Finance Minister

ਸਿਹਤ ਸੰਭਾਲ ਅਤੇ ਸਿੱਖਿਆ ਨੂੰ ਬਿਹਤਰ ਬਣਾਉਣਾ ਸਰਕਾਰ ਦੀ ਤਰਜੀਹ : ਵਿੱਤ ਮੰਤਰੀ

ਚੰਡੀਗੜ੍ਹ, 18 ਦਸੰਬਰ 2025 : ਸੂਬੇ ਦੇ ਸਿਹਤ ਸੰਭਾਲ ਢਾਂਚੇ ਨੂੰ ਮਜ਼ਬੂਤ ਅਤੇ ਬਿਹਤਰ ਬਣਾਉਣ ਦੇ ਉਦੇਸ਼ ਤਹਿਤ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ ਵਿੱਤ ਮੰਤਰੀ (Finance Minister)  ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਐਲਾਨ ਕੀਤਾ ਕਿ ਵਿੱਤ ਵਿਭਾਗ ਨੇ ਰਾਸ਼ਟਰੀ ਸਿਹਤ ਮਿਸ਼ਨ (ਐਨ. ਐਚ. ਐਮ.) ਅਧੀਨ ਏ. ਐਨ. ਐਮ. ਅਤੇ ਸਟਾਫ ਨਰਸਾਂ ਦੀਆਂ 1,568 ਖਾਲੀ ਅਸਾਮੀਆਂ…

Read More
court

ਜੱਗੂ ਭਗਵਾਨਪੁਰੀਆ ਸਮੇਤ 4 ਦੇ ਪ੍ਰੋਡਕਸ਼ਨ ਵਾਰੰਟ ਜਾਰੀ

ਮੋਹਾਲੀ, 18 ਦਸੰਬਰ 2025 : ਗੈਂਗਸਟਰ ਜਗਦੀਪ ਸਿੰਘ ਉਰਫ ਜੱਗੂ ਭਗਵਾਨਪੁਰੀਆ (Gangster Jagdeep Singh alias Jaggu Bhagwanpuria) ਸਮੇਤ ਹੋਰਨਾਂ ਖਿ਼ਲਾਫ਼ ਥਾਣਾ (ਐੱਸ. ਐੱਸ. ਓ. ਸੀ) ਫ਼ੇਜ਼-1 ਮੋਹਾਲੀ ਵਿਖੇ ਦਰਜ ਮਾਮਲੇ ਦੀ ਸੁਣਵਾਈ ਵਧੀਕ ਜਿ਼ਲਾ ਸੈਸ਼ਨ ਜੱਜ ਦੀ ਅਦਾਲਤ `ਚ ਹੋਈ । ਕਿਸ ਕਿਸ ਵਿਰੁੱਧ ਜਾਰੀ ਕੀਤੇ ਗਏ ਹਨ ਪ੍ਰੋਡਕਸ਼ਨ ਵਾਰੰਟ ਜਾਰੀ ਜੇਲ ਪ੍ਰਸ਼ਾਸਨ ਵੱਲੋਂ ਮੁਲਜ਼ਮ…

Read More
Ashwini Vaishnav

ਟ੍ਰੇਨ ਚ ਨਿਰਧਾਰਤ ਹੱਦ ਤੋਂ ਵੱਧ ਸਾਮਾਨ ਲਿਜਾਣਤੇ ਕਰਨਾ ਪਏਗਾ ਭੁਗਤਾਨ : ਵੈਸ਼ਨਵ

ਨਵੀਂ ਦਿੱਲੀ, 18 ਦਸੰਬਰ 2025 : ਰੇਲ ਮੰਤਰੀ ਅਸ਼ਵਨੀ ਵੈਸ਼ਨਵ (Railway Minister Ashwini Vaishnav) ਨੇ ਸੰਸਦ ਨੂੰ ਦੱਸਿਆ ਕਿ ਟਰੇਨ ਰਾਹੀਂ ਯਾਤਰਾ (Travel by train)  ਕਰਦੇ ਸਮੇਂ ਯਾਤਰੀਆਂ ਨੂੰ ਨਿਰਧਾਰਤ ਹੱਦ ਤੋਂ ਵੱਧ ਸਾਮਾਨ ਲਿਜਾਣ ਲਈ ਭੁਗਤਾਨ ਕਰਨਾ ਪਏਗਾ । ਕੇਂਦਰੀ ਮੰਤਰੀ ਨੇ ਇਹ ਜਵਾਬ ਸੰਸਦ ਮੈਂਬਰ ਵਲੋਂ ਪੁੱਛੇ ਗਏ ਸਵਾਲਾਂ ਦੇ ਜਵਾਬ ਵਜੋਂ ਦਿੱਤਾ…

