ਗੁਰਦਾਸਪੁਰ ਵਿਚ ਦੋ ਨੌਜਵਾਨ ਲੱਖਾਂ ਰੁਪਏ ਦੀ ਨਗਦੀ ਸਮੇਤ ਗ੍ਰਿਫ਼ਤਾਰ
ਗੁਰਦਾਸਪੁਰ, 3 ਜੁਲਾਈ 2026 : ਪੰਜਾਬ ਦੇ ਜਿਲਾ ਗੁਰਦਾਸਪੁਰ (Gurdaspur) ਵਿਖੇ ਕਾਰ ਵਿਚ ਸਵਾਰ ਦੋ ਨੌਜਵਾਨਾਂ ਨੂੰ ਲੱਖਾਂ ਰੁਪਏ ਦੀ ਨਗਦੀ ਸਮੇਤ ਗ੍ਰਿਫ਼ਤਾਰ (Arrested) ਕੀਤੇ ਜਾਣ ਦਾ ਸਮਾਚਾਰ ਹੈ । ਕਿੰਨੇ ਰੁਪਇਆਂ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ ਨੌਜਵਾਨਾਂ ਨੂੰ ਮਿਲੀ ਜਾਣਕਾਰੀ ਮੁਤਾਬਕ ਗੁਰਦਾਸਪੁਰ ਵਿੱਚ ਜੋ ਅੱਜ ਪੰਜਾਬ ਪੁਲਸ (Punjab Police) ਵਲੋਂ ਦੋ ਨੌਜਵਾਨਾਂ ਨੂੰ ਲੱਖਾਂ…
