Encounter

50 ਹਜ਼ਾਰ ਰੁਪਏ ਦੇ ਇਨਾਮੀ ਨੂੰ ਬਿਹਾਰ ਪੁਲਸ ਨੇ ਆਖਰਕਾਰ ਪਕੜਿਆ

ਬਿਹਾਰ, 26 ਮਈ 2026 : ਭਾਰਤ ਦੇਸ਼ ਦੇ ਸੂਬੇ ਬਿਹਾਰ (Bihar) ਦੇ ਖੜਗੀਆ ਜਿਲੇ ਵਿਚ 50 ਹਜ਼ਾਰ ਰੁਪਏ ਦੇ ਇਨਾਮੀ ਬਦਮਾਸ਼ (Rewarded scoundrel) ਨੂੰ ਬਿਹਾਰ ਪੁਲਸ ਵਲੋਂ ਮੁਕਾਬਲੇ ਦੌਰਾਨ ਪਕੜ ਲਿਆ ਗਿਆ ਹੈ । ਕੌਣ ਹੈ ਇਹ ਇਨਾਮੀ ਬਦਮਾਸ਼ ਮਿਲੀ ਜਾਣਕਾਰੀ ਅਨੁਸਾਰ ਬਿਹਾਰ ਦੇ ਖਗੜੀਆ ਜਿ਼ਲ੍ਹੇ ਵਿੱਚ ਜੋ 50 ਹਜ਼ਾਰ ਰੁਪਏ ਦੇ ਇਨਾਮੀ ਬਦਮਾਸ਼ ਨੂੰ…

Read More
Accident

ਕਾਰ ਅਤੇ ਮੋਟਰਸਾਈਕਲ ਟੱਕਰ ਦੌਰਾਨ ਚਾਰ ਲੋਕਾਂ ਦੀ ਹੋ ਗਈ ਮੌਤ

ਉੱਤਰ ਪ੍ਰਦੇਸ਼, 26 ਮਈ 2026 : ਭਾਰਤ ਦੇਸ਼ ਦੇ ਸੂਬੇ ਉਤਰ ਪ੍ਰਦੇਸ਼ (Uttar Pradesh) ਦੇ ਜਿਲਾ ਲਲਿਤਤਪੁਰ ਵਿਖੇ ਇਕ ਕਾਰ ਤੇ ਮੋਟਰਸਾਈਕਲ (Car and motorcycle) ਦੀ ਟੱਕਰ ਕਾਰਨ ਚਾਰ ਲੋਕਾਂ ਦੀ ਮੌਤ ਹੋ ਗਈ ਹੈ । ਕੌਣ ਕੌਣ ਹੈ ਜਿਸਦੀ ਹੋ ਗਈ ਹੈ ਮੌਤ ਪੁਲਸ ਅਧਿਕਾਰੀ ਨੇ ਦੱਸਿਆ ਕਿ ਮੋਟਰਸਾਈਕਲ ਸਵਾਰ ਜਸਰਥ (40), ਉਸ ਦੇ…

Read More
Police

ਪੰਜਾਬ ਪੁਲਸ ਨੇ 519 ਪਛਾਣੇ ਅਤੇ ਮੈਪ ਕੀਤੇ ਟਿਕਾਣਿਆਂ ਤੇ ਕੀਤੀ ਛਾਪੇਮਾਰੀ

ਪੰਜਾਬ, 26 ਮਈ 2026 : ਪੰਜਾਬ ਪੁਲਸ ਵਲੋਂ ਗੈਂਗਸਟਰਾਂ (Gangsters) ਵਿਰੁੱਧ ਵਿੱਢੀ ਗਈ ਮੁਹਿੰਮ ਤਹਿਤ ਬੀਤੇ ਦਿਨੀਂ ਕਾਰਵਾਈ ਕਰਦੇ ਹੋਏ 519 ਪਛਾਣੇ ਅਤੇ ਮੈਪ ਕੀਤੇ ਟਿਕਾਣਿਆਂ ‘ਤੇ ਛਾਪੇਮਾਰੀ (Raid) ਕੀਤੀ ਹੈ । ਕੀ ਹੈ ਮੁਹਿੰਮ ਦਾ ਨਾਮ ਮਿਲੀ ਜਾਣਕਾਰੀ ਅਨੁਸਾਰ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤੇ ਡੀ. ਜੀ. ਪੀ. ਪੰਜਾਬ ਗੌਰਵ ਯਾਦਵ…

