ਵਿਧਾਇਕ ਹਰਮੀਤ ਪਠਾਣਮਾਜਰਾ ਨੂੰ ਪਟਿਆਲਾ ਪੁਲਸ ਨੇ ਕੀਤਾ ਗ੍ਰਿਫ਼ਤਾਰ
ਪਟਿਆਲਾ, 25 ਮਾਰਚ 2026 : ਵਿਧਾਨ ਸਭਾ ਹਲਕਾ ਸਨੌਰ ਤੋਂ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ (MLA Harmeet Singh Pathanmajra) ਨੂੰ ਪਟਿਆਲਾ ਪੁਲਸ ਵਲੋਂ ਗ੍ਰਿਫ਼ਤਾਰ (Arrested) ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਸਰੀਰਕ ਸੋਸ਼ਣ ਦੇ ਦੋਸ਼ਾਂ ਤੋਂ ਬਾਅਦ ਫਰਾਰ ਚੱਲ ਰਹੇ ਸਨ ਪਠਾਣਮਾਜਰਾ ਵਿਧਾਇਕ ਪਠਾਣਮਾਜਰਾ ਉਨ੍ਹਾਂ ਦੀ ਦੂਜੀ ਪਤਨੀ ਵੱਲੋਂ ਲਾਏ ਸਰੀਰਕ ਸੋਸ਼ਣ (Physical abuse)…
