ਪੈੱਟ ਸ਼ੋਪ ਅਤੇ ਡੋਗ ਬਰੀਡਰਾਂ ਲਈ ਵਿਭਾਗੀ ਰਜਿਸਟ੍ਰੇਸ਼ਨ ਲਾਜ਼ਮੀ : ਡਾ. ਸੁਖਵਿੰਦਰ ਸਿੰਘ
ਮਾਲੇਰਕੋਟਲਾ, 17 ਨਵੰਬਰ 2025 : ਡਿਪਟੀ ਡਾਇਰੈਕਟਰ ਪਸ਼ੂ ਪਾਲਣ ਡਾ. ਸੁਖਵਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਅਤੇ ਪ੍ਰਮੁੱਖ ਸਕੱਤਰ ਰਾਹੁਲ ਭੰਡਾਰੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਵਿੱਚ ਖਤਰਨਾਕ ਨਸਲਾਂ ਦੇ ਕੁੱਤਿਆਂ ਦੀ ਬ੍ਰੀਡਿੰਗ ਡਾਗ ਬ੍ਰੀਡਿੰਗ ਐਂਡ ਮਾਰਕੀਟਿੰਗ ਰੂਲਜ-2017 ਅਤੇ ਪੈਟ ਸ਼ੋਪਸ ਰੂਲਜ-2018 ਦੇ ਮੁਤਾਬਿਕ ਰੋਕੀ ਜਾਵੇਗੀ । ਮਨੁੱਖੀ ਸੁਰੱਖਿਆ ਅਤੇ…