Read More
cylinders explode

ਚੰਡੀਗੜ੍ਹ ਵਿੱਚ ਇਕ ਤੋਂ ਬਾਅਦ ਇਕ ਸਿਲੰਡਰ ਫਟਣ ਨਾਲ ਲੋਕ ਗੰਭੀਰ ਜ਼ਖਮੀ

ਚੰਡੀਗੜ੍ਹ, 26 ਮਈ 2026 : ਪੰਜਾਬ ਦੀ ਰਾਜਧਾਨੀ ਚੰਡੀਗੜ੍ਹ (Chandigarh) ਵਿਖੇ ਬੀਤੇ ਦਿਨੀਂ ਇਕ ਰਿਹਾਇਸ਼ੀ ਬਿਲਡਿੰਗ ਵਿਚ ਇਕ ਤੋਂ ਬਾਅਦ ਇਕ ਸਿਲੰਡਰ ਫਟਣ (Cylinder burst) ਨਾਲ ਕਈ ਲੋਕ ਗੰਭੀਰ ਜਖਮੀ ਹਨ । ਕੀ ਹੈ ਪੂਰਾ ਮਾਮਲਾ ਮਿਲੀ ਜਾਣਕਾਰੀ ਮੁਤਾਬਕ ਚੰਡੀਗੜ੍ਹ ਦੇ ਸੈਕਟਰ-45 ਵਿਖੇ ਇੱਕ ਰਿਹਾਇਸ਼ੀ ਇਮਾਰਤ ਵਿੱਚ ਰੱਖੇ ਗੈਸ ਸਿਲੰਡਰਾਂ ਵਿੱਚੋਂ ਤਿੰਨ ਸਿਲੰਡਰ ਇੱਕ ਤੋਂ…

Read More
Vote

ਪੰਜਾਬ ’ਚ ਨਗਰ ਨਿਗਮਾਂ, ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਲਈ ਵੋਟਾਂ ਪੈਣੀਆਂ ਸ਼ੁਰੂ

ਚੰਡੀਗੜ੍ਹ, 26 ਮਈ, 2026 : ਪੰਜਾਬ ਵਿਚ ਅੱਜ ਵੱਖ-ਵੱਖ ਥਾਵਾਂ ‘ਤੇ ਨਗਰ ਨਿਗਮਾਂ (Municipal Corporations), ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਲਈ ਵੋਟਿੰਗ (Voting) ਦਾ ਕੰਮ ਸਵੇਰ ਤੋਂ ਹੀ ਸ਼ੁਰੂ ਹੋ ਚੁੱਕਿਆ ਹੈ । ਕਿੰਨੀਆਂ ਨਗਰ ਨਿਗਮਾਂ, ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਵਿਚ ਪੈਣੀਆਂ ਹਨ ਵੋਟਾਂ ਮਿਲੀ ਜਾਣਕਾਰੀ ਮੁਤਾਬਕ ਅੱਜ ਪੰਜਾਬ ਵਿਚ 8 ਨਗਰ ਨਿਗਮਾਂ, 76…

Read More
Gurmeet

ਸਿਰਸਾ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਮਿਲੀ 21 ਦਿਨਾਂ ਦੀ ਪੈਰੋਲ

ਹਰਿਆਣਾ, 26 ਮਈ 2026 : ਹਰਿਆਣਾ (Haryana) ਦੇ ਪ੍ਰਸਿੱਧ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਇਕ ਵਾਰ ਫਿਰ 21 ਦਿਨਾਂ ਦੀ ਪੈਰੋਲ (Parole) ਮਿਲਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਕਿਹੜੀ ਜੇਲ ਤੋਂ ਰਿਹਾਅ ਹੇਵੇਗਾ ਡੇਰਾ ਮੁਖੀ ਮਿਲੀ ਜਾਣਕਾਰੀ ਅਨੁਸਾਰ ਸਿਰਸਾ ਡੇਰਾ ਮੁਖੀ (Sirsa Dera chief) ਗੁਰਮੀਤ ਰਾਮ ਰਹੀਮ ਜੋ ਕਿ ਸਾਧਵੀਆਂ ਦੇ…

Read More
AAP

ਸ਼ੋ੍ਮਣੀ ਅਕਾਲੀ ਦਲ ਦੇ ਵੱਡੇ ਆਗੂ ਹੋਏ ਆਮ ਆਦਮੀ ਪਾਰਟੀ ਵਿਚ ਸ਼ਾਮਲ

ਚੰਡੀਗੜ੍ਹ, 25 ਮਈ 2026 : ਪੰਜਾਬ ਦੇ ਮੁੱਖ ਮੰਤਰੀ (Chief Minister) ਭਗਵੰਤ ਸਿੰਘ ਮਾਨ ਵਲੋਂ ਅੱਜ ਸ਼ੋ੍ਮਣੀ ਅਕਾਲੀ ਦਲ (Shiromani Akali Dal) ਛੱਡ ਕੇ ਆਏ ਵੱਡੇ ਆਗੂਆਂ ਨੂੰ ਆਮ ਆਦਮੀ ਪਾਰਟੀ (Aam Aadmi Party) ਵਿਚ ਸ਼ਾਮਲ ਕਰਵਾਇਆ ਗਿਆ ਹੈ । ਕੌਣ ਹਨ ਦੋਵੇਂ ਜਣੇ ਮਿਲੀ ਜਾਣਕਾਰੀ ਅਨੁਸਾਰ ਅੱਜ ਜਿਨ੍ਹਾਂ ਅਕਾਲੀ ਆਗੂਆਂ ਵਲੋਂ ਸ਼ੋ੍ਮਣੀ ਅਕਾਲੀ ਦਲ…

