ਖੇਤੀਬਾੜੀ ਮੰਤਰਾਲਾ ਦਾ ਅਧਿਕਾਰੀ ਰਿਸ਼ਵਤ ਮੰਗਣ ਦੇ ਦੋਸ਼ ਹੇਠ ਮੁਅੱਤਲ
ਨਵੀਂ ਦਿੱਲੀ, 22 ਸਤੰਬਰ 2026 : ਕੇਂਦਰੀ ਖੇਤੀਬਾੜੀ ਮੰਤਰਾਲਾ (Union Ministry of Agriculture) ਦੇ ਇਕ ਅਧਿਕਾਰੀ ਵਲੋਂ ਰਿਸ਼ਵਤ ਮੰਗਣ ਦੇ ਮਾਮਲੇ ਵਿਚ ਕੇਂਦਰੀ ਖੇਤੀਬਾੜੀ ਮੰਤਰੀ ਚੌਹਾਨ ਵਲੋਂ ਅਧਿਕਾਰੀ ਨੂੰ ਮੁਅੱਤਲ (Suspended) ਕੀਤਾ ਗਿਆ ਹੈ । ਕੌਣ ਹੈ ਇਹ ਅਧਿਕਾਰੀ ਮਿਲੀ ਜਾਣਕਾਰੀ ਅਨੁਸਾਰ ਕੇਂਦਰੀ ਖੇਤੀਬਾੜੀ ਮੰਤਰੀ (Central Agriculture Minister) ਸਿਵਰਾਜ ਸਿੰਘ ਚੌਹਾਨ ਵਲੋਂ ਰਿਸ਼ਵਤਖੋਰੀ ਦੀ ਸਿ਼ਕਾਇਤ…
