Train accident

ਬਾਗਪਤ `ਚ ਰੇਲ ਹਾਦਸਾ ਟਲਿਆ

ਬਾਗਪਤ (ਉੱਤਰ ਪ੍ਰਦੇਸ਼), 12 ਦਸੰਬਰ 2025 : ਭਾਰਤ ਦੇਸ਼ ਦੇ ਸੂਬੇ ਉਤਰ ਪ੍ਰਦੇਸ਼ ਦੇ ਬਾਗਪਤ ਜਿ਼ਲੇ (Baghpat District) ਦੇ ਬੜੌਤ ਕੋਤਵਾਲੀ ਖੇਤਰ `ਚ ਇਕ ਵੱਡਾ ਰੇਲ ਹਾਦਸਾ (Train accident) ਲੋਕੋ ਪਾਇਲਟ ਦੀ ਚੌਕਸੀ ਅਤੇ ਸੂਝ-ਬੂਝ ਕਾਰਨ ਟਲ ਗਿਆ । ਪਟੜੀ `ਤੇ ਰੱਖਿਆ ਮਿਲਿਆ 10 ਫੁੱਟ ਲੰਮਾ ਪਾਈਪ ਬੁੱਧਵਾਰ ਦੇਰ ਸ਼ਾਮ ਦਿੱਲੀ ਤੋਂ ਸਹਾਰਨਪੁਰ (Delhi to…

Read More
Parliamentary Committee

ਇਕ ਦੇਸ਼, ਇਕ ਚੋਣ’ ਸਬੰਧੀ ਸੰਸਦੀ ਕਮੇਟੀ ਦਾ ਕਾਰਜਕਾਲ ਵਧਿਆ

ਨਵੀਂ ਦਿੱਲੀ, 12 ਦਸੰਬਰ 2025 : ਲੋਕ ਸਭਾ (Lok Sabha) ਨੇ ਉਨ੍ਹਾਂ ਬਿੱਲਾਂ `ਤੇ ਵਿਚਾਰ ਕਰ ਰਹੀ ਸੰਸਦੀ ਕਮੇਟੀ (Parliamentary Committee) ਦਾ ਕਾਰਜਕਾਲ ਵੀਰਵਾਰ ਨੂੰ ਵਧਾ ਦਿੱਤਾ, ਜਿਨ੍ਹਾਂ ਵਿਚ ਲੋਕ ਸਭਾ ਅਤੇ ਰਾਜ ਵਿਧਾਨ ਸਭਾਵਾਂ (Lok Sabha and State Legislative Assemblies) ਲਈ ਇਕੋ ਸਮੇਂ ਚੋਣਾਂ ਕਰਾਉਣ ਦਾ ਪ੍ਰਾਵਧਾਨ ਹੈ । ਲੋਕ ਸਭਾ ਨੇ ਕਰ ਦਿੱਤਾ…

Read More
Smuggling

ਝਾਰਖੰਡ ਦੇ 27 ਬੱਚਿਆਂ ਨੂੰ ਸਮੱਗਲ ਕਰਕੇ ਭੇਜਿਆ ਨੇਪਾਲ ਭੇਜਿਆ

ਚਾਈਬਾਸਾ (ਝਾਰਖੰਡ), 12 ਦਸੰਬਰ 2025 : ਝਾਰਖੰਡ ਦੇ ਪੱਛਮੀ ਸਿੰਘਭੂਮ ਜਿ਼ਲੇ (West Singhbhum district of Jharkhand) `ਚ ਪੁਲਸ ਨੇ 27 ਬੱਚਿਆਂ ਨੂੰ ਚੰਗੀ ਸਿੱਖਿਆ ਅਤੇ ਬਿਹਤਰ ਜੀਵਨ ਦੇਣ ਦੇ ਬਹਾਨੇ ਸਮੱਗਲਿੰਗ (Smuggling) ਕਰ ਕੇ ਨੇਪਾਲ ਲਿਜਾਣ ਦੇ ਦੋਸ਼ਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ । ਬੱਚਿਆਂ ਦੀ ਧਰਮ ਤਬਦੀਲੀ ਕਰਨ ਦੀ ਕੀਤੀ ਗਈ ਸੀ ਕੋਸਿ਼ਸ਼…

Read More
Bomb threat

ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਦਿਆਂ ਹੀ ਕਰ ਦਿੱਤੀ ਗਈ ਛੁੱਟੀ

ਚੰਡੀਗੜ੍ਹ, 12 ਦਸੰਬਰ 2025 : ਪੰਜਾਬ ਦੇ ਪ੍ਰਸਿੱਧ ਸ਼ਹਿਰ ਅੰਮ੍ਰਿਤਸਰ (Amritsar) ਦੇ ਕਈ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ (Bomb threat) ਤੋਂ ਬਾਅਦ ਸਕੂਲਾਂ ਦੀ ਛੁੱਟੀ ਕਰ ਦਿੱਤੀ ਗਈ । ਮਿਲੀ ਜਾਣਕਾਰੀ ਮੁਤਾਬਕ ਸਕੂਲਾਂ ਨੂੰ ਸ਼ੱਕੀ ਈਮੇਲ (Suspicious emails to schools) ਆਈ ਹੈ, ਜਿਸ ’ਤੇ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ…

