ਕੈਬਨਿਟ ਮੰਤਰੀ ਤੇ ਵਿਧਾਇਕ ਨੇ ਕੀਤਾ ਨਹਿਰੀ ਸਿੰਚਾਈ ਪ੍ਰਾਜੈਕਟ ਦਾ ਉਦਘਾਟਨ
ਘਨੌਰ, (ਪਟਿਆਲਾ) 29 ਜੁਲਾਈ 2026 : ਪੰਜਾਬ ਦੇ ਕੈਬਨਿਟ ਮੰਤਰੀ (Cabinet Minister) ਬਰਿੰਦਰ ਗੋਇਲ ਤੇ ਵਿਧਾਇਕ ਗੁਰਲਾਲ ਘਨੌਰ ਵਲੋਂ ਕਰੋੜਾਂ ਦੀ ਲਾਗਤ ਵਾਲੇ ਨਹਿਰੀ ਸਿੰਚਾਈ ਪ੍ਰਾਜੈਕਟ (Canal irrigation project) ਦਾ ਉਦਘਾਟਨ ਕੀਤਾ ਗਿਆ । ਕਿੰਨੇ ਕਰੋੜ ਦੀ ਲਾਗਤ ਨਾਲ ਤਿਆਰ ਹੋਇਆ ਹੈ ਇਹ ਪ੍ਰਾਜੈਕਟ ਮਿਲੀ ਜਾਣਕਾਰੀ ਅਨੁਸਾਰ ਪੰਜਾਬ ਦੇ ਜਲ ਸਰੋਤ ਮੰਤਰੀ ਬਰਿੰਦਰ ਗੋਇਲ (Birinder…