Read More
Bikram-Mjithiya

ਹਾਈ ਕੋਰਟ ਤੋਂ ਰਾਹਤ ਨਾ ਮਿਲਣ `ਤੇ ਸੁਪਰੀਮ ਕੋਰਟ ਪੁੱਜੇ ਮਜੀਠੀਆ

ਚੰਡੀਗੜ੍ਹ, 18 ਦਸੰਬਰ 2025 : ਪੰਜਾਬ ਅਤੇ ਹਰਿਆਣਾ ਹਾਈ ਕੋਰਟ (Punjab and Haryana High Court) ਵੱਲੋਂ ਕੋਈ ਰਾਹਤ ਨਾ ਮਿਲਣ `ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ (Bikram Singh Majithia) ਨੇ ਹੁਣ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ । ਮਜੀਠੀਆ ਹਨ ਮੌਜੂਦਾ ਸਮੇਂ ਨਾਭਾ ਜੇਲ ਵਿਚ ਜੁਡੀਸ਼ੀਅਲ ਹਿਰਾਸਤ…

Read More
Pregnant

9ਵੀਂ ਜਮਾਤ ਦੀ ਵਿਦਿਆਰਥਣ ਦੋ ਮਹੀਨਿਆਂ ਦੀ ਗਰਭਵਤੀ

ਹਰਿਆਣਾ, 17 ਦਸੰਬਰ 2025 : ਹਰਿਆਣਾ ਦੇ ਸ਼ਹਿਰ ਸੋਨੀਪਤ (Sonipat) ਵਿਖੇ ਇਕ 9ਵੀਂ ਜਮਾਤ ਦੀ ਵਿਦਿਆਰਥਣ ਜੋ ਕਿ ਹਾਲ ਹੀ ਵਿਚ ਗਰਭਵਤੀ (Pregnant) ਹੋ ਗਈ ਹੈ ਦੇ ਨਾਲ ਉਸਦੇ ਹੀ ਸਹਿਪਾਠੀ (Classmate) ਵਲੋਂ ਕੁੰਡਲੀ ਦੇ ਪਾਰਕਰ ਮਾਲ ਦੀ ਛੱਤ `ਤੇ ਬਲਾਤਕਾਰ (Rape) ਕੀਤਾ ਗਿਆ ਸੀ । 11 ਸਾਲਾਂ ਦੀ 9ਵੀਂ ਜਮਾਤ ਦੀ ਹੈ ਇਹ ਵਿਦਿਆਰਥਣ…

Read More
Lal Chand Kataruchak

ਪੰਜਾਬ ਸਰਕਾਰ ਕਰੇਗੀ ਜੰਗਲ ਤੇ ਕੁਦਰਤ ਜਾਗਰੂਕਤਾ ਪਾਰਕ ਵਿਕਸਤ

ਚੰਡੀਗੜ੍ਹ, 17 ਦਸੰਬਰ 2025 : ਪੰਜਾਬ ਦੇ ਕੈਬਨਿਟ ਮੰਤਰੀ (Punjab Cabinet Minister) ਲਾਲ ਚੰਦ ਕਟਾਰੂਚੱਕ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਪੰਜਾਬ ਸੂਬੇ ਵਿੱਚ ਜੰਗਲਾਤ ਕਵਰ ਵਧਾਉਣ ਅਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਇੱਕ ਸਾਫ਼ ਅਤੇ ਹਰਾ ਵਾਤਾਵਰਣ ਯਕੀਨੀ ਬਣਾਉਣ ਦੇ ਉਦੇਸ਼ ਨਾਲ ਅੱਠ ਜੰਗਲ ਅਤੇ ਕੁਦਰਤ ਜਾਗਰੂਕਤਾ ਪਾਰਕ (Nature Awareness Park) ਵਿਕਸਤ…

Read More
Digital arrest

ਡਿਜੀਟਲੀ ਅਰੈਸਟ ਰਾਹੀਂ ਬਜ਼ੁਰਗ ਵਿਅਕਤੀ ਨਾਲ ਠੱਗੀ ਕਰਨ ਤੇ 3 ਗ੍ਰਿਫ਼ਤਾਰ

ਨਵੀਂ ਦਿੱਲੀ, 17 ਦਸੰਬਰ 2025 : ਦਿੱਲੀ ਪੁਲਸ (Delhi Police) ਨੇ ਇਕ ਬਜ਼ੁਰਗ ਵਿਅਕਤੀ ਨੂੰ ਡਿਜ਼ੀਟਲ ਅਰੈਸਟ (Digital arrest) ਕਰਕੇ ਉਸ ਨਾਲ 1.16 ਕਰੋੜ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਹੇਠ ਇਕ ਸਾਈਬਰ ਧੋਖਾਧੜੀ ਸਿੰਡੀਕੇਟ (Cyber ​​fraud syndicate) ਦੇ 3 ਕਥਿਤ ਮੈਂਬਰਾਂ ਨੂੰ ਗ੍ਰਿਫ਼ਤਾਰ (Arrested) ਕੀਤਾ ਹੈ । ਕਾਨੂੰਨ ਲਾਗੂ ਕਰਨ ਵਾਲੇ ਅਧਿਕਾਰੀਆਂ ਵਜੋਂ ਪੇਸ਼…

