ਕੇਂਦਰੀ ਗ੍ਰਹਿ ਮੰਤਰਾਲਾ ਨੇ ਹੈਂਡ ਗ੍ਰਨੇਡ ਹਮਲੇ ਦੀ ਜਾਂਚ ਸੌਂਪੀ ਐਨ. ਆਈ. ਏ. ਨੂੰ
ਚੰਡੀਗੜ੍ਹ, 25 ਸਤੰਬਰ 2026 : ਭਾਰਤ ਦੇਸ਼ ਦੇ ਗ੍ਰਹਿ ਮੰਤਰਾਲਾ (Ministry of Home Affairs) ਵਲੋਂ ਕੇਂਦਰੀ ਜਾਂਚ ਏਜੰਸੀ ਐਨ. ਆਈ. ਏ. ਨੂੰ ਚੰਡੀਗੜ੍ਹ ਸਥਿਤ ਭਾਜਪਾ ਦਫ਼ਤਰ ‘ਤੇ ਕੀਤੇ ਗ੍ਰਨੇਡ ਹਮਲੇ (Grenade attacks) ਦੀ ਜਾਂਚ ਸੌਂਪ ਦਿੱਤੀ ਗਈ ਹੈ । ਮਾਮਲੇ ਦੀ ਸੁਣਵਾਈ ਹੋਵੇਗੀ ਹੁਣ ਵਿਸ਼ੇਸ਼ ਐਨ. ਆਈ. ਏ. ਅਦਾਲਤ ਵਿਚ ਮਿਲੀ ਜਾਣਕਾਰੀ ਅਨੁਸਾਰ ਅਪੈ੍ਲ ਮਹੀਨੇ…
