NIA

ਸ੍ਰੀਨਗਰ ਤੋਂ ਹਮਲਾਵਰ ਉਮਰ ਦਾ ਇਕ ਹੋਰ ਸਾਥੀ ਐਨ. ਆਈ. ਏ. ਵਲੋਂ ਗ੍ਰਿਫ਼ਤਾਰ

ਜੰਮੂ ਕਸ਼ਮੀਰ, 18 ਨਵੰਬਰ 2025 : ਭਾਰਤ ਦੇਸ਼ ਦੀ ਕੇਂਦਰੀ ਜਾਂਚ ਏਜੰਸੀ ਐਨ. ਆਈ. ਏ. ਵਲੋਂ ਆਤਮਘਾਤੀ ਹਮਲਾਵਾਰ ਉਮਰ ਦੇ ਇਕ ਹੋਰ ਸਾਥੀ ਨੂੰ ਸ੍ਰੀਨਗਰ ਤੋਂ ਗ੍ਰਿਫ਼ਤਾਰ ਕੀਤਾ ਹੈ ।ਕੌਣ ਹੈ ਜਿਸਨੂੰ ਕੀਤਾ ਗਿਆ ਹੈ ਗ੍ਰਿਫ਼ਤਾਰਐਨ. ਆਈ. ਏ. ਵਲੋਂ ਜਿਸ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਦੀ ਪਛਾਣ ਜਸੀਰ ਬਿਲਾਲ ਵਾਨੀ ਉਰਫ਼ ਦਾਨਿਸ ਵਜੋਂ ਹੋਈ…

Read More
Digital Arrest

ਸਾਈਬਰ ਠੱਗਾ ਨੇ ਡਿਜੀਟਲ ਅਰੈਸਟ ਕਹਿ ਠੱਗੇ ਮਹਿਲਾ ਤੋਂ ਕਰੋੜਾਂ ਰੁਪਏ

ਬੈਂਗਲੁਰੂ, 18 ਨਵੰਬਰ 2025 : ਸੰਸਾਰ ਭਰ ਵਿਚ ਚੱਲ ਰਹੇ ਡਿਜ਼ੀਟਲ ਅਰੈਸਟ ਵਰਗੇ ਜੁਰਮ ਦੀ ਜੇਕਰ ਗੱਲ ਕੀਤੀ ਜਾਵੇ ਤਾਂ ਭਾਰਤ ਵਿਚ ਵੀ ਅਜਿਹੇ ਕਈ ਮਾਮਲੇ ਵੱਡੀ ਗਿਣਤੀ ਵਿਚ ਸਾਹਮਣੇ ਆ ਰਹੇ ਹਨ। ਜਿਸਦੇ ਚਲਦਿਆਂ ਬੈਂਗਲੁਰੂ ਦੀ ਇਕ 57 ਸਾਲਾ ਮਹਿਲਾ ਨੇ ‘ਡਿਜੀਟਲ ਅਰੈਸਟ’ ਘਪਲੇ ’ਚ ਕਰੀਬ 32 ਕਰੋੜ ਰੁਪਏ ਗੁਆ ਦਿਤੇ ਹਨ । ਦੱਸਣਯੋਗ…

Read More
Case Rejistered

ਜਮੀਨ ਤੇ ਕਬਜਾ ਕਰਨ ਦੀ ਕੋਸਿ਼ਸ ਕਰਨ ਤੇ ਛੇ ਵਿਰੁੱਧ ਕੇਸ ਦਰਜ

ਨਾਭਾ, 18 ਨਵੰਬਰ 2025 : ਥਾਣਾ ਸਦਰ ਨਾਭਾ ਪੁਲਸ ਨੇ ਛੇ ਵਿਅਕਤੀਆਂ ਵਿਰੁੱਧ ਵੱਖ-ਵੱਖ ਧਾਰਾਵਾਂ 329 (3), 62, 326 (ਏ), 191 (3) ਬੀ. ਐਨ. ਐਸ. ਤਹਿਤ ਜ਼ਮੀਨ ਤੇ ਕਬਜਾ ਕਰਨ ਦੀ ਕੋਸਿ਼ਸ਼ ਕਰਨ ਤੇ ਕੇਸ ਦਰਜ ਕੀਤਾ ਹੈ ।ਕਿਸ ਕਿਸ ਵਿਰੁੱਧ ਦਰਜ ਕੀਤਾ ਗਿਆ ਹੈ ਕੇਸਜਿਹੜੇ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਚਮਕੌਰ…

