ਕਰੋੜਾਂ ਦੀ 6 ਕਿਲੋ ਹੈਰੋਇਨ ਸਮੇਤ ਇਕ ਤਸਕਰ ਕੀਤਾ ਕਾਬੂ
ਅੰਮ੍ਰਿਤਸਰ, 23 ਜੁਲਾਈ 2026 : ਪੰਜਾਬ ਦੇ ਜਿਲਾ ਅੰਮ੍ਰਿਤਸਰ (Amritsar) ਦੇ ਅਜਨਾਲਾ ਵਿਖੇ ਇਕ ਵਿਅਕਤੀ ਨੂੰ ਕਰੋੜਾਂ ਰੁਪਏ ਦੀ ਕੀਮਤ ਵਾਲੀ 6 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ (Arrested) ਕੀਤਾ ਗਿਆ ਹੈ । ਕੌਣ ਹੈ ਇਹ ਪਕੜਿਆ ਗਿਆ ਵਿਅਕਤੀ ਗ੍ਰਿਫਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਲੋਪੋਕੇ ਥਾਣੇ ਅਧੀਨ ਪੈਂਦੇ ਪਿੰਡ ਬੱਚੀਵਿੰਡ ਦੇ ਵਸਨੀਕ ਸ਼ਮਸ਼ੇਰ ਸਿੰਘ ਵਜੋਂ ਹੋਈ…
