Chief Minister

ਮੁੱਖ ਮੰਤਰੀ ਨੇ ਕੀਤਾ ਨੌਜਵਾਨਾਂ ਲਈ ਆਧੁਨਿਕ `ਪੇਂਡੂ ਖੇਡ ਮੈਦਾਨਾਂ ਦਾ ਉਦਘਾਟਨ

ਚੰਡੀਗੜ੍ਹ, 25 ਅਗਸਤ 2026 : ਮੁੱਖ ਮੰਤਰੀ (Chief Minister) ਪੰਜਾਬ ਭਗਵੰਤ ਸਿੰਘ ਮਾਨ ਵਲੋਂ ਬੀਤੇ ਦਿਨੀਂ ਪੰਜਾਬ ਦੇ ਨੌਜਵਾਨਾਂ ਲਈ ਪੇਂਡੂ ਖੇਡ ਮੈਦਾਨਾਂ (Rural playgrounds) ਦਾ ਉਦਘਾਟਨ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਕਿੰਨੇ ਪੇਂਡੂ ਖੇਡ ਮੈਦਾਨਾਂ ਦਾ ਕੀਤਾ ਗਿਆ ਹੈ ਉਦਘਾਟਨ ਮਿਲੀ ਜਾਣਕਾਰੀ ਅਨੁਸਾਰ ਬੀਤੇ ਦਿਨੀਂ ਜਿਲਾ ਪਟਿਆਲਾ ਦੇ ਪਿੰਡ ਦੇਧਨਾ ਤੋਂ…

Read More
Kannauj Gold

ਕੰਨੌਜ ਚ ਹਾਦਸਾਗ੍ਰਸਤ ਕਾਰ ਚੋਂ 15.39 ਕਰੋੜ ਦਾ ਸੋਨਾ ਬਰਾਮਦ

ਕੰਨੌਜ, 25 ਅਗਸਤ 2026 : ਭਾਰਤ ਦੇਸ਼ ਦੇ ਸੂਬੇ ਉਤਰ ਪ੍ਰਦੇਸ਼ (Uttar Pradesh) ਦੇ ਜਿਲਾ ਕਨੋਜ ਵਿਖੇ ਇਕ ਹਾਦਸਾਗ੍ਰਸਤ ਕਾਰ ਵਿਚੋਂ ਤਲਾਸ਼ੀ ਲੈਣੀ ‘ਤੇ 15. 39 ਕਰੋੜ ਰੁਪਏ ਦੀ ਕੀਮਤ ਦਾ ਸੋਨਾ ਬਰਾਮਦ (Gold recovered) ਹੋਇਆ ਹੈ । ਕਿੰਨਾ ਸੋਨਾ ਕੀਤਾ ਗਿਆ ਹੈ ਬਰਾਮਦ ਮਿਲੀ ਜਾਣਕਾਰੀ ਅਨੁਸਾਰ ਉੱਤਰ ਦੇਸ਼ ਦੇ ਕੰਨੌਜ ਜਿ਼ਲੇ (Kannauj District) ‘ਚ…

