ਕਾਰਡੀਉਲੋਜੀ ਵਿਭਾਗ ਨੇ ਬਚਾਈ ਇਲਾਜ ਕਰਕੇ 37 ਸਾਲਾ ਨੌਜਵਾਨ ਦੀ ਜਾਨ
ਪਟਿਆਲਾ, 9 ਦਸੰਬਰ 2025 : ਪਟਿਆਲਾ ਦੇ ਸਰਕਾਰੀ ਰਾਜਿੰਦਰਾ ਹਸਪਤਾਲ (Rajindra Hospital) ਦੇ ਕਾਰਡੀਉਲੋਜੀ ਵਿਭਾਗ ਨੇ ਨਾਨ-ਇਨਵੇਸਿਵ ਵੈਂਟੀਲੇਟਰ `ਤੇ ਗੰਭੀਰ ਹਾਲਤ ਵਿੱਚ ਦਾਖਲ ਹੋਏ ਇੱਕ 37 ਸਾਲਾ ਨੌਜਵਾਨ ਦੇ ਕੀਤੇ ਤੁਰੰਤ ਇਲਾਜ ਨੇ ਮਰੀਜ ਦਾ ਦਿਲ ਫੇਲ ਹੋਣ ਤੋਂ ਬਚਾਅ ਕੇ ਉਸਦੀ ਜਾਨ ਬਚਾਈ ਹੈ । ਪ੍ਰਿੰਸੀਪਲ ਡਾ. ਆਰ. ਪੀ. ਐਸ. ਸਿਬੀਆ ਨੇ ਕੀ ਦੱਸਿਆ …