Read More
Kapil Sharma

ਕਾਮੇਡੀ ਕਿੰਗ ਕਪਿਲ ਸ਼ਰਮਾ ਦੇ ਅੰਮ੍ਰਿਤਸਰ ਸਥਿਤ ਘਰ ‘ਤੇ ਹੋਈ ਫਾਇਰਿੰਗ

ਅੰਮ੍ਰਿਤਸਰ, 25 ਮਈ 2026 : ਪੰਜਾਬ ਦੇ ਸ਼ਹਿਰ ਅੰਮ੍ਰਿਤਸਰ (Amritsar) ਵਿਖੇ ਕਾਮੇਡੀ ਕਿੰਗ ਕਪਿਲ ਸ਼ਰਮਾ ਦੇ ਘਰ ‘ਤੇ ਫਾਇਰਿੰਗ (Firing at home) ਕੀਤੇ ਜਾਣ ਦੀ ਘਟਨਾ ਵਾਪਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਕੀ ਹੈ ਪੂਰਾ ਮਾਮਲਾ ਮਿਲੀ ਜਾਣਕਾਰੀ ਮੁਤਾਬਕ ਅੰਮ੍ਰਿਤਸਰ ਵਿਖੇ ਜੋ ਕਾਮੇਡੀ ਕਿੰਗ ਕਪਿਲ ਸ਼ਰਮਾ (Kapil Sharma) ਦੇ ਘਰ ‘ਤੇ ਫਾਇਰਿੰਗ ਹੋਣ ਦੀ…

Read More
High Court

ਪੰਜਾਬ ਦੇ ਸਰਕਾਰੀ ਮੁਲਾਜਮਾਂ ਦੇ ਡੀ. ਏ. ਸਬੰਧੀ ਹੋਈ ਹਾਈਕੋਰਟ ਵਿਚ ਸੁਣਵਾਈ

ਚੰਡੀਗੜ੍ਹ, 25 ਮਈ 2026 : ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਵਿਖੇ ਬਣੀ ਪੰਜਾਬ ਅਤੇ ਹਰਿਆਣਾ ਹਾਈਕੋਰਟ (High Court) ਵਿਖੇ ਅੱਜ ਪੰਜਾਬ ਦੇ ਸਰਕਾਰੀ ਮੁਲਾਜਮਾਂ ਦੇ ਡੀ. ਏ. ਨੂੰ ਲੈ ਕੇ ਅਹਿਮ ਸੁਣਵਾਈ ਹੋਈ । ਕੀ ਹੋਇਆ ਸੁਣਵਾਈ ਦੌਰਾਨ ਮਿਲੀ ਜਾਣਕਾਰੀ ਮੁਤਾਬਕ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੀ ਬਕਾਇਆ ਰਾਸ਼ੀ (ਡੀ. ਏ.) ਜਾਰੀ ਕਰਨ ਦੇ ਮਾਮਲੇ ਵਿੱਚ ਜੋ…

Read More
ramandeep

ਨਿਊਜ਼ੀਲੈਂਡ ਵਿਖੇ ਪੰਜਾਬੀ ਮੂਲ ਦੇ ਵਿਅਕਤੀ ਦੀ ਹੋਈ ਸੜਕ ਹਾਦਸੇ ਵਿਚ ਮੌਤ

ਚੰਡੀਗੜ੍ਹ, 25 ਮਈ 2026 : ਨਿਊਜ਼ੀਲੈਂਡ (New Zealand) ਵਿਖੇ ਬੀਤੇ ਦਿਨੀਂ ਦੋ ਕਾਰਾਂ ਦੀ ਆਪਸੀ ਟੱਕਰ ਦੌਰਾਨ ਪੰਜਾਬੀ ਮੂਲ ਦੇ ਇਕ ਵਿਅਕਤੀ ਦੀ ਮੌਤ (Death) ਹੋ ਜਾਣ ਦਾ ਘਟਨਾਕ੍ਰਮ ਵਾਪਰਨ ਦਾ ਸਮਾਚਾਰ ਹੈ । ਕੌਣ ਹੈ ਇਹ ਪੰਜਾਬੀ ਮੂਲ ਦਾ ਵਿਅਕਤੀ ਮਿਲੀ ਜਾਣਕਾਰੀ ਮੁਤਾਬਕ ਨਿਊਜ਼ੀਲੈਂਡ ਦੇ ਪਪਾਮੋਆ ਦੇਰ ਸ਼ਾਮ ਜੋ ਉਬਰ ਦੀ ਸਿਫ਼ਟ ਵਿਚ ਕੰਮ…

Read More