Chitkara Protest

ਵਿਦਿਆਰਥੀਆਂ ਨੇ ਅੱਧੀ ਰਾਤ ਨੂੰ ਚਿਤਕਾਰਾ ਯੂਨੀਵਰਸਿਟੀ ਦੇ ਬਾਹਰ ਕੀਤਾ ਪ੍ਰਦਰਸ਼ਨ

ਰਾਜਪੁਰਾ, 26 ਸਤੰਬਰ 2026 : ਪੰਜਾਬ ਦੇ ਜਿਲਾ ਪਟਿਆਲਾ ਅਧੀਨ ਆਉਂਦੇ ਸ਼ਹਿਰ ਰਾਜਪੁਰਾ ਵਿਖੇ ਬਣੀ ਚਿਤਕਾਰਾ ਯੂਨੀਵਰਸਿਟੀ (Chitkara University) ਦੇ ਬਾਹਰ ਵਿਦਿਆਰਥੀਆਂ ਵਲੋਂ ਅੱਧੀ ਰਾਤ ਨੂੰ ਪ੍ਰਦਰਸ਼ਨ (Protest) ਕੀਤਾ ਗਿਆ । ਕੀ ਕਾਰਨ ਰਿਹਾ ਵਿਦਿਆਰਥੀਆਂ ਵਲੋਂ ਪ੍ਰਦਰਸ਼ਨ ਕਰਨ ਦਾ ਮਿਲੀ ਜਾਣਕਾਰੀ ਅਨੁਸਾਰ ਪਟਿਆਲਾ ਦੇ ਰਾਜਪੁਰਾ ‘ਚ ਸਥਿਤ ਚਿਤਕਾਰਾ ਯੂਨੀਵਰਸਿਟੀ ਵਿੱਚ ਜੋ ਬੀਤੀ ਅੱਧੀ ਰਾਤ ਨੂੰ…

Read More
plane crash

ਕਾਂਗੋ ਜਹਾਜ਼ ਹਾਦਸੇ ਵਿਚ ਦੋ ਲੈਫਟੀਨੈਂਟ ਜਨਰਲਾਂ ਸਮੇਤ 14 ਲੋਕਾਂ ਦੀ ਮੌਤ

ਕਾਂਗੋ, 26 ਸਤੰਬਰ 2026 : ਕਾਂਗੋ (Congo) ਦੇਸ਼ ਵਿਖੇ ਇਕ ਜਹਾਜ਼ ਜੋ ਕਿਕਵਿਟ ਤੋਂ ਕਿਨਸ਼ਾਸਾ ਵਾਪਸ ਆ ਰਿਹਾ ਸੀ ਤਕਨੀਕੀ ਖਰਾਬੀ ਦੇ ਕਾਰਨ ਹਾਦਸਾਗ੍ਰਸਤ (Accident) ਹੋਣ ਕਰਕੇ 14 ਲੋਕਾਂ ਦੀ ਮੌਤ ਹੋ ਗਈ । ਕੌਣ ਕੌਣ ਸੀ ਜਹਾਜ਼ ਵਿਚ ਸਵਾਰ ਮਿਲੀ ਜਾਣਕਾਰੀ ਅਨੁਸਾਰ ਕਾਂਗੋ ਵਿਖੇ ਤਕਨੀਕੀ ਖਰਾਬੀ ਦੇ ਕਾਰਨ ਜੋ ਜਹਾਜ਼ ਹਾਦਸਾ (Plane crash) ਵਾਪਰਿਆ…

Read More
Taran Taran Murder

ਤਰਨਤਾਰਨ ਵਿਖੇ ਅਕਾਲੀ ਸਰਪੰਚ ਦੇ ਪਤੀ ਦਾ ਕੀਤਾ ਗੋਲੀ ਮਾਰ ਕੇ ਕਤਲ

ਤਰਨਤਾਰਨ, 26 ਸਤੰਬਰ 2026 : ਪੰਜਾਬ ਦੇ ਜਿਲਾ ਤਰਨਤਾਰਨ (Tarn Taran) ਦੇ ਪਿੰਡ ਗੱਗੋਬੂਆ ਵਿਖੇ ਅਕਾਲੀ ਸਰਪੰਚ ਦੇ ਪਤੀ ਦਾ ਬੀਤੇ ਦਿਨੀਂ ਗੋਲੀਬਾਰੀ ਕਰਕੇ ਕਤਲ (Murder) ਕਰ ਦਿੱਤਾ ਗਿਆ ਹੈ । ਕੌਣ ਹੈ ਇਹ ਵਿਅਕਤੀ ਮਿਲੀ ਜਾਣਕਾਰੀ ਅਨੁਸਾਰ ਪਿੰਡ ਗੱਗੋਬੂਆ (Village Gaggobua) ਵਿਖੇ ਜੋ ਸ਼ੋ੍ਮਣੀ ਅਕਾਲੀ ਦਲ ਦੀ ਮਹਿਲਾ ਸਰਪੰਚ ਕੁਲਵਿੰਦਰ ਕੌਰ ਦੇ ਪਤੀ ਦਾ…

