ਡਾ. ਬਲਬੀਰ ਨੇ ਪਿੰਡ ਪੱਧਰ ਦੀਆਂ ਸਮੱਸਿਆਵਾਂ ਹੱਲ ਕਰਨ ਲਈ ਜਾਰੀ ਕੀਤੇ ਨਿਰਦੇਸ਼
ਪਟਿਆਲਾ, 19 ਨਵੰਬਰ 2025 : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ (Punjab Health and Family Welfare Minister) ਡਾ. ਬਲਬੀਰ ਸਿੰਘ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਪਟਿਆਲਾ ਵਿੱਚ ਪਿੰਡਾਂ ਦੀਆਂ ਪੰਚਾਇਤਾਂ (Village Panchayats) ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਪਿੰਡਾ ਦੇ ਵਿਕਾਸ ਕਾਰਜਾਂ ਦੀ ਮੀਟਿੰਗ ਕੀਤੀ । ਪਿੰਡ ਪੱਧਰ ‘ਤੇ ਆ ਰਹੀਆਂ ਮੁੱਖ ਸਮੱਸਿਆਵਾਂ ਅਤੇ ਚੱਲ ਰਹੇ…