Read More
Maha Jyotish Sammelan

ਮਹਾ ਜੋਤਿਸ਼ ਸੰਮੇਲਨ ਦਾ ਹੋਇਆ ਆਯੋਜਨ : ਅਚਾਰੀਆ ਨਵਦੀਪ ਮਦਾਨ

ਪਟਿਆਲਾ ਚੰਡੀਗੜ ਅਤੇ ਹੋਰ ਰਾਜਾਂ ਤੋਂ 50 ਦੇ ਕਰੀਬ ਜੋਤਸ਼ੀਆਂ ਨੇ ਲਿਆ ਭਾਗ ਪਟਿਆਲਾ, 18 ਨਵੰਬਰ 2025 : ਦੇਸ਼ ਭਰ ਦੇ ਵੱਖ-ਵੱਖ ਰਾਜਾਂ ਪਟਿਆਲਾ-ਚੰਡੀਗੜ ਤੋਂ 50 ਦੇ ਕਰੀਬ ਮਾਹਿਰ ਜੋਤਸ਼ੀਆਂ ਨੇ ਆਕਲਟ ਸਾਇੰਸ ਫਾਊਂਡੇਸ਼ਨ ਅਤੇ ਸਿਗਮਾ ਕਰਾਸ ਰੋਡ ਗਰੁੱਪ ਵੱਲੋਂ ਦੀਪਕ ਅਹੂਜਾ ਦੇ ਸਹਿਯੋਗ ਨਾਲ ਇੱਕ ਮਹਾ ਜੋਤਿਸ਼ ਸੰਮੇਲਨ ਦਾ ਆਯੋਜਨ ਕੀਤਾ ਗਿਆ ।ਜੋਤਿਸ਼ ਸੰਮੇਲਨ…

Read More
Tejinder mehta

ਤੇਜਿੰਦਰ ਮਹਿਤਾ ਨੇ ਸੰਭਾਲਿਆ ਡੀ. ਪੀ. ਸੀ. ਚੇਅਰਮੈਨ ਦਾ ਅਹੁਦਾ

ਪਟਿਆਲਾ, 17 ਨਵੰਬਰ 2025 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਜਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਵਜੋਂ ਨਿਯੁਕਤ ਕੀਤੇ ਗਏ ਆਮ ਆਦਮੀ ਪਾਰਟੀ ਦੇ ਜਿਲ੍ਹਾ ਪ੍ਰਧਾਨ ਅਤੇ ਟਕਸਾਲੀ ਵਰਕਰ ਤੇਜਿੰਦਰ ਮਹਿਤਾ ਨੇ ਅੱਜ ਆਪਣਾ ਅਹੁਦਾ ਸੰਭਾਲ ਲਿਆ । ਸ੍ਰੀ ਸੁੰਦਰ ਕਾਂਡ ਦੇ ਪਾਠ ਦੇ ਭੋਗ ਉਪਰੰਤ ਮੁੱਖਮੰਤਰੀ ਦੇ ਮਾਤਾ ਜੀ ਸ਼੍ਰੀਮਤੀ ਹਰਪਾਲ ਕੌਰ…

Read More
Gold Plates

ਹਵਾਈ ਅੱਡੇ ਤੇ ਯਾਤਰੀ ਕੋਲੋ ਫੜਿਆ ਗਿਆ ਸੋਨਾ ਹੀ ਸੋਨਾ

ਹੈਦਰਾਬਾਦ, 17 ਨਵੰਬਰ 2025 : ਰਾਜੀਵ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ (Rajiv Gandhi International Airport) ਤੇ ਅੱਜ ਇਕ ਯਾਤਰੀ ਨੂੰ ਜਦੋ਼ ਚੈਕ ਕੀਤਾ ਗਿਆ ਤਾਂ ਉਸ ਕੋਲੋਂ ਸੋਨਾ ਹੀ ਸੋਨਾ ਬਰਾਮਦ ਹੋਇਆ । ਕਿਥੋਂ ਆਇਆ ਸੀ ਯਾਤਰੀ ਅਰਬੀ ਮੁਲਕ ਸੰਯੁਕਤ ਅਰਬ ਅਮੀਰਾਤ (United Arab Emirates) ਜਿਸਨੂੰ (ਯੂ. ਏ. ਈ.) ਦੇ ਨਾਮ ਨਾਲ ਵੀ ਜਾਣਿਆਂ ਜਾਂਦਾ ਹੈ…

Read More
state College

ਪਟਿਆਲਾ ਦੇ ਸਟੇਟ ਕਾਲਜ ‘ਚ ਨਸ਼ਾ ਮੁਕਤੀ ਮੁਹਿੰਮ

ਪਟਿਆਲਾ,  17 ਨਵੰਬਰ 2025 : “ਯੁੱਧ ਨਸ਼ਿਆਂ ਵਿਰੁੱਧ” (“War on Drugs”) ਮੁਹਿੰਮ ਤਹਿਤ ਪਟਿਆਲਾ ਦੇ ਸਟੇਟ ਕਾਲਜ ਆਫ ਐਜੂਕੇਸ਼ਨ ਵਿੱਚ ਇੱਕ ਮਹੱਤਵਪੂਰਨ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਵੱਖ-ਵੱਖ ਖੇਤਰਾਂ ਨਾਲ ਜੁੜੀਆਂ ਮਸ਼ਹੂਰ ਹਸਤੀਆਂ ਨੇ ਹਾਜ਼ਰੀ ਭਰ ਕੇ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਖਤਰਨਾਕ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ । ਇਸ ਮੁਹਿੰਮ ਦਾ ਮੁੱਖ ਉਦੇਸ਼ ਨੌਜਵਾਨਾਂ…