Read More
Bhagwant Mann

ਸਰਕਾਰ ਅਨੁਸੂਚਿਤ ਜਾਤੀ ਬਹੁਲਤਾ ਵਾਲੇ ਪਿੰਡਾਂ ਦੇ ਵਿਕਾਸ `ਤੇ ਕਰੇਗੀ ਖਰਚ : ਮਾਨ

ਚੰਡੀਗੜ੍ਹ, 25 ਸਤੰਬਰ 2026 : ਮੁੱਖ ਮੰਤਰੀ (Chief Minister) ਪੰਜਾਬ ਭਗਵੰਤ ਮਾਨ ਨੇ ਕਿਹਾ ਹੈ ਕਿ ਪੰਜਾਬ ਸਰਕਾਰ (Government of Punjab) ਅਨੁਸੂਚਿਤ ਜਾਤੀ ਬਹੁਲਤਾ ਵਾਲੇ ਪਿੰਡਾਂ ਦੇ ਵਿਕਾਸ ਤੇ ਕਰੋੜਾਂ ਰੁਪਏ ਖਰਚ ਕਰੇਗੀ । ਕਿੰਨੇ ਪਿੰਡਾਂ ‘ਤੇ ਖਰਚੇ ਜਾਣਗੇ ਕਿੰਨੇ ਕਰੋੜ ਮਿਲੀ ਜਾਣਕਾਰੀ ਅਨੁਸਾਰ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਨੇ ਸੂਬੇ ਦੇ 40 ਫੀਸਦੀ…

Read More
Ludhiana Children

ਤਿੰਨ ਨਾਬਾਲਗ ਬੱਚਿਆਂ ਦੇ ਲਾਪਤਾ ਹੋਣ ‘ਤੇ ਪੁਲਸ ਨੇ ਕੀਤਾ ਕੇਸ ਦਰਜ

ਲੁਧਿਆਣਾ, 25 ਸਤੰਬਰ 2026 : ਪੰਜਾਬ ਦੇ ਸ਼ਹਿਰ ਲੁਧਿਆਣਾ (Ludhiana) ਦੇ ਟਿੱਬਾ ਖੇਤਰ ਵਿਚੋਂ ਸ਼ੱਕੀ ਹਾਲਾਤਾਂ ਵਿਚੋਂ ਤਿੰਨ ਬੱਚਿਆਂ ਦੇ ਅਚਾਨਕ ਹੀ ਲਾਪਤਾ (Missing) ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਕੌਣ ਹਨ ਇਹ ਤਿੰਨੋਂ ਬੱਚੇ ਮਿਲੀ ਜਾਣਕਾਰੀ ਅਨੁਸਾਰ ਲੁਧਿਆਣਾ ਦੇ ਜਿਸ ਟਿੱਬਾ ਖੇਤਰ ਵਿਚੋਂ ਤਿੰਨ ਬੱਚਿਆਂ (Three children) ਦੇ ਅਚਾਨਕ ਹੀ ਖੇਡਦੇ-ਖੇਡਦੇ ਲਾਪਤਾ ਹੋਣ…

Read More
Harpal Cheema

ਮੋਹਾਲੀ ‘ਚ ਜੂਨੀਅਰ ਰੈਜ਼ੀਡੈਂਟ` ਦੀਆਂ 110 ਨਵੀਆਂ ਪੋਸਟਾਂ ਮਨਜ਼ੂਰ : ਚੀਮਾ

ਚੰਡੀਗੜ੍ਹ, 25 ਸਤੰਬਰ 2026 : ਵਿੱਤ ਮੰਤਰੀ (Finance Minister) ਪੰਜਾਬ ਹਰਪਾਲ ਸਿੰਘ ਚੀਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਮੋਹਾਲੀ ਵਿਚ ਜੂਨੀਅਰ ਰੈਜੀਡੈਂਟ ਦੀਆਂ ਨਵੀਆਂ ਪੋਸਟਾਂ ਮਨਜ਼ੂਰ ਕੀਤੀਆਂ ਹਨ । 100 ਪੋਸਟਾਂ ਦੀ ਮਨਜ਼ੂਰੀ ਨਾਲ ਪੋਸਟਾਂ ਦੀ ਗਿਣਤੀ ਹੋ ਗਈ ਹੈ 207 ਪੰਜਾਬ ਸਰਕਾਰ (Government of Punjab) ਨੇ ਡਾ. ਬੀ. ਆਰ. ਅੰਬੇਡਕਰ ਸਟੇਟ ਇੰਸਟੀਚਿਊਟ ਆਫ਼…

