Tranning Workshop

ਫਿਜ਼ਿਕਸ ਵਿਸ਼ੇ ਦੇ ਲੈਕਚਰਾਰਾਂ ਲਈ ਤਿੰਨ ਰੋਜ਼ਾ ਟ੍ਰੇਨਿੰਗ ਵਰਕਸ਼ਾਪ ਜਾਰੀ

ਪਟਿਆਲਾ, 14 ਨਵੰਬਰ 2025 : ਰਾਜ ਵਿੱਦਿਅਕ ਖੋਜ ਅਤੇ ਸਿਖਲਾਈ ਪ੍ਰੀਸ਼ਦ ਪੰਜਾਬ ਦੇ ਡਾਇਰੈਕਟਰ ਕਿਰਨ ਸ਼ਰਮਾ ਪੀ. ਸੀ. ਐੱਸ. ਦੇ ਦਿਸ਼ਾ-ਨਿਰਦੇਸ਼ ਅਨੁਸਾਰ ਅਤੇ ਜਿ਼ਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਪਟਿਆਲਾ ਸੰਜੀਵ ਸ਼ਰਮਾ ਦੀ ਯੋਗ ਅਗਵਾਈ ਹੇਠ ਮਿਤੀ 12 ਨਵੰਬਰ ਤੋਂ 14 ਨਵੰਬਰ 2025 ਤੱਕ ਫਿਜ਼ਿਕਸ ਵਿਸ਼ੇ ਦੇ ਲੈਕਚਰਾਰਾਂ ਲਈ ਤਿੰਨ ਰੋਜ਼ਾ ਸਿਖਲਾਈ ਵਰਕਸ਼ਾਪ ਹੋਈ ।ਲੈਕਚਰਾਰਾਂ ਨੂੰ ਪ੍ਰੈਕਟੀਕਲ…

Read More
Boxing

ਪਟਿਆਲਾ ਨੇ ਬਾਕਸਿੰਗ ਅੰਡਰ 14 ਲੜਕਿਆਂ ‘ਚ ਜਿੱਤੀ ਓਵਰਆਲ ਟਰਾਫੀ

ਪਟਿਆਲਾ , 14 ਨਵੰਬਰ 2025 : ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸੰਜੀਵ ਸ਼ਰਮਾ ਤੇ ਉਪ-ਜਿਲ੍ਹਾ ਸਿੱਖਿਆ ਅਫਸਰ ਡਾ. ਰਵਿੰਦਰਪਾਲ ਸਿੰਘ ਦੇ ਦਿਸ਼ਾ-ਨਿਰਦੇਸ਼ ਅਨੁਸਾਰ, ਜਿਲ੍ਹਾ ਸਪੋਰਟਸ ਕੋਆਰਡੀਨੇਟਰ ਡਾ. ਦਲਜੀਤ ਸਿੰਘ ਅਤੇ ਜਿਲਾ ਟੂਰਨਾਮੈਂਟ ਕਮੇਟੀ ਦੇ ਸਕੱਤਰ ਚਰਨਜੀਤ ਸਿੰਘ ਭੁੱਲਰ ਦੇ ਤਾਲਮੇਲ ਨਾਲ ਲੜਕਿਆਂ ਦੇ ਬਾਕਸਿੰਗ ਮੁਕਾਬਲੇ ਅੰਡਰ-14 ਪੀ. ਐਮ. ਸ਼ੀ੍ ਸਰਕਾਰੀ ਕੋ-ਐਡ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਕੂਲ ਪਾਸੀ…

