ਸੰਗਰੂਰ ਪੁਲਸ ਵਲੋਂ ਸਨੈਚਿੰਗ ਗਿਰੋਹ ਦਾ 24 ਘੰਟਿਆਂ ਅੰਦਰ ਪਰਦਾਫਾਸ਼
ਸੰਗਰੂਰ, 29 ਮਈ 2026 : ਪੰਜਾਬ ਦੇ ਜਿਲਾ ਸੰਗਰੂਰ ਦੀ ਪੁਲਸ (Sangrur Police) ਵਲੋਂ 24 ਘੰਟਿਆਂ ਅੰਦਰ ਸਨੈਚਿੰਗ ਗਿਰੋਹ (Snatching gang) ਦਾ ਪਰਦਾਫਾਸ਼ ਕਰਦਿਆਂ ਪੰਜ ਮੁਲਜਮਾਂ ਨੂੰ ਕਾਬੂ ਕੀਤਾ ਗਿਆ ਹੈ । ਕੀ ਜਾਣਕਾਰੀ ਦਿੱਤੀ ਐਸ. ਐਸ. ਪੀ. ਸੰਗਰੂਰ ਨੇ ਐਸ. ਐਸ. ਪੀ. ਸੰਗਰੂਰ (S. S. P. Sangrur) ਡਾ. ਰਵਜੋਤ ਗਰੇਵਾਲ ਨੇ ਜਾਣਕਾਰੀ ਦਿੰਦੇ ਹੋਏ…
