ਤੇਜ ਰਫ਼ਤਾਰ ਟਰੱਕ ਤੇ ਸਕਾਰਪੀਓ ਦੀ ਟੱਕਰ ਵਿਚ ਹੋਈ ਚਾਰ ਵਿਅਕਤੀਆਂ ਦੀ ਮੌਤ
ਵਾਰਾਣਸੀ, 17 ਅਕਤੂਬਰ 2026 : ਭਾਰਤ ਦੇਸ਼ ਦੇ ਸੂਬੇ ਉਤਰ ਪ੍ਰਦੇਸ਼ (Uttar Pradesh) ਦੇ ਸ਼ਹਿਰ ਵਾਰਾਣਸੀ ਵਿਖੇ ਇਕ ਤੇਜ ਰਫ਼ਤਾਰ ਟਰੱਕ ਦੀ ਟੱਕਰ ਕਾਰਨ ਸਕਾਰਪੀਓ ਸਵਾਰ ਚਾਰ ਵਿਅਕਤੀਆਂ ਦੀ ਮੌਤ (Death) ਹੋ ਗਈ ਹੈ । ਕੌਣ ਕੌਣ ਹਨ ਚਾਰੋਂ ਜਣੇ ਮਿਲੀ ਜਾਣਕਾਰੀ ਅਨੁਸਾਰ ਵਾਰਾਣਸੀ ਵਿੱਚ ਇੱਕ ਟਰੱਕ ਅਤੇ ਸਕਾਰਪੀਓ ਵਿਚਕਾਰ ਹੋਈ ਟੱਕਰ ਕਾਰਨ ਜੋ ਚਾਰ…