Read More
General elections

ਬੰਗਲਾਦੇਸ਼ `ਚ ਆਮ ਚੋਣਾਂ 12 ਫਰਵਰੀ 2026 ਨੂੰ

ਢਾਕਾ, 12 ਦਸੰਬਰ 2025 : ਬੰਗਲਾਦੇਸ਼ (Bangladesh) `ਚ 12 ਫਰਵਰੀ ਨੂੰ ਆਮ ਚੋਣਾਂ (General elections) ਕਰਵਾਈਆਂ ਜਾਣਗੀਆਂ । ਅਗਸਤ-2024 `ਚ ਵਿਦਿਆਰਥੀਆਂ ਦੇ ਹਿੰਸਕ ਪ੍ਰਦਰਸ਼ਨ ਦਰਮਿਆਨ ਸ਼ੇਖ ਹਸੀਨਾ ਦੀ ਅਗਵਾਈ ਵਾਲੀ ਅਵਾਮੀ ਲੀਗ ਸਰਕਾਰ ਦੇ ਸੱਤਾ ਤੋਂ ਬੇਦਖ਼ਲ ਹੋਣ ਤੋਂ ਬਾਅਦ ਇਹ ਪਹਿਲੀਆਂ ਚੋਣਾਂ ਹੋਣਗੇ । ਮੁੱਖ ਚੋਣ ਕਮਿਸ਼ਨਰ ਨੇ 2026 ਵਿਚ ਸਵੇਰ ਦੇ 7. 30…

Read More
Beef supply

ਗਊ ਮਾਸ ਦੀ ਸਪਲਾਈ ਨੂੰ ਲੈ ਕੇ ਹੋਇਆ ਜਬਰਦਸਤ ਹੰਗਾਮਾ

ਚੰਡੀਗੜ੍ਹ, 12 ਦਸੰਬਰ 2025 : ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਦੇ ਸੈਕਟਰ 25 ਸਥਿਤ ਕਬਰੀਸਤਾਨ ਦੇ ਨੇੜੇ ਇਕ ਵਿਅਕਤੀ ਵਲੋਂ ਗਊ ਮਾਸ ਦੀ ਸਪਲਾਈ (Beef supply) ਕਰਨ ਦਾ ਪਤਾ ਲੱਗਣ ਤੇ ਹਿੰਦੂ ਜਥੇਬੰਦੀਆਂ ਦੇ ਆਗੂਆਂ ਨੇ ਇੱਕ ਵਿਅਕਤੀ ਨੂੰ ਕਾਬੂ (Detain a person) ਕਰ ਲਿਆ । ਪ੍ਰਾਪਤ ਜਾਣਕਾਰੀ ਅਨੁਸਾਰ ਮੌਕੇ `ਤੇ ਜਬਰਦਸਤ ਹੰਗਾਮਾ ਹੋਣ ਤੋਂ ਬਾਅਦ…

Read More
D. G. P. O. P. Singh

ਹਰਿਆਣਾ ਦੇ 72 ਵੀ. ਆਈ. ਪੀਜ਼ ਦੀ ਪੁਲਸ ਸੁਰੱਖਿਆ ਲਈ ਵਾਪਸ

ਚੰਡੀਗੜ੍ਹ, 12 ਦਸੰਬਰ 2025 : ਹਰਿਆਣਾ (Haryana) `ਚ ਵੀ. ਆਈ. ਪੀ. ਲੋਕਾਂ ਦੀ ਸੁਰੱਖਿਆ ਨੂੰ ਲੈ ਕੇ ਡੀ. ਜੀ. ਪੀ. ਓ. ਪੀ. ਸਿੰਘ (D. G. P. O. P. Singh) ਨੇ ਇਕ ਵਾਰ ਫਿਰ ਪੁਲਸ ਵਿਭਾਗ ਲਈ ਨਵੇਂ ਹੁਕਮ ਜਾਰੀ ਕੀਤੇ ਹਨ । ਡੀ. ਜੀ. ਪੀ. ਓ. ਪੀ. ਸਿੰਘ ਨੇ ਸੋਸ਼ਲ ਮੀਡੀਆ ਤੇ ਦਿੱਤੀ ਜਾਣਕਾਰੀ ਜਿਲਾ…