Read More
Pensioner Sewa Mela

ਪੈਨਸ਼ਨਰ ਸੇਵਾ ਮੇਲੇ ਦਾ ਵਧੀਕ ਡਾਇਰੈਕਟਰ ਖ਼ਜ਼ਾਨਾ ਤੇ ਲੇਖਾ ਸਿਮਰਜੀਤ ਕੌਰ ਵੱਲੋਂ ਜਾਇਜ਼ਾ

ਪਟਿਆਲਾ, 14 ਨਵੰਬਰ 2025 : ਪਟਿਆਲਾ ਦੇ ਜ਼ਿਲ੍ਹਾ ਖ਼ਜ਼ਾਨਾ ਦਫ਼ਤਰ ਵਿਖੇ ਚੱਲ ਰਹੇ ਪੈਨਸ਼ਨਰ ਸੇਵਾ ਮੇਲੇ ਦਾ ਅੱਜ ਦੂਸਰੇ ਦਿਨ ਵੱਡੀ ਗਿਣਤੀ ਵਿੱਚ ਸੇਵਾ ਮੁਕਤ ਮੁਲਾਜ਼ਮਾਂ ਨੇ ਲਾਭ ਉਠਾਇਆ । ਇਸ ਮੌਕੇ ਵਧੀਕ ਡਾਇਰੈਕਟਰ ਖ਼ਜ਼ਾਨਾ ਤੇ ਲੇਖਾ, ਪੰਜਾਬ ਸਿਮਰਜੀਤ ਕੌਰ ਨੇ ਮੇਲੇ ਵਿੱਚ ਵਿਸ਼ੇਸ਼ ਤੌਰ ’ਤੇ ਪੁੱਜ ਕੇ ਪੈਨਸ਼ਨਰ ਸੇਵਾ ਮੇਲੇ ਦਾ ਜਾਇਜ਼ਾ ਲਿਆ ਅਤੇ…

Read More
PPCB Seminar

ਪੀ. ਪੀ. ਸੀ. ਬੀ. ਨੇ ਕੀਤੀ ਖੁੱਲ੍ਹੇ ਵਿੱਚ ਕੂੜਾ ਸਾੜਨ ਦੀ ਰੋਕਥਾਮ ਲਈ ਰਾਜ-ਵਿਆਪੀ ਪਹਿਲ ਕਦਮੀ ਦੀ ਸ਼ੁਰੂਆਤ

ਪਹਿਲਾ ਸਿਖਲਾਈ ਸੈਸ਼ਨ ਪਟਿਆਲਾ ਵਿੱਚ ਕੀਤਾਪਟਿਆਲਾ, 14 ਨਵੰਬਰ, 2025 : ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀ. ਪੀ. ਸੀ. ਬੀ.) ਨੇ ਪੰਜਾਬ ਦੇ ਸਾਰੇ ਸ਼ਹਿਰਾਂ, ਕਸਬਿਆਂ ਅਤੇ ਪਿੰਡਾਂ ਵਿੱਚ ਖੁੱਲ੍ਹੇ ਵਿੱਚ ਕੂੜਾ ਸਾੜਨ ਦੇ ਅਮਲ ਦੀ ਰੋਕਥਾਮ ਲਈ ਇੱਕ ਵਿਆਪਕ ਰਾਜ-ਵਿਆਪੀ ਮੁਹਿੰਮ ਸ਼ੁਰੂ ਕੀਤੀ ਹੈ। ਇਸ ਪਹਿਲਕਦਮੀ ਦੇ ਹਿੱਸੇ ਵਜੋਂ ਨਗਰ ਨਿਗਮ ਪਟਿਆਲਾ ਦੇ ਸਹਿਯੋਗ ਨਾਲ ਅੱਜ…

Read More
Children's Day

ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਬਾਲ ਦਿਵਸ ਦਾ ਆਯੋਜਨ

ਪਟਿਆਲਾ 14 ਨਵੰਬਰ 2025 : ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਟਿਆਲਾ ਵੱਲੋਂ ਅੱਜ ਬਾਲ ਦਿਵਸ ਮੌਕੇ ਸਰਕਾਰੀ ਹਾਈ ਸਕੂਲ ਬੋਲੜਕਲਾਂ ਪਟਿਆਲਾ ਵਿੱਚ ਕਾਨੂੰਨੀ ਜਾਗਰੂਕਤਾ ਸੈਮੀਨਾਰ ਆਯੋਜਿਤ ਕੀਤਾ ਗਿਆ ।ਸੀ. ਜੇ. ਐਮ. ਨੇ ਕੀਤਾ ਵਿਦਿਆਰਥੀਆਂ-ਅਧਿਆਪਕਾਂ ਤੇ ਸਟਾਫ ਨਾਲ ਸੰਵਾਦ ਸਾਂਝਾਸੈਮੀਨਾਰ ਦੌਰਾਨ ਅਮਨਦੀਪ ਕੰਬੋਜ ਸੀ. ਜੇ. ਐੱਮ.-ਕਮ-ਸਕੱਤਰ, ਜਿ਼ਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਟਿਆਲਾ ਨੇ ਵਿਦਿਆਰਥੀਆਂ, ਅਧਿਆਪਕਾਂ ਅਤੇ ਸਟਾਫ਼ ਨਾਲ…