Read More
Death

ਪਤੀ ਨੂੰ ਜਹਿਰੀਲੀ ਚੀਜ਼ ਦੇ ਕੇ ਮਾਰਨ ਦੇ ਮਾਮਲੇ ਵਿਚ ਪਤਨੀ ਗ੍ਰਿਫ਼ਤਾਰ

ਫਗਵਾੜਾ, 25 ਅਗਸਤ 2026 : ਪੰਜਾਬ ਦੇ ਸ਼ਹਿਰ ਫਗਵਾੜਾ (Phagwara) ਦੇ ਪਿੰਡ ਰਾਣੀਪੁਰ ਵਿਖੇ ਇਕ ਪਤਨੀ ਵਲੋਂ ਆਪਣੇ ਪਤੀ ਨੂੰ ਜਹਿਰੀਲੀ ਚੀਜ ਦੇ ਕੇ ਮਾਰਨ ‘ਤੇ ਗ੍ਰਿਫ਼ਤਾਰ (Arrested) ਕਰ ਲਿਆ ਗਿਆ ਹੈ । ਕੌਣ ਹੈ ਇਹ ਮ੍ਰਿਤਕ ਨੌਜਵਾਨ ਮਿਲੀ ਜਾਣਕਾਰੀ ਅਨੁਸਾਰ ਫਗਵਾੜਾ ਦੇ ਪਿੰਡ ਰਾਣੀਪੁਰ ਦੇ ਮੁਹੱਲਾ ਕਲੇਰਾ ਵਿਖੇ ਜੋ ਇਕ ਪਤਨੀ ਵਲੋਂ ਆਪਣੇ ਹੀ…

Read More
Suicide

ਘਰ ਦੇ ਪਿੱਛੇ ਲੱਗੇ ਦਰੱਖਤ ‘ਤੇ ਫਾਹਾ ਲਗਾ ਕੇ ਨੌਜਵਾਨ ਨੇ ਕੀਤੀ ਖੁਦਕੁਸ਼ੀ

ਜਲੰਧਰ, 25 ਅਗਸਤ 2026 : ਪੰਜਾਬ ਦੇ ਜਿਲਾ ਜਲੰਧਰ (Jalandhar District) (ਦਿਹਾਤੀ) ਦੇ ਪਿੰਡ ਜੰਡੂ ਸਿੰਘਾ ਵਿਖੇ ਇਕ ਨੌਜਵਾਨ ਵਲੋਂ ਘਰ ਦੇ ਪਿੱਛੇ ਲੱਗੇ ਦਰੱਖਤ ਨਾਲ ਫਾਹਾ ਲਗਾ ਕੇ ਖੁਦਕੁਸ਼ੀ (Suicide) ਕਰ ਲਈ ਹੈ । ਕੌਣ ਹੈ ਇਹ ਨੌਜਵਾਨ ਮਿਲੀ ਜਾਣਕਾਰੀ ਅਨੁਸਾਰ ਪਿੰਡ ਜੰਡੂ ਸਿੰਘਾ (Village Jandu Singha) ਵਿਖੇ ਜਿਸ ਨੌਜਵਾਨ ਵਲੋਂ ਘਰ ਦੇ ਪਿੱਛੇ…

Read More
Ram Raheem

ਡੇਰਾ ਸਿਰਸਾ ਸਾਧ 17ਵੀਂ ਵਾਰ ਮਿਲੀ ਪੈਰੋਲ ਤੇ ਆਵੇਗਾ ਜੇਲ੍ਹ ਤੋਂ ਬਾਹਰ

ਰੋਹਤਕ, 25 ਅਗਸਤ 2026 : ਹਰਿਆਣਾ (Haryana) ਦੇ ਪ੍ਰਸਿੱਧ ਡੇਰਾ ਸਿਰਸਾ ਦੇ ਮੁਖੀ ਸੰਤ ਗੁਰਮੀਤ ਰਾਮ ਰਹੀਮ ਨੂੰ 17ਵੀਂ ਵਾਰ ਜੇਲ ਤੋਂ ਬਾਹਰ ਆਉਣ ਲਈ ਪੈਰੋਲ (Parole) ਦਿੱਤੇ ਜਾਣ ਦਾ ਸਮਾਚਾਰ ਹੈ । ਕਿੰਨੇ ਦਿਨਾਂ ਦੀ ਮਿਲੀ ਹੈ ਪੈਰੋਲ ਮਿਲੀ ਜਾਣਕਾਰੀ ਅਨੁਸਾਰ ਹਰਿਆਣਾ ਦੇ ਰੋਹਤਕ ਦੀ ਸੁਨਾਰੀਆ ਜੇਲ੍ਹ (Sunaria Jail) ਵਿੱਚ ਬੰਦ ਸੌਦਾ ਸਾਧ ਨੂੰ…

