ਵਿਜੀਲੈਂਸ ਬਿਊਰੋ ਵੱਲੋਂ ਰਿਸ਼ਵਤ ਮੰਗਣ ਦੇ ਦੋਸ਼ `ਚ ਇਕ ਵਿਅਕਤੀ ਗ੍ਰਿਫਤਾਰ
ਚੰਡੀਗੜ੍ਹ, 8 ਅਪ੍ਰੈਲ 2026 : ਪੰਜਾਬ ਵਿਜੀਲੈਂਸ ਬਿਊਰੋ (Punjab Vigilance Bureau) ਵਲੋਂ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਇਕ ਵਿਅਕਤੀ ਨੂੰ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ (Arrested) ਕੀਤੇ ਜਾਣ ਦਾ ਸਮਾਚਾਰ ਹੈ । ਕੌਣ ਹੈ ਜਿਸਨੂੰ ਕੀਤਾ ਗਿਆ ਹੈ ਗ੍ਰਿਫ਼ਤਾਰ ਮਿਲੀ ਜਾਣਕਾਰੀ ਅਨੁਸਾਰ ਪੰਜਾਬ ਵਿਜੀਲੈਂਸ (Vigilance) ਬਿਊਰੋ ਨੇ ਸੂਬੇ `ਚ ਭ੍ਰਿਸ਼ਟਾਚਾਰ ਖਿ਼ਲਾਫ਼ ਜਾਰੀ ਆਪਣੀ ਮੁਹਿੰਮ…
