ਮਾਨਸਿਕ ਤੌਰ ‘ਤੇ ਪ੍ਰੇਸ਼ਾਨ ਲੜਕੀ ਨਾਲ ਇਲਾਜ ਬਹਾਨੇ ਕੀਤਾ ਗਿਆ ਜਬਰ ਜਨਾਹ
ਫਿਰੋਜ਼ਪੁਰ, 30 ਮਈ 2026 : ਪੰਜਾਬ ਦੇ ਜਿਲਾ ਫਿਰੋਜਪੁਰ (Ferozepur) ਵਿਖੇ ਮਾਨਸਿਕ ਤੌਰ ‘ਤੇ ਪ੍ਰੇਸ਼ਾਨ ਲੜਕੀ ਨਾਲ ਦੋ ਵਿਅਕਤੀਆਂ ਵਲੋਂ ਇਲਾਜ ਬਹਾਨੇ ਜਬਰ ਜਨਾਹ (Rape) ਕੀਤਾ ਗਿਆ ਹੈ । ਕੌਣ ਹਨ ਦੋਵੇਂ ਜਣੇ ਮਿਲੀ ਜਾਣਕਾਰੀ ਅਨੁਸਾਰ ਫਿਰੋਜ਼ਪੁਰ ਵਿਖੇ ਜੋ ਇਕ ਮਾਨਸਿਕ ਤੌਰ ‘ਤੇ ਪ੍ਰੇ਼ਸ਼ਾਨ (Mentally disturbed) ਲੜਕੀ ਦਾ ਇਲਾਜ ਕਰਨ ਦੇ ਬਹਾਨੇ ਦੋ ਵਿਅਕਤੀਆਂ ਵਲੋਂ…
