Amar Noori

ਪ੍ਰਸਿੱਧ ਪੰਜਾਬੀ ਗਾਇਕਾ ਅਮਰ ਨੂਰੀ ਨੂੰ ਮਿਲੀ ਅਜੀਬੋ-ਗਰੀਬ ਧਮਕੀ

ਚੰਡੀਗੜ੍ਹ, 23 ਦਸੰਬਰ 2025 : ਪੰਜਾਬ ਦੀ ਪ੍ਰਸਿੱਧ ਪੰਜਾਬੀ ਗਾਇਕਾ (Punjabi singer)  ਅਤੇ ਅਦਾਕਾਰਾ ਅਮਰ ਨੂਰੀ (Amar Noori) ਨੂੰ ਇੱਕ ਧਮਕੀ ਭਰਿਆ ਫੋਨ ਆਇਆ ਹੈ । ਜਿਸ ਵਿੱਚ ਧਮਕੀ ਦੇਣ ਵਾਲੇ ਨੇ ਮੰਗ ਕੀਤੀ ਹੈ ਕਿ ਉਸਦਾ ਪੁੱਤਰ ਜੋ ਸੰਗੀਤ ਅਤੇ ਗਾਇਕੀ ਵਿਚ ਕੰਮ ਕਰਦਾ ਹੈ ਉਹ ਗਾਉਣਾ ਬੰਦ ਕਰੇ ਨਹੀਂ ਤਾਂ ਗੰਭੀਰ ਨਤੀਜੇ ਭੁਗਤਣੇ…

Read More
Bomb Threat

ਪਟਿਆਲਾ ਦੇ ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

ਪਟਿਆਲਾ, 23 ਦਸੰਬਰ 2025 : ਸ਼ਾਹੀ ਸ਼ਹਿਰ ਪਟਿਆਲਾ (Patiala) ਦੇ ਵੱਖ-ਵੱਖ ਸਕੂਲਾਂ (schools) ਵਿੱਚ ਉਸ ਵੇਲੇ ਹੜਕੰਪ ਮਚ ਗਿਆ ਜਦੋਂ ਉਨ੍ਹਾਂ ਨੂੰ ਬੰਬ ਨਾਲ ਉਡਾਉਣ (Blow up the bomb) ਦੀ ਧਮਕੀ ਮਿਲੀ । ਇਸ ਧਮਕੀ ਤੋਂ ਬਾਅਦ ਸਕੂਲ ਪ੍ਰਬੰਧਨ ਅਤੇ ਮਾਪਿਆਂ ਵਿੱਚ ਭਾਰੀ ਦਹਿਸ਼ਤ ਦਾ ਮਾਹੌਲ ਹੈ। ਈਮੇਲ ਭੇਜ ਕੇ ਦਿੱਤੀ ਗਈ ਸੀ ਧਮਕੀ ਭਰੋਸੇਯੋਗ…

Read More
Luthra-Brothers

ਲੂਥਰਾ ਭਰਾਵਾਂ ਦੀ ਪੁਲਸ ਹਿਰਾਸਤ 5 ਦਿਨਾਂ ਲਈ ਹੋਰ ਵਧੀ

ਪਣਜੀ, 23 ਦਸੰਬਰ 2025 : ਗੋਆ ਦੀ ਇਕ ਅਦਾਲਤ (Goa Court) ਨੇ ਬਿਰਚ ਬਾਏ ਰੋਮੀਓ ਲੇਨ ਨਾਈਟ ਕਲੱਬ (Birch by Romeo Lane Nightclub) ਦੇ ਸਹਿ-ਮਾਲਕ ਭਰਾਵਾਂ ਸੌਰਭ ਲੂਥਰਾ (Saurabh Luthra) ਤੇ ਗੌਰਵ ਲੂਥਰਾ (Gaurav Luthra) ਦੀ ਪੁਲਸ ਹਿਰਾਸਤ ਸੋਮਵਾਰ ਹੋਰ 5 ਦਿਨਾਂ ਲਈ ਵਧਾ ਦਿੱਤੀ । 6 ਦਸੰਬਰ ਨੂੰ ਉਕਤ ਨਾਈਟ ਕਲੱਬ `ਚ ਭਿਆਨਕ ਅੱਗ…

