ਮਾਨਸਿਕ ਤੌਰ ‘ਤੇ ਪ੍ਰ਼ੇਸ਼ਾਨ ਹੋਣ ਕਾਰਨ 8ਵੀਂ ਜਮਾਤ ਦੀ ਵਿਦਿਆਰਥਣ ਨੇ ਕੀਤੀ ਖ਼ੁਦਕੁਸ਼ੀ
ਬੈਂਗਲੁਰੂ, 14 ਜੁਲਾਈ 2026 : ਭਾਰਤ ਦੇਸ਼ ਦੇ ਸੂਬੇ ਬੈਂਗਲੁਰੂ (Bangalore) ਵਿਖੇ ਇਕ ਸਕੂਲੀ ਵਿਦਿਆਰਥਣ ਵਲੋਂ ਮਾਨਸਿਕ ਤੌਰ ‘ਤੇ ਪ੍ਰੇਸ਼ਾਨ ਹੋਣ ਦੇ ਚਲਦਿਆਂ ਖੁਦਕੁਸ਼ੀ (Suicide) ਕਰ ਲਏ ਜਾਣ ਦਾ ਸਮਾਚਾਰ ਹੈ । ਕੀ ਕਾਰਨ ਰਿਹਾ ਵਿਦਿਆਰਥਣ ਵਲੋਂ ਖੁਦਕੁਸ਼ੀ ਕਰਨ ਦਾ ਮਿਲੀ ਜਾਣਕਾਰੀ ਮੁਤਾਬਕ ਬੈਂਗਲੁਰੂ ਵਿਖੇ ਜੋ ਇਕ ਹਾਈ ਸਕੂਲ ਵਿਚ ਪੜ੍ਹਨ ਵਾਲੀ 8ਵੀਂ ਜਮਾਤ ਦੀ…
