ਬਸ ਦੇ ਲੋਹੇ ਨਾਲ ਭਰੇ ਟਰੱਕ ਨਾਲ ਟਕਰਾਉਣ ਕਾਰਨ ਪੰਜ ਦੀ ਮੌਤ
ਤੇਲੰਗਾਨਾ, 26 ਅਗਸਤ 2026 : ਭਾਰਤ ਦੇਸ਼ ਦੇ ਸੂਬੇ ਤੇਲੰਗਾਨਾ (Telangana) ਵਿਖੇ ਇਕ ਸਵਾਰੀਆਂ ਨਾਲ ਭਰੀ ਬਸ ਦੇ ਲੋਹੇ ਨਾਲ ਭਰੇ ਟਰੱਕ ਨਾਲ ਟਕਰਾ ਜਾਣ ਕਾਰਨ ਪੰਜ ਵਿਅਕਤੀਆਂ ਦੀ ਮੌਤ (Death) ਹੋ ਗਈ ਹੈ । ਕਿਥੇ ਜਾ ਰਹੀ ਸੀ ਬਸ ਮਿਲੀ ਜਾਣਕਾਰੀ ਅਨੁਸਾਰ ਤੇਲੰਗਾਨਾ ਦੇ ਸੂਰਿਆਪੇਟ ਜਿਲੇ ਵਿਖੇ ਜੋ ਇਕ ਸਵਾਰੀਆਂ ਨਾਲ ਭਰੀ ਬਸ ਦੇ…
