ਬੱਸ ਕੰਡਕਟਰ ਦੇ ਕਤਲ ਮਾਮਲੇ ਵਿਚ ਅਣਪਛਾਤੇ ਹਮਲਾਵਰਾਂ ਵਿਰੁੱਧ ਕੇਸ ਦਰਜ
ਬਠਿੰਡਾ, 24 ਅਗਸਤ 2026 : ਪੰਜਾਬ ਦੇ ਜਿਲਾ ਬਠਿੰਡਾ (Bathinda) ਵਿਖੇ ਪ੍ਰਾਈਵੇਟ ਬਸ ਦੇ ਕੰਡਕਟਰ ਦਾ ਤੇਜਧਾਰ ਹਥਿਆਰਾਂ ਨਾਲ ਕਤਲ (Murder) ਕਰ ਦਿੱਤੇ ਜਾਣ ਦਾ ਘਟਨਾਕ੍ਰਮ ਵਾਪਰਨ ਦਾ ਸਮਾਚਾਰ ਹੈ । ਕੌਣ ਹੈ ਇਹ ਪ੍ਰਾਈਵੇਟ ਬਸ ਕੰਡਕਟਰ ਮਿਲੀ ਜਾਣਕਾਰੀ ਅਨੁਸਾਰ ਬਠਿੰਡਾ ਵਿਖੇ ਜੋ ਇਕ ਪ੍ਰਾਈਵੇਟ ਬਸ ਦੇ ਕੰਡਕਟਰ (Conductor) ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ…