Read More
vip Number

ਵੀ. ਆਈ. ਪੀਜ. ਨੰਬਰ ਚੰਡੀਗੜ੍ਹ ਵਿਚ ਵਿਕੇ ਕਰੋੜਾਂ ਵਿਚ

ਚੰਡੀਗੜ੍ਹ, 23 ਦਸੰਬਰ 2025 : ਪੰਜਾਬ ਦੀ ਰਾਜਧਾਨੀ ਚੰਡੀਗੜ੍ਹ (Chandigarh) ਵਿਚ ਰਜਿਸਟ੍ਰੇਸ਼ਨ ਅਤੇ ਲਾਇਸੈਂਸਿੰਗ ਅਥਾਰਟੀ, ਯੂ. ਟੀ., ਚੰਡੀਗੜ੍ਹ ਦੇ ਦਫ਼ਤਰ ਨੇ 20 ਦਸੰਬਰ 2025 ਤੋਂ 22 ਦਸੰਬਰ 2025 ਤੱਕ ਨਵੀਂ ਲੜੀ ਸੀ. ਐਚ.01-ਡੀ. ਸੀ. ਦੇ 0001 ਤੋਂ 9999 ਤੱਕ ਵਾਹਨ ਰਜਿਸਟ੍ਰੇਸ਼ਨ ਨੰਬਰਾਂ (ਫੈਂਸੀ ਅਤੇ ਪਸੰਦੀਦਾ ਨੰਬਰ) ਦੇ ਨਾਲ-ਨਾਲ ਪਿਛਲੀ ਲੜੀ ਦੇ ਬਾਕੀ ਫੈਂਸੀ/ਵਿਸ਼ੇਸ਼ ਰਜਿਸਟ੍ਰੇਸ਼ਨ ਨੰਬਰਾਂ…

Read More
Sajjan Kumar

ਸੱਜਣ ਕੁਮਾਰ ਦੇ ਮਾਮਲੇ `ਚ ਕੋਰਟ ਦਾ ਫੈਸਲਾ ਸੁਰੱਖਿਅਤ

ਨਵੀਂ ਦਿੱਲੀ, 23 ਦਸੰਬਰ 2025 : ਦਿੱਲੀ ਦੀ ਇਕ ਅਦਾਲਤ (Delhi Court) ਨੇ 1984 ਦੇ ਸਿੱਖ ਵਿਰੋਧੀ ਦੰਗਿਆਂ (Anti-Sikh riots of 1984) ਨਾਲ ਸਬੰਧਤ ਇਕ ਮਾਮਲੇ `ਚ ਸੋਮਵਾਰ ਨੂੰ ਆਪਣਾ ਫੈਸਲਾ ਸੁਰੱਖਿਅਤ (Decision secured) ਰੱਖ ਲਿਆ ।  22 ਜਨਵਰੀ ਨੂੰ ਸੁਣਾਇਆ ਜਾਏਗਾ ਇਸ ਮਾਮਲੇ ਵਿਚ ਸਾਬਕਾ ਕਾਂਗਰਸ ਸੰਸਦ ਮੈਂਬਰ ਸੱਜਣ ਕੁਮਾਰ (Sajjan Kumar) ਦੋਸ਼ੀ ਹੈ…

Read More
Shimla hospital

ਸਿਮਲਾ ਦੇ ਹਸਪਤਾਲ `ਚ ਡਾਕਟਰ ਵਲੋਂ ਮਰੀਜ਼ ਨੂੰ ਥੱਪੜ ਮਾਰਨ ਤੇ ਕੀਤਾ ਸਸਪੈਂਡ

ਸਿ਼ਮਲਾ, 23 ਦਸੰਬਰ 2025 : ਹਿਮਾਚਲ ਪ੍ਰਦੇਸ਼ ਦੇ ਸਿ਼ਮਲਾ (Shimla) ਸਥਿਤ ਇੰਦਰਾ ਗਾਂਧੀ ਮੈਡੀਕਲ ਕਾਲਜ ਅਤੇ ਹਸਪਤਾਲ (Indira Gandhi Medical College and Hospital) `ਚ ਡਾਕਟਰ ਨੇ ਮਰੀਜ਼ ਦੀ ਕੁੱਟਮਾਰ ਕਰ ਦਿੱਤੀ । ਕੀ ਕਾਰਨ ਰਿਹਾ ਡਾਕਟਰ ਵਲੋਂ ਮਰੀਜ ਦੀ ਕੁੁੱਟਮਾਰ ਕਰਨ ਦਾ ਪ੍ਰਾਪਤ ਜਾਣਕਾਰੀ ਅਨੁਸਾਰ ਜਿਸ ਡਾਕਟਰ ਵਲੋਂ ਮਰੀਜ ਦੀ ਕੁੱਟਮਾਰ (Beating the patient by…

Read More
Rajinder Gymkhana Maharani Club

ਰਾਜਿੰਦਰ ਜਿੰਮਖਾਨਾ ਮਹਾਰਾਣੀ ਕਲੱਬ ਦੇ ਪ੍ਰਧਾਨ ਬਣੇ ਸ਼ੇਰਬੀਰ ਸਿੰਘ ਥਿੰਦ

ਪਟਿਆਲਾ, 23 ਦਸੰਬਰ 2025 : ਸ਼ਾਹੀ ਸ਼ਹਿਰ ਪਟਿਆਲਾ ਦੀ ਵੱਡੀ ਬਾਰਾਂਦਰੀ ਵਿਖੇ ਸਥਿਤ ਰਾਜਿੰਦਰਾ ਜਿੰਮਖਾਨਾ ਮਹਾਰਾਣੀ ਕਲੱਬ (Rajinder Gymkhana Maharani Club) ਦੀ ਹਾਲ ਹੀ ਵਿਚ ਚੋਣ (selection) ਵਿਚ ਸ਼ੇਰਬੀਰ ਸਿੰਘ ਥਿੰਦ ਪ੍ਰਧਾਨ ਚੁਣੇ ਗਏ । ਪ੍ਰਧਾਨ ਤੋਂ ਇਲਾਵਾ ਹੋਰ ਕਿਸ ਕਿਸ ਦੀ ਹੋਈ ਚੋਣ ਇਸ ਤੋਂ ਇਲਾਵਾ ਬਾਕੀ ਅਹੁਦੇਦਾਰਾਂ ਵਿਚ ਐਮ. ਐਮ. ਸਿਆਲ ਨੂੰ ਵਾਈਸ…