Read More
Navjot Singh Sidhu

ਨਵਜੋਤ ਸਿੰਘ ਸਿੱਧੂ ਪ੍ਰਿਅੰਕਾ ਗਾਂਧੀ ਨੂੰ ਮਿਲ ਕੇ ਰੱਖਣਗੇ ਆਪਣਾ ਪੱਖ

ਚੰਡੀਗੜ੍ਹ 12 ਦਸੰਬਰ 2025 : ਪੰਜਾਬ ਕਾਂਗਰਸ (Punjab Congress) `ਚ ਪਿਛਲੇ ਕੁਝ ਦਿਨਾਂ ਤੋਂ ਚੱਲ ਰਹੀ ਖਿੱਚਤਾਣ ਨੇ ਹੁਣ ਨਵਾਂ ਮੋੜ ਲੈ ਲਿਆ ਹੈ । ਪੰਜਾਬ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਅਤੇ ਬੇਬਾਕ ਸਿਆਸੀ ਚਿਹਰਾ ਨਵਜੋਤ ਸਿੰਘ ਸਿੱਧੂ (Navjot Singh Sidhu) ਆਪਣੀ ਪਤਨੀ ਡਾ. ਨਵਜੋਤ ਕੌਰ ਸਿੱਧੂ ਦੇ ਵਿਵਾਦਿਤ ਬਿਆਨ ਕਾਰਨ ਉੱਠੇ ਭੂਚਾਲ ਦੇ ਮੱਦੇਨਜ਼ਰ…

Read More
Ferozepur Police

ਫਿਰੋਜ਼ਪੁਰ ਪੁਲਸ ਨੇ ਗੁਰਪ੍ਰੀਤ ਸੇਖੋਂ ਨੂੰ ਕੀਤਾ ਗ੍ਰਿਫਤਾਰ

ਫਿਰੋਜਪੁਰ, 12 ਦਸੰਬਰ 2025 : ਪੰਜਾਬ ਦੇ ਜਿ਼ਲਾ ਫਿਰੋਜ਼ਪੁਰ ਦੀ ਪੁਲਸ (Ferozepur Police) ਨੇ ਵੱਡੀ ਕਾਰਵਾਈ ਕਰਦਿਆਂ ਪੈਰੋਲ ’ਤੇ ਚੱਲ ਰਹੇ ਗੁਰਪ੍ਰੀਤ ਸੇਖੋਂ  (Gurpreet Sekhon) ਨੂੰ ਗ੍ਰਿਫ਼ਤਾਰ ਕੀਤਾ ਹੈ। ਦੱਸਣਯੋਗ ਹੈ ਕਿ ਜਦੋਂ ਗੁਰਪ੍ਰੀਤ ਸੇਖੋਂ ਨੂੰ ਗ੍ਰਿਫਤਾਰ (Arrested) ਕੀਤਾ ਗਿਆ ਉਸ ਸਮੇ ਉਹ ਆਪਣੀ ਪਤਨੀ ਦੇ ਹੱਕ ਵਿਚ ਚੋਣ ਪ੍ਰਚਾਰ ਕਰ ਰਿਹਾ ਸੀ । ਗੁਰਪ੍ਰੀਤ…

Read More
Shivraj Patil

ਪੰਜਾਬ ਦੇ ਸਾਬਕਾ ਰਾਜਪਾਲ ਸਿਵਰਾਜ ਪਾਟਿਲ ਦਾ ਹੋਇਆ ਦੇਹਾਂਤ

ਚੰਡੀਗੜ੍ਹ, 12 ਦਸੰਬਰ 2025 : ਸਾਬਕਾ ਕੇਂਦਰੀ ਮੰਤਰੀ ਸਿਵਰਾਜ ਪਾਟਿਲ (Former Union Minister Shivraj Patil) ਦਾ ਅੱਜ ਸ਼ੁੱਕਰਵਾਰ ਨੂੰ 91 ਸਾਲ ਦੀ ਉਮਰ ਵਿੱਚ ਦੇਹਾਂਤ (Death) ਹੋ ਗਿਆ । ਪ੍ਰਾਪਤ ਜਾਣਕਾਰੀ ਅਨੁਸਾਰ ਸਿ਼ਵਰਾਜ ਪਾਟਿਲ ਲੰਬੇ ਸਮੇਂ ਤੋਂ ਬਿਮਾਰ ਸਨ ਅਤੇ ਹਸਪਤਾਲ ਵਿੱਚ ਇਲਾਜ ਅਧੀਨ ਸੀ । ਮਿਲੀ ਜਾਣਕਾਰੀ ਮੁਤਾਬਿਕ ਸੀਨੀਅਰ ਕਾਂਗਰਸੀ ਨੇਤਾ ਅਤੇ ਸਾਬਕਾ ਕੇਂਦਰੀ…

Read More