RDX

ਸਟੇਟ ਸਪੈਸ਼ਲ ਅਪ੍ਰੇਸ਼ਨ ਸੈਲ ਨੇ ਕੀਤਾ ਅੱਤਵਾਦੀ ਸੰਚਾਲਕ ਦੇ ਦੋ ਸਾਥੀਆਂ ਨੂੰ ਗ੍ਰਿਫ਼ਤਾਰ

ਮੋਹਾਲੀ, 4 ਜੂਨ 2026 : ਪੰਜਾਬ ਪੁਲਸ ਦੇ ਸਟੇਟ ਸਪੈਸ਼ਲ ਅਪ੍ਰੇਸ਼ਨ ਸੈਲ (State Special Operations Cell) ਵਲੋਂ ਇਕ ਵਿਸ਼ੇਸ਼ ਕਾਰਵਾਈ ਕਰਦਿਆਂ ਅੱਤਵਾਦੀ ਸੰਚਾਲਕ ਦੇ ਦੋ ਸਾਥੀਆਂ ਨੂੰ ਗ੍ਰਿਫਤਾਰ (Arrested) ਕੀਤਾ ਗਿਆ ਹੈ । ਦੋਹਾਂ ਕੋਲੋਂ ਕੀ ਬਰਾਮਦ ਕੀਤਾ ਗਿਆ ਹੈ ਮਿਲੀ ਜਾਣਕਾਰੀ ਮੁਤਾਬਕ ਪੰਜਾਬ ਪੁਲਸ (Punjab Police) ਦੇ ਸਰਹੱਦ ਪਾਰ ਅੱਤਵਾਦੀ ਨੈੱਟਵਰਕ ਵਿਰੁੱਧ ਜੋ ਵੱਡੀ…

Read More
Meeting

ਵਿੱਤ ਮੰਤਰੀ ਨੇ ਕੀਤੀ ਮੁਲਾਜਮ ਮੰਗਾਂ ਦੇ ਹੱਲ ਲਈ ਉਚ ਪੱਧਰੀ ਮੀਟਿੰਗ

ਚੰਡੀਗੜ੍ਹ, 4 ਜੂਨ 2026 : ਪੰਜਾਬ ਦੇ ਵਿੱਤ ਮੰਤਰੀ (Finance Minister) ਜੋ ਮੁਲਾਜਮਾਂ ਦੀਆਂ ਸਿ਼ਕਾਇਤਾਂ ਦੇ ਹੱਲ ਲਈ ਬਣਾਈ ਕਮੇਟੀ ਦੇ ਚੇਅਰਮੈਨ ਵੀ ਹਨ ਨੇ ਮੰਗਾਂ ਦੇ ਹੱਲ ਲਈ ਬੀਤੇ ਦਿਨੀਂ ਮੀਟਿੰਗ ਕੀਤੀ । ਕੀ ਆਖਿਆ ਵਿੱਤ ਮੰਤਰੀ ਪੰਜਾਬ ਚੀਮਾ ਨੇ ਮੀਟਿੰਗ ਵਿਚ ਮੁਲਾਜਮ ਯੂਨੀਅਨ ਦੇ ਪਹੁੰਚੇ ਹਰੇਕ ਵਫ਼ਦ ਵੱਲੋਂ ਉਠਾਈਆਂ ਖਾਸ ਮੰਗਾਂ ਅਤੇ ਮੁੱਦਿਆਂ…