Read More
Punjab Police

ਗੈਂਗਸਟਰਾਂ ’ਤੇ ਵਾਰ ਦੇ 215ਵੇਂ ਦਿਨ 584 ਥਾਵਾਂ ‘ਤੇ ਕੀਤੀ ਗਈ ਛਾਪੇਮਾਰੀ

ਚੰਡੀਗੜ੍ਹ, 24 ਅਗਸਤ 2026 : ਮੁੱਖ ਮੰਤਰੀ (Chief Minister) ਪੰਜਾਬ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਤੇ ਚਲਾਈ ਗਈ ਮੁਹਿੰਮ ਤਹਿਤ ਪੰਜਾਬ ਵਿਚ 584 ਥਾਵਾਂ ‘ਤੇ ਛਾਪੇਮਾਰੀਆਂ (Raids) ਕੀਤੀਆਂ ਗਈਆਂ ਹਨ । ਕਿੰਨੇ ਵਿਅਕਤੀਆਂ ਨੂੰ ਕੀਤਾ ਗਿਆ ਹੈ ਗ੍ਰਿਫ਼ਤਾਰ ਪੰਜਾਬ ਦੇ ਮੁੱਖ ਮੰਤਰੀ ਦੇ ਨਿਰਦੇਸ਼ਾਂ ‘ਤੇ ਪੰਜਾਬ ਭਰ ਵਿਚ ਚਲਾਈ ਜਾ ਰਹੀ ਗੈਂਗਸਟਰਾਂ ’ਤੇ ਵਾਰ’ ਮੁਹਿੰਮ…

Read More
Cabinet Minister

ਪੰਜਾਬ ਸਰਕਾਰ ਲਈ ਬਜ਼ੁਰਗ ਸਮਾਜ ਦੀ ਅਨਮੋਲ ਧਰੋਹਰ : ਬਲਜੀਤ ਕੌਰ

ਚੰਡੀਗੜ੍ਹ, 24 ਅਗਸਤ 2026 : ਮੁੱਖ ਮੰਤਰੀ (Chief Minister) ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਲਈ ਪੰਜਾਬ ਸੂਬੇ ਦੇ ਬਜ਼ੁਰਗ ਇਕ ਅਨਮੋਲ ਧਰੋਹ ਦੇ ਬਰਾਬਰ ਹਨ । ਕੀ ਆਖਿਆ ਕੈਬਨਿਟ ਮੰਤਰੀ ਪੰਜਾਬ ਨੇ ਪੰਜਾਬ ਸਰਕਾਰ (Punjab Government) ਵੱਲੋਂ ਬਜ਼ੁਰਗ ਨਾਗਰਿਕਾਂ ਦੀ ਭਲਾਈ ਪ੍ਰਤੀ ਆਪਣੀ ਦ੍ਰਿੜ੍ਹ ਵਚਨਬੱਧਤਾ ਨੂੰ ਦੁਹਰਾਉਂਦਿਆਂ ਸਮਾਜਿਕ ਸੁਰੱਖਿਆ, ਇਸਤਰੀ…

