ਨੋਇਡਾ ਚ ਨਕਲੀ ਰਾਅ ਅਧਿਕਾਰੀ ਗ੍ਰਿਫਤਾਰ
ਨੋਇਡਾ, 20 ਨਵੰਬਰ 2025 : ਭਾਰਤ ਦੇਸ਼ ਦੇ ਸੂਬੇ ਉੱਤਰ ਪ੍ਰਦੇਸ਼ ਸਪੈਸ਼ਲ ਟਾਸਕ ਫੋਰਸ (ਐੱਸ. ਟੀ. ਐੱਫ.) ਨੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਜੋ ਆਪਣੇ ਆਪ ਨੂੰ ਰਾਅ ਦਾ ਅਧਿਕਾਰੀ ਦੱਸ ਕੇ ਗ੍ਰੇਟਰ ਨੋਇਡਾ ਦੀ ਇਕ ਸੋਸਾਇਟੀ ਵਿਚ ਰਹਿ ਰਿਹਾ ਸੀ । ਮੁਲਜ਼ਮ ਦੀ ਪਛਾਣ ਸੁਮਿਤ ਕੁਮਾਰ ਵਜੋਂ ਹੋਈ ਹੈ, ਜੋ ਮੇਜਰ ਅਮਿਤ ਅਤੇ ਰਾਅ…