Read More
D. G. P. Gaurav Yadav

ਪੰਜਾਬ ਪੁਲਸ ਨੇ ਕ੍ਰਿਸਮਸ ਤੇ ਨਵੇਂ ਸਾਲ ਦੇ ਮੱਦੇਨਜ਼ਰ ਵਧਾਏ ਸੁਰੱਖਿਆ ਪ੍ਰਬੰਧ

ਚੰਡੀਗੜ੍ਹ, 23 ਦਸੰਬਰ 2025 : ਕ੍ਰਿਸਮਸ ਅਤੇ ਨਵੇਂ ਸਾਲ ਦੇ ਤਿਉਹਾਰਾਂ ਨੂੰ ਨੇੜੇ ਦੇਖਦਿਆਂ ਪੰਜਾਬ ਪੁਲਸ (Punjab Police) ਨੇ ਸੂਬੇ ਭਰ `ਚ ਸੁਰੱਖਿਆ ਪ੍ਰਬੰਧ ਸਖ਼ਤ ਕਰ ਦਿੱਤੇ ਹਨ । ਖ਼ਾਸ ਕਰ ਕੇ ਸਰਹੱਦੀ ਜ਼ਿਲਿਆਂ `ਚ ਵਿਸ਼ੇਸ਼ ਚੌਕਸੀ ਵਰਤਣ ਦੇ ਨਿਰਦੇਸ਼ ਦਿੱਤੇ ਗਏ ਹਨ । ਡੀ. ਜੀ. ਪੀ. ਨੇ ਸਮੂਹ ਪੁਲਸ ਕਮਿਸ਼ਨਰਾਂ ਅਤੇ ਐੱਸ. ਐੱਸ. ਪੀਜ਼…

Read More
State Vigilance Bureau

ਪੰਜਾਬ ਵਿਜੀਲੈਂਸ ਬਿਊਰੋ ਨੇ ਕੀਤਾ ਰਿਸ਼ਵਤ ਲੈਂਦਾ ਪਟਵਾਰੀ ਦਾ ਸਹਾਇਕ ਕਾਬੂ

ਚੰਡੀਗੜ੍ਹ 22 ਦਸੰਬਰ 2025 : ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ (Chief Minister Punjab Bhagwant Singh Mann) ਦੀ ਭ੍ਰਿਸ਼ਟਾਚਾਰ ਵਿਰੁੱਧ ਜੀਰੋ ਟੋਲਰੈਂਸ ਨੀਤੀ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ (Ongoing campaign against corruption) ਦੌਰਾਨ ਜਿ਼ਲ੍ਹਾ ਫਰੀਦਕੋਟ ਵਿੱਚ ਪਟਵਾਰੀ ਪੂਜਾ ਯਾਦਵ ਦੇ ਅਧੀਨ ਕੰਮ ਕਰਦੇ ਸੁਖਵਿੰਦਰ ਸਿੰਘ ਨੂੰ 1500…

Read More
Gurvinder-Kansal

ਕਾਂਗਰਸ ਪਾਰਟੀ ਮੋਦੀ ਸਰਕਾਰ ਦੀਆਂ ਲੋਕ ਹਿਤੈਸ਼ੀ ਸਕੀਮਾਂ ਵਿੱਚ ਪਾ ਰਹੀ ਹੈ ਅੜਿੰਗੇ : ਗੁਰਵਿੰਦਰ ਕਾਂਸਲ

ਪਟਿਆਲਾ, 22 ਦਸੰਬਰ 2025 : ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Nrender Modi) ਅਤੇ ਕੇਂਦਰ ਸਰਕਾਰ ਵੱਲੋਂ ਲੋਕ ਹਿਤੈਸ਼ੀ ਸਕੀਮ ਵਿਕਸਿਤ ਭਾਰਤ ਜੀ ਰਾਮ ਜੀ ਦਾ ਗਰੀਬੀ ਰੇਖਾ ਤੋਂ ਹੇਠਾਂ ਰਹਿ ਰਹੇ ਲੋਕਾਂ ਲਈ ਇਹ ਕਾਨੂੰਨ ਪਾਸ ਕਰਵਾਇਆ ਗਿਆ ਹੈ । ਜਿਸ ਅਨੁਸਾਰ ਪਿੰਡਾਂ ਵਿੱਚ ਰਹਿ ਰਹੇ ਲੋਕਾਂ ਨੂੰ ਪੱਕੇ ਤੌਰ ਤੇ 125 ਦਿਨ ਦਾ…

Read More