Read More
Chief Minister

ਮੁੱਖ ਮੰਤਰੀ ਨੇ ਕੀਤਾ ਕਬੱਡੀ ਖਿਡਾਰੀ ਦੀ ਪਤਨੀ ਨੂੰ ਸਰਕਾਰੀ ਨੌਕਰੀ ਦਾ ਐਲਾਨ

ਚੰਡੀਗੜ੍ਹ, 24 ਅਗਸਤ 2026 : ਮੁੱਖ ਮੰਤਰੀ (Chief Minister) ਪੰਜਾਬ ਭਗਵੰਤ ਸਿੰਘ ਮਾਨ ਵਲੋਂ ਅੱਜ ਕਬੱਡੀ ਖਿਡਾਰੀ ਗੁਰਜੀਤ ਸਿੰਘ ਤੂਤ ਦੀ ਪਤਨੀ ਨੂੰ ਸਰਕਾਰੀ ਨੌਕਰੀ ਦੇਣ ਦਾ ਐਲਾਨ ਕੀਤਾ ਗਿਆ ਹੈ । ਕੀ ਆਖਿਆ ਮੁੱਖ ਮੰਤਰੀ ਪੰਜਾਬ ਨੇ ਮਿਲੀ ਜਾਣਕਾਰੀ ਅਨੁਸਾਰ ਪੰਜਾਬ ਦੇ ਸੀ. ਐਮ. ਭਗਵੰਤ ਮਾਨ (Bhagwant Mann) ਜਿਨ੍ਹਾਂ ਨੇ ਅੱਜ ਮਰਹੂਮ ਕਬੱਡੀ ਖਿਡਾਰੀ…

Read More
Khuddiya

ਪੰਜਾਬ ਸਰਕਾਰ ਨੇ ਕਰ ਦਿੱਤੀ ਹੈ ਪਸ਼ੂਆਂ ਲਈ ਟੀਕਾਕਰਨ ਮੁਹਿੰਮ ਤੇਜ : ਖੁੱਡੀਆਂ

ਚੰਡੀਗੜ੍ਹ, 24 ਅਗਸਤ 2026 : ਪੰਜਾਬ ਦੇ ਪਸ਼ੂ ਪਾਲਣ ਮੰਤਰੀ (Minister of Animal Husbandry) ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸੂਬਾ ਪੱਧਰੀ ਟੀਕਾਕਰਨ ਮੁਹਿੰਮ (Vaccination campaign) ਤੇਜ ਕਰ ਦਿੱਤੀ ਗਈ ਹੈ । ਕਿੰਨੇ ਪਸ਼ੂਆਂ ਦਾ ਟੀਕਾਕਰਨ ਦਾ ਰੱਖਿਆ ਗਿਆ ਹੈ ਟੀਚਾ ਮਿਲੀ ਜਾਣਕਾਰੀ ਅਨੁਸਾਰ ਮੌਨਸੂਨ ਦੌਰਾਨ ਗਲਘੋਟੂ ਬਿਮਾਰੀ ਤੋਂ ਪਸ਼ੂ-ਧਨ ਦੀ ਸੁਰੱਖਿਆ…

Read More
Minister

ਪੰਜਾਬ ਸਰਕਾਰ ਨੇ 305 ਕਰੋੜ ਤੋਂ ਵਧ ਦੀ ਵਿਤੀ ਸਹਾਇਤਾ ਕੀਤੀ ਜਾਰੀ : ਮੰਤਰੀ

ਚੰਡੀਗੜ੍ਹ, 24 ਅਗਸਤ 2026 : ਪੰਜਾਬ ਸਰਕਾਰ (Punjab Government) ਵਲੋਂ ਵਿਧਵਾ ਅਤੇ ਨਿਆਸ਼ਰਿਤ ਮਹਿਲਾਵਾਂ ਲਈ 305 ਕਰੋੜ ਤੋਂ ਵੀ ਵਧ ਰੁਪਏ ਤੱਕ ਦੀ ਵਿੱਤੀ ਸਹਾਇਤਾ ਜਾਰੀ ਕਰ ਦਿੱਤੀ ਗਈ ਹੈ । ਕਿੰਨੀਆਂ ਮਹਿਲਾਵਾਂ ਤੱਕ ਪਹੁੰਚਾਇਆ ਜਾ ਰਿਹਾ ਹੈ ਇਹ ਵਿੱਤੀ ਲਾਭ ਮਿਲੀ ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਵਲੋਂ ਜੋ ਵਿਧਵਾ ਅਤੇ ਨਿਆਸ਼ਰਿਤ ਮਹਿਲਾਵਾਂ ਲਈ ਪੈਨਸ਼ਨ ਸਕੀਮ…

Read More