Read More
PRTC Bus

ਮੀਟਿੰਗ ਬੇਨਤੀਜਾ ਰਹਿਣ ਤੇ ਕੀਤਾ ਜਾਵੇਗਾ ਮੁੜ ਬਸਾਂ ਦਾ ਚੱਕਾ ਜਾਮ

ਚੰਡੀਗੜ੍ਹ, 14 ਨਵੰਬਰ 2025 : ਪੰਜਾਬ ਵਿਚ ਲੋਕਾਂ ਨੂੰ ਆਪਣੀ ਮੰਜਿ਼ਲ ਤੇ ਪਹੁੰਚਾਉਣ ਲਈ ਜੰਗੀ ਪੱਧਰ ਤੇ ਦੌੜ ਰਹੀਆਂ ਬਸਾਂ ਦਾ ਇਕ ਵਾਰ ਫਿਰ ਚੱਕਾ ਜਾਮ ਕੀਤੇ ਜਾਣ ਦੀਆਂ ਤਰੀਕਾਂ ਦਾ ਐਲਾਨ ਕੀਤਾ ਜਾ ਚੁੱਕਿਆ ਹੈ । ਕਿਉਂਕਿ ਪੰਜਾਬ ਰੋਡਵੇਜ਼, ਪਨਬਸ, ਪੀ. ਆਰ. ਟੀ. ਸੀ. (Punjab Roadways, PUNBUS, P. R. T. C.) ਕੰਟਰੈਕਟ ਵਰਕਰਜ਼ ਯੂਨੀਅਨ…

Read More
Aam Aadmi Party

ਪਿੰਡ ਪਹਾੜਪੁਰ ਦੀ ਸਮੁੱਚੀ ਪੰਚਾਇਤ ਵਿਧਾਇਕ ਦੇਵ ਮਾਨ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਲ

ਨਾਭਾ, 13 ਨਵੰਬਰ 2025 : ਨਾਭਾ ਬਲਾਕ ਦੇ ਪਿੰਡ ਪਹਾੜਪੁਰ ਦੀ ਪੰਚਾਇਤ ਦੇ 7 ਮੈਂਬਰਾਂ ਨੇ ਕਾਂਗਰਸ ਨੂੰ ਕਿਹਾ ਅਲਵਿਦਾ, ਆਪ ਪਾਰਟੀ ਦਾ ਫੜਿਆ ਪੱਲਾ ।ਵਿਧਾਇਕ ਮਾਨ ਨੇ ਕੀਤਾ ਪੰਚਾਇਤ ਮੈਂਬਰਾਂ ਨੂੰ ਪਾਰਟੀ ਵਿਚ ਸ਼ਾਮਲਹਲਕਾ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਨੇ ਪੰਚਾਇਤ ਮੈਂਬਰਾਂ ਨੂੰ ਪਾਰਟੀ ਵਿੱਚ ਵਿੱਚ ਸ਼ਾਮਲ ਕੀਤਾ । ਇਸ ਮੌਕੇ ਸਾਰਾ ਹੀ ਪਿੰਡ…

Read More
Excise Act

ਅਣਪਛਾਤੇ ਮੋਟਰਸਾਈਕਲ ਚਾਲਕ ਵਿਰੁੱਧ ਤੇਜ ਰਫ਼ਤਾਰ ਮੋਟਰਸਾਈਕਲ ਮਾਰ ਕੇ ਮੌਤ ਦੇ ਘਾਟ ਉਤਾਰਨ ਤੇ ਕੇਸ ਦਰਜ

