ਏਸ਼ੀਆਈ ਹਾਕੀ ਫੈੱਡਰੇਸ਼ਨ ਦਿੱਤਾ ਮਾਨ ਨੂੰ ਹਾਕੀ ਮੁਕਾਬਲੇ ਦੇਖਣ ਦਾ ਸੱਦਾ
ਚੰਡੀਗੜ੍ਹ, 22 ਸਤੰਬਰ 2026 : ਮੁੱਖ ਮੰਤਰੀ (Chief Minister) ਪੰਜਾਬ ਭਗਵੰਤ ਸਿੰਘ ਮਾਨ ਨੂੰ ਏਸ਼ੀਅਨ ਹਾਕੀ ਫੈੱਡਰੇਸ਼ਨ ਵਲੋਂ ਏਸ਼ੀਆਈ ਖੇਡਾਂ ਵਿਚ ਹਾਕੀ ਮੁਕਾਬਲੇ ਦੇਖਣ ਦਾ ਸੱਦਾ ਦਿੱਤਾ ਗਿਆ ਹੈ । ਕਿਥੇ ਹੋ ਰਹੀਆਂ ਹਨ ਏਸ਼਼ੀਆਈ ਖੇਡਾਂ ਮਿਲੀ ਜਾਣਕਾਰੀ ਅਨੁਸਾਰ ਏਸ਼ੀਅਨ ਹਾਕੀ ਫੈੱਡਰੇਸ਼ਨ (ਏ. ਐੱਚ. ਐੱਫ. ) ਨੇ ਜੋ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਤੇ…