Read More
Arrested

ਨਾਕੇ ਤੋਂ ਗੱਡੀ ਭਜਾਉਣ ਵਾਲਿਆਂ ਵਿਚੋਂ ਦੋ ਕਾਬੂ ਬਾਕੀ ਫਰਾਰ

ਉਤਰਾਖੰਡ, 4 ਜੂਨ 2026 : ਭਾਰਤ ਦੇਸ਼ ਦੇ ਸੂਬੇ ਉਤਰਾਖੰਡ (Uttarakhand) ਦੇ ਸ਼ਹਿਰ ਦੇਹਰਾਦੂਨ ਵਿਖੇ ਉਤਰਾਖੰਡ ਪੁਲਸ ਵਲੋਂ ਕੀਤੀ ਗਈ ਨਾਕਾਬੰਦੀ (Blockade) ਦੌਰਾਨ ਭੱਜਣ ਵਾਲਿਆਂ ਵਿਚੋਂ ਦੋ ਕਾਬੂ ਤੇ ਬਾਕੀ ਦੇ ਫਰਾਰ ਹੋ ਗਏ ਹਨ । ਕੀ ਹੈ ਪੂਰਾ ਮਾਮਲਾ ਮਿਲੀ ਜਾਣਕਾਰੀ ਅਨੁਸਾਰ ਰਾਜਸਥਾਨ ਦੇ ਪੰਜ ਅਪਰਾਧੀਆਂ ਨੇ ਵੀਰਵਾਰ ਸਵੇਰੇ ਉੱਤਰਾਖੰਡ ਪੁਲਸ(Uttarakhand Police) `ਤੇ ਅੰਨ੍ਹੇਵਾਹ…

Read More
Accident

ਕਾਰ-ਟਰੱਕ ਦੀ ਟੱਕਰ ਵਿਚ ਕਾਰ ਚਾਲਕ ਦੀ ਇਲਾਜ ਦੌੌਰਾਨ ਹੋਈ ਮੌਤ

ਸੰਗਰੂਰ, 4 ਜੂਨ 2026 : ਪੰਜਾਬ ਦੇ ਜਿਲਾ ਸੰਗਰੂਰ-ਪਟਿਆਲਾ ਨੈਸ਼ਨਲ ਹਾਈਵੇ ਤੇ ਤੜਕੇ ਕਾਰ-ਟਰੱਕ (Car-Truck) ਦੀ ਆਪਸ ਵਿਚ ਹੋਈ ਭਿਆਨਕ ਟੱਕਰ ਵਿਚ ਕਾਰ ਚਾਲਕ ਦੀ ਮੌਤ (Death) ਹੋ ਗਈ ਹੈ । ਕਿਵੇਂ ਵਾਪਰਿਆ ਸੜਕ ਹਾਦਸਾ ਮਿਲੀ ਜਾਣਕਾਰੀ ਅਨੁਸਾਰ ਸੰਗਰੂਰ-ਪਟਿਆਲਾ ਨੈਸ਼ਨਲ ਹਾਈਵੇ `ਤੇ ਪੀ. ਜੀ. ਆਈ. ਘਾਬਦਾਂ ਨੇੜੇ ਅੱਜ ਤੜਕੇ ਕਰੀਬ 3 ਵਜੇ ਇੱਕ ਦਰਦਨਾਕ ਸੜਕ…

Read More
Fire Brigade

ਹਸਪਤਾਲ ਵਿਚ ਅੱਗ ਲੱਗਣ ਨਾਲ ਕਈ ਮਰੀਜ਼ਾਂ ਦੀ ਮੌਤ ਤੇ ਕਈਆਂ ਦੀ ਹਾਲਤ ਗੰਭੀਰ

ਬਿਹਾਰ, 4 ਜੂਨ 2026 : ਭਾਰਤ ਦੇਸ ਦੇ ਸੂਬੇ ਬਿਹਾਰ (Bihar) ਵਿਖੇ ਇਕ ਪ੍ਰਾਈਵੇਟ ਹਸਪਤਾਲ ਵਿਚ ਅੱਗ ਲੱਗਣ (Fire) ਦੇ ਕਾਰਨ ਕਈ ਮਰੀਜ਼ਾਂ ਦੀ ਮੌਤ ਤੇ ਕਈਆਂ ਦੀ ਹਾਲਤ ਗੰਭੀਰ ਬਣੀ ਹੋਈ ਹੈ । ਹਸਪਤਾਲ ਦੇ ਕਿਹੜੇ ਹਿੱਸੇ ਨੂੰ ਲੱਗੀ ਪਹਿਲਾਂ ਅੱਗ ਮਿਲੀ ਜਾਣਕਾਰੀ ਮੁਤਾਬਕ ਬਿਹਾਰ ਦੇ ਮੁਜ਼ੱਫਰਪੁਰ ਦੇ ਬ੍ਰਹਮਪੁਰਾ ਸਥਿਤ ਪ੍ਰਸਾਦ ਹਸਪਤਾਲ (Prasad Hospital)…

