ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਨੇ ਕੀਤਾ ਪਟਿਆਲਾ ਕੇਂਦਰੀ ਜੇਲ੍ਹ ਦਾ ਦੌਰਾ
ਪਟਿਆਲਾ, 21 ਨਵੰਬਰ 2025 : ਜਿਲ੍ਹਾ ਅਤੇ ਸੈਸ਼ਨਜ਼ ਜੱਜ (District and Sessions Judge) ਪਟਿਆਲਾ ਅਵਤਾਰ ਸਿੰਘ ਅਤੇ ਚੀਫ ਜੁਡੀਸ਼ੀਅਲ ਮੈਜਿਸਟਰੇਟ-ਕਮ-ਸਕੱਤਰ ਜਿ਼ਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਟਿਆਲਾ ਅਮਨਦੀਪ ਕੰਬੋਜ ਨੇ ਕੇਂਦਰੀ ਜੇਲ ਪਟਿਆਲਾ ਦਾ ਦੌਰਾ (Visit to Central Jail Patiala) ਕੀਤਾ । ਇਸ ਦੌਰੇ ਦੌਰਾਨ ਜਿ਼ਲ੍ਹਾ ਅਤੇ ਸੈਸ਼ਨ ਜੱਜ ਪਟਿਆਲਾ ਅਵਤਾਰ ਸਿੰਘ ਨੇ ਨਿੱਜੀ ਤੌਰ ਤੇ ਹਰੇਕ…
