ਅੰਮ੍ਰਿਤਸਰ ਵਿਖੇ ਪੁਲਸ ਨੇ ਕੀਤਾ ਇਕ ਵਿਅਕਤੀ ਨੂੰ ਹੈਰੋਇਨ ਸਮੇਤ ਗ੍ਰਿਫ਼ਤਾਰ
ਅੰਮ੍ਰਿਤਸਰ, 7 ਅਗਸਤ 2026 : ਪੰਜਾਬ ਦੇ ਜਿਲਾ ਅੰਮ੍ਰਿਤਸਰ (Amritsar) ਦਿਹਾਤੀ ਦੀ ਪੁਲਸ ਵਲੋਂ ਨਸ਼ਾ ਤਸਕਰੀ ਵਿਰੁੱਧ ਕਾਰਵਾਈ ਕਰਦਿਆਂ ਇਕ ਵਿਅਕਤੀ ਨੂੰ ਹੈਰੋਇਨ ਸਮੇਤ ਗ੍ਰਿਫ਼ਤਾਰ (Arrested) ਕੀਤਾ ਗਿਆ ਹੈ । ਕਿੰਨੀ ਪਕੜੀ ਗਈ ਹੈ ਹੈਰੋਇਨ ਮਿਲੀ ਜਾਣਕਾਰੀ ਅਨੁਸਾਰ ਨਸ਼ਾ ਤਸਕਰੀ (Drug trafficking) ਵਿਰੁੱਧ ਕੀਤੀ ਗਈ ਇੱਕ ਵੱਡੀ ਕਾਰਵਾਈ ਦੌਰਾਨ ਅੰਮ੍ਰਿਤਸਰ ਦਿਹਾਤੀ ਪੁਲਸ ਵਲੋਂ ਜੋ ਇੱਕ…