Read More
Death

ਪੰਜਾਬੀ ਨੌਜਵਾਨ ਦੀ ਕੈਨੇਡਾ ਵਿਚ ਹੋਈ ਸੜਕ ਹਾਦਸੇ ਵਿਚ ਮੌਤ

ਕੈਨੇਡਾ, 3 ਜੂਨ 2026 : ਪੰਜਾਬ ਦੇ ਸ਼ਹਿਰ ਰਾਜਪੁਰਾ (Rajpura) ਦੇ ਵਸਨੀਕ ਇਕ ਪੰਜਾਬੀ ਨੌਜਵਾਨ ਦੀ ਲੰਘੇ ਦਿਨਾਂ ਕੈਨੇਡਾ ਵਿਖੇ ਇਕ ਵਾਪਰੇ ਸੜਕ ਹਾਦਸੇ (Road accidents) ਦੌਰਾਨ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਕੌਣ ਹੈ ਇਹ ਨੌਜਵਾਨ ਮਿਲੀ ਜਾਣਕਾਰੀ ਅਨੁਸਾਰ ਪੰਜਾਬ ਦੇ ਸ਼ਹਿਰ ਰਾਜਪੁਰਾ ਦੇ ਵਸਨੀਕ ਜਿਸ ਪੰਜਾਬੀ ਨੌਜਵਾਨ (Punjabi youth) ਦੀ…

Read More
Vigilance

ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਰਿਸ਼ਵਤ ਲੈਂਦਾ ਕਾਬੂ

ਪਟਿਆਲਾ, 3 ਜੂਨ 2026 : ਪੰਜਾਬ ਵਿਜੀਲੈਂਸ ਬਿਊਰੋ (Punjab Vigilance Bureau) ਵਲੋਂ ਇਕ ਸਹਾਇਕ ਸਬ-ਇੰਸਪੈਕਟਰ ਨੂੰ ਰਿਸ਼ਵਤ ਲੈਣ ਦੇ ਦੋਸ਼ ਹੇਠ ਰੰਗੇ ਹੱਥੀਂ ਗ੍ਰਿਫ਼ਤਾਰ (Arrested) ਕੀਤੇ ਜਾਣ ਦਾ ਸਮਾਚਾਰ ਹੈ । ਕੌਣ ਹੈ ਇਹ ਏ. ਐਸ. ਆਈ. ਮਿਲੀ ਜਾਣਕਾਰੀ ਅਨੁਸਾਰ ਪੰਜਾਬ ਵਿਜੀਲੈਂਸ (Vigilance) ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪੁਲਸ ਥਾਣਾ…

