰੇਸ਼ਾਨ ਕਰਨ ਅਤੇ ਘਰੇਲੂ ਹਿੰਸਾ ਦੇ ਗੰਭੀਰ ਦੋਸ਼ ਲਗਾਏ ਹਨ ।…

Read More
Pistols

7 ਆਧੁਨਿਕ ਪਿਸਤੌਲਾਂ ਸਮੇਤ ਦੋ ਨੂੰ ਅੰਮ੍ਰਿਤਸਰ ਪੁਲਸ ਨੇ ਕੀਤਾ ਗ੍ਰਿਫ਼ਤਾਰ

ਅੰਮ੍ਰਿਤਸਰ, 1 ਦਸੰਬਰ 2025 : ਪੰਜਾਬ ਦੇ ਪ੍ਰਸਿੱਧ ਸ਼ਹਿਰ ਅੰਮ੍ਰਿਤਸਰ ਦੇ ਕਮਿਸ਼ਨਰੇਟ ਪੁਲਸ (Amritsar Commissionerate Police) ਨੇ ਖੁਫੀਆ ਜਾਣਕਾਰੀ ਦੇ ਆਧਾਰ `ਤੇ ਕਾਰਵਾਈ ਕਰਦਿਆਂ ਪਾਕਿਸਤਾਨ-ਸਮਰਥਿਤ ਹਥਿਆਰਾਂ ਦੀ ਤਸਕਰੀ (Arms smuggling) ਕਰਨ ਵਾਲੇ ਇੱਕ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ । ਪੁਲਸ ਨੇ ਇਸ ਮਾਡਿਊਲ ਨਾਲ ਜੁੜੇ ਦੋ ਕਾਰਕੁਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ…

Read More
IPO

ਕੰਪਨੀਆਂ ਆਈ. ਪੀ. ਓ. ਲਿਆ ਕੇ ਕਰਨਗੀਆਂ 40 ਹਜ਼ਾਰ ਕਰੋੜ ਇਕੱਠਾ

ਨਵੀਂ ਦਿੱਲੀ, 1 ਦਸੰਬਰ 2025 : ਕੰਪਨੀਆਂ (Companies) ਲਈ ਸ਼ੁਰੂਆਤੀ ਜਨਤਕ ਇਸ਼ੂ (ਆਈ. ਪੀ. ਓ.) ਦਾ ਆਕਰਸ਼ਣ ਤੇਜ਼ੀ ਫੜ ਰਿਹਾ ਹੈ । ਮਰਚੇਂਟ ਬੈਂਕਰਾਂ (Merchant bankers) ਦਾ ਕਹਿਣਾ ਹੈ ਕਿ ਅਗਲੇ 2 ਮਹੀਨਿਆਂ ਦੌਰਾਨ ਆਈ. ਸੀ. ਆਈ. ਸੀ. ਆਈ. ਪ੍ਰੋਡੈਂਸ਼ੀਅਲ ਏ. ਐੱਮ. ਸੀ., ਮੀਸ਼ੋ ਅਤੇ ਜੁਨਿਪਰ, ਗ੍ਰੀਨ ਐਨਰਜੀ ਸਮੇਤ 2 ਦਰਜਨ ਹੋਰ ਕੰਪਨੀਆਂ ਆਪਣਾ ਜਨਤਕ…

Read More