ਪੰਜਾਬ ਪੁਲਸ ਨੇ ਕ੍ਰਿਸਮਸ ਤੇ ਨਵੇਂ ਸਾਲ ਦੇ ਮੱਦੇਨਜ਼ਰ ਵਧਾਏ ਸੁਰੱਖਿਆ ਪ੍ਰਬੰਧ
ਚੰਡੀਗੜ੍ਹ, 23 ਦਸੰਬਰ 2025 : ਕ੍ਰਿਸਮਸ ਅਤੇ ਨਵੇਂ ਸਾਲ ਦੇ ਤਿਉਹਾਰਾਂ ਨੂੰ ਨੇੜੇ ਦੇਖਦਿਆਂ ਪੰਜਾਬ ਪੁਲਸ (Punjab Police) ਨੇ ਸੂਬੇ ਭਰ `ਚ ਸੁਰੱਖਿਆ ਪ੍ਰਬੰਧ ਸਖ਼ਤ ਕਰ ਦਿੱਤੇ ਹਨ । ਖ਼ਾਸ ਕਰ ਕੇ ਸਰਹੱਦੀ ਜ਼ਿਲਿਆਂ `ਚ ਵਿਸ਼ੇਸ਼ ਚੌਕਸੀ ਵਰਤਣ ਦੇ ਨਿਰਦੇਸ਼ ਦਿੱਤੇ ਗਏ ਹਨ । ਡੀ. ਜੀ. ਪੀ. ਨੇ ਸਮੂਹ ਪੁਲਸ ਕਮਿਸ਼ਨਰਾਂ ਅਤੇ ਐੱਸ. ਐੱਸ. ਪੀਜ਼…