Read More
transfers

ਪੰਜਾਬ ਸਰਕਾਰ ਨੇ ਕੀਤੇ 7 ਆਈ. ਏ. ਐਸ. ਅਫ਼ਸਰਾਂ ਦੇ ਤਬਾਦਲੇ

ਚੰਡੀਗੜ੍ਹ, 3 ਜੂਨ 2026 : ਪੰਜਾਬ ਸਰਕਾਰ (Punjab Government) ਨੇ ਇੱਕ ਅਹਿਮ ਪ੍ਰਸ਼ਾਸਨਿਕ ਫੇਰਬਦਲ ਕਰਦਿਆਂ 7 ਆਈ. ਏ. ਐਸ. (I. A. S.) ਅਧਿਕਾਰੀਆਂ ਦੇ ਤੁਰੰਤ ਪ੍ਰਭਾਵ ਨਾਲ ਤਬਾਦਲੇ (Transfers) ਕਰ ਦਿੱਤੇ ਹਨ । ਜਿਨ੍ਹਾਂ ਦੇ ਤਬਾਦਲੇ ਕੀਤੇ ਗਏ ਹਨ ਵਿਚ : Read More : ਪੰਜਾਬ ਸਰਕਾਰ ਨੇ ਚਾਰ ਆਈ. ਏ. ਐਸ. ਅਧਿਕਾਰੀਆਂ ਦੇ ਕੀਤੇ ਤਬਾਦਲੇ…

Read More
surrender

ਓ. ਪੀ. ਰਾਣਾ ਨੇ ਕੀਤਾ ਸੀ. ਬੀ. ਆਈ. ਅਦਾਲਤ ਵਿਚ ਆਤਮ-ਸਮਰਪਣ

ਚੰਡੀਗੜ੍ਹ, 2 ਜੂਨ 2026 : ਰਿਸ਼ਵਤ ਮਾਮਲੇ ਵਿਚ ਫਸੇੇ ਓ. ਪੀ. ਰਾਣਾ (O. P. Rana) ਵਲੋਂ ਬੀਤੀ ਦੇਰ ਰਾਤ ਸੀ. ਬੀ. ਆਈ. ਅਦਾਲਤ ਵਿਚ ਆਤਮ-ਸਮਰਪਣ (surrender) ਕੀਤੇ ਜਾਣ ਦਾ ਸਮਾਚਾਰ ਹੈ । ਕਿੰਨੇ ਦਿਨ ਦੇ ਰਿਮਾਂਡ ‘ਤੇ ਗਿਆ ਹੈ ਭੇਜਿਆ ਪੰਜਾਬ ਵਿਜੀਲੈਂਸ ਦਫ਼ਤਰ ਵਿੱਚ ਰਿਸ਼ਵਤ ਮਾਮਲੇ ਵਿੱਚ ਫਸੇ ਡੀ. ਜੀ. ਪੀ. ਵਿਜੀਲੈਂਸ ਦੇ ਰੀਡਰ ਓ….

Read More
Cheema

ਜੀ. ਐਸ. ਟੀ. ਪ੍ਰਾਪਤੀ ਵਿਚ ਮਈ ਵਿਚ ਸੂਬੇ ਨੇ ਸ਼ਾਨਦਾਰ ਵਾਧਾ ਦਰਜ ਕੀਤਾ : ਚੀਮਾ

ਚੰਡੀਗੜ੍ਹ, 1 ਜੂਨ 2026 : ਪੰਜਾਬ ਦੇ ਵਿੱਤ ਮੰਤਰੀ (Finance Minister) ਹਰਪਾਲ ਸਿੰਘ ਚੀਮਾ ਨੇ ਦੱਸਿਆ ਹੈ ਕਿ ਪੰਜਾਬ ਨੇ ਜੀ. ਐਸ. ਟੀ. ਵਿਚ ਮਈ 2026 ਵਿਚ ਇਕ ਸ਼ਾਨਦਾਰ ਵਾਧਾ ਦਰਜ ਕੀਤਾ ਹੈ । ਕਿੰਨਾਂ ਵਾਧਾ ਕੀਤਾ ਗਿਆ ਹੈ ਦਰਜ ਪੰਜਾਬ ਦੀ ਮਜ਼ਬੂਤ ਵਿੱਤੀ ਕਾਰਗੁਜ਼ਾਰੀ ਨੂੰ ਮੁੜ ਦੁਹਰਾਉਂਦਿਆਂ ਸੂਬੇ ਦੇ ਵਿੱਤ-ਆਬਕਾਰੀ ਤੇ ਕਰ ਮੰਤਰੀ ਐਡਵੋਕੇਟ…

Read More