ਪਟਿਆਲਾ, 13 ਨਵੰਬਰ 2025 : ਥਾਣਾ ਸਦਰ ਪਟਿਆਲਾ ਪੁਲਸ ਨੇ ਮੋਟਰਸਾਈਕਲ ਦੇ ਅਣਪਛਾਤੇ ਚਾਲਕ ਵਿਰੁੱਧ ਵੱਖ-ਵੱਖ ਧਾਰਾਵਾਂ 281, 106, 324 (44) ਬੀ. ਐਨ. ਐਸ. ਤਹਿਤ ਕੇਸ ਦਰਜ ਕੀਤਾ ਹੈ ।ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਕੀ ਦੱਸਿਆ ਸਿ਼ਕਾਇਤਕਰਤਾ ਨੇਪੁੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ ਕੁਲਵਿੰਦਰ ਸਿੰਘ ਪੁੱਤਰ ਗੁਰਬਚਨ ਸਿੰਘ ਵਾਸੀ ਵਾਰਡ ਨੰ 12 ਖੱਤਰੀਆ…

Read More
Case Rejistered

ਮੋਟਰਸਾਈਕਲ ਚਾਲਕ ਵਿਰੁੱਧ ਤੇਜ ਰਫ਼ਤਾਰ ਤੇ ਲਾਪ੍ਰਵਾਹੀ ਨਾਲ ਮੋਟਰਸਾਈਕਲ ਲਿਆ ਕੇ ਮਾਰਨ ਤੇ ਕੇਸ ਦਰਜ

ਬਨੂੜ, 13 ਨਵੰਬਰ 2025 : ਥਾਣਾ ਬਨੂੜ ਪੁਲਸ ਨੇ ਮੋਟਰਸਾਈਕਲ ਦੇ ਚਾਲਕ ਵਿਰੁੱਧ ਵੱਖ-ਵੱਖ ਧਾਰਾਵਾਂ 281, 125-ਏ, 106, 324 (4) ਬੀ. ਐਨ. ਐਸ. ਤਹਿਤ ਕੇਸ ਦਰਜ ਕੀਤਾ ਹੈ ।ਕਿਸ ਵਿਰੁੱਧ ਦਰਜ ਕੀਤਾ ਗਿਆ ਹੈ ਕੇਸਜਿਹੜੇ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਸਾਵਨ ਲੋਚੇਪਾ ਪੁੱਤਰ ਬਲਵੰਤ ਸਿੰਘ ਵਾਸੀ ਪਿੰਡ ਸੀਸਨ ਜਿਲਾ ਲੋਹੇਲ ਇਦੀਪੀਤੀ ਹਿਮਾਚਲ…

Read More
Case Rejistered

ਥਾਣਾ ਪਸਿਆਣਾ ਨੇ ਕੀਤਾ ਇਕ ਵਿਅਕਤੀ ਵਿਰੁੱਧ ਚੋਰੀ ਦਾ ਕੇਸ ਦਰਜ

ਪਟਿਆਲਾ, 13 ਨਵੰਬਰ 2025 : ਥਾਣਾ ਪਸਿਆਣਾ ਪੁਲਸ ਨੇ ਇਕ ਵਿਅਕਤੀ ਵਿਰੁੱਧ ਵੱਖ-ਵੱਖ ਧਾਰਾਵਾਂ 331 (4), 305, 62, 324 (44) ਬੀ. ਐਨ. ਐਸ. ਤਹਿਤ ਕੇਸ ਦਰਜ ਕੀਤਾ ਹੈ ।ਕਿਸ ਵਿਰੁੱਧ ਦਰਜ ਕੀਤਾ ਗਿਆ ਹੈ ਕੇਸਜਿਹੜੇ ਵਿਅਕਤੀ ਵਿਰੁੱਧ ਚੋਰੀ ਕਰਨ ਦੇ ਇਰਾਦੇ ਨਾਲ ਦੁਕਾਨ ਦਾ ਸ਼ੀਸ਼ਾ ਤੋੜ ਕੇ ਅੰਦਰ ਦਾਖਲ ਹੋਣ ਦਾ ਕੇਸ ਦਰਜ ਕੀਤਾ ਗਿਆ…

Read More