ਹਾਈਕੋਰਟ ਨੇ ਐਲ. ਪੀ. ਯੂ. ਮਾਮਲੇ ਵਿਚ ਪੰਜਾਬ ਸਰਕਾਰ ਤੋਂ ਮੰਗੀ ਸਟੇਟਸ ਰਿਪੋਰਟ
ਚੰਡੀਗੜ੍ਹ, 30 ਸਤੰਬਰ 2026 : ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਵਿਖੇ ਬਣੀ ਪੰਜਾਬ ਅਤੇ ਹਰਿਆਣਾ ਹਾਈਕੋਰਟ (High Court ) ਵਲੋਂ ਐਲ. ਪੀ. ਯੂ. ਮਾਮਲੇ ਵਿਚ ਪੰਜਾਬ ਸਰਕਾਰ ਤੋਂ ਸਟੇਟਸ ਰਿਪੋਰਟ (Status report) ਮੰਗੀ ਹੈ । ਕਦੋਂ ਹੋਵੇਗੀ ਹੁਣ ਮਾਮਲੇ ਦੀ ਸੁਣਵਾਈ ਮਿਲੀ ਜਾਣਕਾਰੀ ਅਨੁਸਾਰ ਫਗਵਾੜਾ ਵਿਖੇ ਬਣੀ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (Lovely Professional University) ਵਿਚ ਕੁੱਝ ਦਿਨ…