Read More
Bahraich District

ਬਹਿਰਾਈਚ `ਚ ਮਾਂ ਨਾਲ ਸੁੱਤੀ ਪਈ ਬੱਚੀ ਨੂੰ ਚੁੱਕ ਕੇ ਲੈ ਗਿਆ ਬਘਿਆੜ

ਬਹਿਰਾਈਚ (ਉੱਤਰ ਪ੍ਰਦੇਸ਼), 17 ਦਸੰਬਰ 2025 : ਬਹਿਰਾਈਚ ਜਿ਼ਲੇ (Bahraich District) ਦੀ ਕੈਸਰਗੰਜ ਤਹਿਸੀਲ ਦੇ ਗੋਹੀਆ ਨੰਬਰ 4 ਪਿੰਡ ਵਿਚ ਇਕ ਬਘਿਆੜ (Wolf) ਇਕ ਘਰ ਵਿਚ ਦਾਖਲ ਹੋ ਗਿਆ ਅਤੇ ਆਪਣੀ ਮਾਂ ਨਾਲ ਸੁੱਤੀ (Sleeping with mother) ਇਕ ਸਾਲ ਦੀ ਬੱਚੀ ਨੂੰ ਚੁੱਕ (Pick up the baby) ਕੇ ਲੈ ਗਿਆ । ਜੰਗਲਾਤ ਵਿਭਾਗ ਦੀਆਂ ਟੀਮਾਂ…

Read More
Rana Balachauria

ਬਲਾਚੌਰ ਕਤਲ ਕਾਂਡ ਦੇ ਸ਼ੂਟਰਾਂ ਦਾ ਐਨਕਾਊਂਟਰ ਤੇ ਮਾਸਟਰ ਮਾਈਂਡ ਗ੍ਰਿਫਤਾਰ

ਮੋਹਾਲੀ, 17 ਦਸੰਬਰ 2025 : ਬੀਤੇ ਦਿਨੀਂ ਕਬੱਡੀ ਖਿਡਾਰੀ ਦਿਗਵਿਜੈ ਸਿੰਘ ਰਾਣਾ ਬਲਾਚੌਰੀਆ (Digvijay Singh Rana Balachauria) ਦੇ ਕੀਤੇ ਗਏ ਕਤਲ ਕਾਂਡ ਵਿਚ ਸ਼ਾਮਲ ਸ਼ੂਟਰਾਂ ਦਾ ਅੱਜ ਪੁਲਸ ਵਲੋਂ ਐਨਕਾਊਂਟਰ (Encounter) ਕਰ ਦਿੱਤਾ ਗਿਆ ਤੇ ਇਸ ਕਾਂਡ ਵਿਚ ਸ਼ਾਮਲ ਮਾਸਟਰ ਮਾਈਂਡ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ । ਕਿਵੇਂ ਕੀਤਾ ਗਿਆ ਸ਼ੂਟਰਾਂ ਦਾ ਐਨਕਾਊਂਟਰ ਪ੍ਰਾਪਤ…

Read More
Pakistani spy

ਜਾਸੂਸੀ ਦੇ ਦੋਸ਼ `ਚ ਹਵਾਈ ਫੌਜ ਦਾ ਸੇਵਾਮੁਕਤ ਜਵਾਨ ਗ੍ਰਿਫਤਾਰ

ਤੇਜਪੁਰ, 17 ਦਸੰਬਰ 2025 : ਆਸਾਮ ਦੇ ਸੋਨਿਤਪੁਰ ਜਿਲੇ (Sonitpur district of Assam) `ਚ ਪਾਕਿਸਤਾਨ ਲਈ ਜਾਸੂਸੀ ਦੇ ਦੋਸ਼ ਵਿਚ ਭਾਰਤੀ ਹਵਾਈ ਫੌਜ (Indian Air Force)  ਦੇ ਇਕ ਸੇਵਾਮੁਕਤ ਜਵਾਨ (Retired soldier) ਨੂੰ ਗ੍ਰਿਫਤਾਰ ਕੀਤਾ ਗਿਆ ਹੈ । ਵਧੀਕ ਪੁਲਸ ਸੁਪਰਡੈਂਟ ਹਰੀਚਰਨ ਭੂਮਿਜ ਨੇ ਦੱਸੀ ਸਾਰੀ ਗੱਲਬਾਤ ਵਧੀਕ ਪੁਲਸ ਸੁਪਰਡੈਂਟ ਹਰੀਚਰਨ ਭੂਮਿਜ ਨੇ ਦੱਸਿਆ ਕਿ…

Read More