Read More
Dr. Baljit Kaur

ਵਿਧਵਾਵਾਂ ਅਤੇ ਬੇਸਹਾਰਾ ਔਰਤਾਂ ਲਈ 624 ਕਰੋੜ ਰੁਪਏ ਜਾਰੀ : ਡਾ. ਬਲਜੀਤ ਕੌਰ

ਚੰਡੀਗੜ੍ਹ, 25 ਸਤੰਬਰ 2026 : ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ (Dr. Baljit Kaur) ਨੇ ਕਿਹਾ ਕਿ ਵਿਧਵਾਵਾਂ ਅਤੇ ਬੇਸਹਾਰਾ ਔੌਰਤਾਂ ਲਈ 624 ਕਰੋੜ ਜਾਰੀ ਕੀਤੇ ਹਨ । ਕਿੰਨੀਆਂ ਔਰਤਾਂ ਨੂੰ ਮਿਲੀ ਹੈ ਰੈਗੂਲਰ ਆਰਥਿਕ ਸਹਾਇਤਾ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ…

Read More
Gurmeet Khudian

ਪੰਜਾਬ ਦੇ ਕਿਸਾਨਾਂ ਨੂੰ 183 ਕਰੋੜ ਦੀ ਸਬਸਿਡੀ ਜਾਰੀ : ਗੁਰਮੀਤ ਖੁੱਡੀਆਂ

ਚੰਡੀਗੜ੍ਹ, 25 ਸਤੰਬਰ 2026 : ਪੰਜਾਬ ਦੇ ਖੇਤੀਬਾੜੀ ਮੰਤਰੀ (Agriculture Minister) ਗੁਰਮੀਤ ਸਿੰਘ ਖੁੱਡੀਆਂ ਨੇ ਆਖਿਆ ਹੈ ਕਿ ਪੰਜਾਬ ਸਰਕਾਰ (Government of Punjab) ਵਲੋਂ ਪੰਜਾਬ ਦੇ ਕਿਸਾਨਾਂ ਨੂੰ 183 ਕਰੋੜ ਦੀ ਸਬਸਿਡੀ ਜਾਰੀ ਕੀਤੀ ਹੈ । ਕਿੰਨੀਆਂ ਮਸ਼ੀਨਾਂ ਖਰੀਦੀਆਂ ਗਈਆਂ ਕਿਸਾਨਾਂ ਵਲੋਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ (Gurmeet Singh Khudian)…

Read More
Ludhiana Accident

ਐਕਟੀਵਾ-ਟਰੱਕ ਦੀ ਟੱਕਰ ਇਕ ਦੀ ਮੌਤ ਤੇ ਦੂਸਰਾ ਹੋਇਆ ਗੰਭੀਰ ਜਖਮੀ

ਲੁਧਿਆਣਾ, 25 ਸਤੰਬਰ 2026 : ਪੰਜਾਬ ਦੇ ਸ਼ਹਿਰ ਲੁਧਿਆਣਾ (Ludhiana) ਵਿਖੇ ਇਕ ਐਕਟੀਵਾ-ਟਰੱਕ ਵਿਚਾਲੇ ਹੋਈ ਟੱਕਰ ਕਾਰਨ ਇਕ ਨੌਜਵਾਨ ਦੀ ਮੌਤ (Death) ਤੇ ਦੂਸਰਾ ਜਖਮੀ ਹੋ ਗਿਆ ਹੈ । ਕੌਣ ਹਨ ਦੋਵੇਂ ਨੌਜਵਾਨ ਮਿਲੀ ਜਾਣਕਾਰੀ ਅਨੁਸਾਰ ਲੁਧਿਆਣਾ ਵਿਖੇ ਜੋ ਇਕ ਤੇਜ਼ ਰਫ਼ਤਾਰ ਟਰੱਕ (Speeding truck) ਵਲੋਂ ਐਕਟੀਵਾ ਸਵਾਰ ਦੋ ਨੌਜਵਾਨਾਂ ਨੂੰ ਟੱਕਰ ਮਾਰ ਦਿੱਤੇ ਜਾਣ…

Read More
Bomb threat

ਚੰਡੀਗੜ੍ਹ ਵਿਖੇ ਹਾਈ ਕੋਰਟ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

ਚੰਡੀਗੜ੍ਹ, 25 ਸਤੰਬਰ 2026 : ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਵਿਖੇ ਬਣੀ ਪੰਜਾਬ ਅਤੇ ਹਰਿਆਣਾ ਹਾਈਕੋਰਟ (Punjab and Haryana High Court) ਨੂੰ ਅੱਜ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੇ ਜਾਣ ਦਾ ਸਮਾਚਾਰ ਹੈ । ਸੁਰੱਖਿਆ ਏਜੰਸੀਆਂ ਨੇ ਕਰਵਾਇਆ ਕੋਰਟ ਕੰਪਲੈਕਸ ਖਾਲੀ ਮਿਲੀ ਜਾਣਕਾਰੀ ਅਨੁਸਾਰ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੂੰ ਜੋ ਅੱਜ ਬੰਬ ਨਾਲ ਉਡਾਉਣ (Bomb threat)…

Read More