Read More
mahindra College

ਮਹਿੰਦਰਾ ਕਾਲਜ ਨੂੰ ਯੂਥ ਰੈੱਡ ਕਰਾਸ ਫੰਡ ਲਈ ਤੀਜੇ ਸਥਾਨ ਦਾ ਪੁਰਸਕਾਰ

ਪਟਿਆਲਾ 17 ਨਵੰਬਰ 2025 : ਸਥਾਨਕ ਸਰਕਾਰੀ ਮਹਿੰਦਰਾ ਕਾਲਜ (Government Mahindra College) ਪਟਿਆਲਾ ਨੂੰ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ (Governor Gulab Chand Kataria) ਨੇ ਯੂਥ ਰੈੱਡ ਕਰਾਸ ਫੰਡ ਵਿੱਚ ਸ਼ਾਨਦਾਰ ਯੋਗਦਾਨ ਪਾਉਣ ਲਈ ਤੀਸਰੇ ਸਥਾਨ ਦੇ ਪੁਰਸਕਾਰ ਨਾਲ ਸਨਮਾਨਤ ਕੀਤਾ ਹੈ ।  ਇਹ ਪੁਰਸਕਾਰ ਪੰਜਾਬ ਰਾਜ ਭਵਨ (ਚੰਡੀਗੜ੍ਹ) ਵਿਖੇ ਹੋਈ ਇੰਡੀਅਨ ਰੈੱਡ ਕਰਾਸ ਸੋਸਾਇਟੀ, ਪੰਜਾਬ ਰਾਜ…

Read More
Softball

69ਵੀਆਂ ਅੰਤਰ ਜ਼ਿਲਾ ਸਕੂਲ ਖੇਡਾਂ ਸਾਫਟਬਾਲ ਅੰਡਰ 19 ਲੜਕੀਆਂ ਦਾ ਹੋਇਆ ਆਗਾਜ਼

ਪਟਿਆਲਾ, 17 ਨਵੰਬਰ 2025 : ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਹੇਠ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਵੱਖ-ਵੱਖ ਪੱਧਰਾਂ ਤੇ ਅੰਤਰ ਜਿਲ੍ਹਾਂ ਖੇਡ ਮੁਕਾਬਲੇ ਕਰਵਾਏ ਜਾ ਰਹੇ ਹਨ । ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸੰਜੀਵ ਸ਼ਰਮਾ ਤੇ ਉਪ-ਜਿਲ੍ਹਾ ਸਿੱਖਿਆ ਅਫਸਰ ਡਾ. ਰਵਿੰਦਰਪਾਲ ਸਿੰਘ ਦੇ ਦਿਸ਼ਾ ਨਿਰਦੇਸ਼ ਅਨੁਸਾਰ,ਜਿਲ੍ਹਾਂ…

Read More
Poonch Police

ਅੱਤਵਾਦੀਆਂ ਬਾਰੇ ਜਾਣਕਾਰੀ ਲਿਆਓ 5 ਲੱਖ ਦਾ ਇਨਾਮ ਪਾਓ : ਪੁੰਛ ਪੁਲਸ

ਜੰਮੂ ਕਸ਼ਮੀਰ, 17 ਨਵੰਬਰ 2025 : ਭਾਰਤ ਦੇਸ਼ ਦੇ ਸੂਬੇ ਜੰਮੂ-ਕਸ਼ਮੀਰ ਦੇ ਪੁੰਛ ਸੈਕਟਰ (Poonch Sector) ਦੀ ਪੁਲਸ ਵਲੋਂ ਜਿ਼ਲੇ ਦੇ ਕਿਸੇ ਵੀ ਹਿੱਸੇ ਵਿਚ ਅੱਤਵਾਦੀਆਂ ਜਾਂ ਉਨ੍ਹਾਂ ਦੇ ਸਾਥੀਆਂ ਦੀ ਮੌਜੂਦਗੀ ਜਾਂ ਸਰਗਰਮੀਆਂ ਸਬੰਧੀ ਜਾਣਕਾਰੀ ਦੇਣ ਵਾਲੇ ਨੂੰ 5 ਲੱਖ ਰੁਪਏ (5 lakh rupees) ਦਾ ਇਨਾਮ ਦੇਣ ਦਾ ਐਲਾਨ ਕੀਤਾ ਗਿਆ ਹੈ । ਇਥੇ…

Read More